ਪੜਚੋਲ ਕਰੋ

ਬੀਚ 'ਤੇ ਗਲੈਮਰਸ ਅੰਦਾਜ਼ 'ਚ ਮਸਤੀ ਕਰਦੀ ਨਜ਼ਰ ਆਈ ਪ੍ਰਿਆ ਪ੍ਰਕਾਸ਼ ਵਾਰੀਅਰ

Priya prakash: ਸਾਊਥ ਦੀ ਅਦਾਕਾਰਾ ਪ੍ਰਿਆ ਪ੍ਰਕਾਸ਼ ਵਾਰੀਅਰ ਆਪਣੇ ਇੱਕ ਵੀਡੀਓ ਨਾਲ ਰਾਤੋ-ਰਾਤ ਮਸ਼ਹੂਰ ਹੋ ਗਈ। ਪ੍ਰਿਆ ਦੀ ਅੱਖ ਮਾਰਨ ਵਾਲੀ ਵੀਡੀਓ ਕਾਫੀ ਵਾਇਰਲ ਹੋਈ ਸੀ।

Priya prakash: ਸਾਊਥ ਦੀ ਅਦਾਕਾਰਾ ਪ੍ਰਿਆ ਪ੍ਰਕਾਸ਼ ਵਾਰੀਅਰ ਆਪਣੇ ਇੱਕ ਵੀਡੀਓ ਨਾਲ ਰਾਤੋ-ਰਾਤ ਮਸ਼ਹੂਰ ਹੋ ਗਈ। ਪ੍ਰਿਆ ਦੀ ਅੱਖ ਮਾਰਨ ਵਾਲੀ ਵੀਡੀਓ ਕਾਫੀ ਵਾਇਰਲ ਹੋਈ ਸੀ। ਇਸ ਵੀਡੀਓ ਨੂੰ ਦੇਸ਼ ਭਰ 'ਚ ਕਾਫੀ ਪਸੰਦ ਕੀਤਾ ਗਿਆ ਸੀ। ਪ੍ਰਿਆ ਪ੍ਰਕਾਸ਼ ਸੋਸ਼ਲ ਮੀਡੀਆ ਸਟਾਰ ਹੈ ਅਤੇ ਹਰ ਰੋਜ਼ ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਰਹਿੰਦੀ ਹੈ। ਇਸ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਪ੍ਰਿਆ ਨੇ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਬੀਚ 'ਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਪ੍ਰਿਆ ਆਪਣੇ ਬੀਚ ਲੁੱਕ 'ਚ ਬੇਹੱਦ ਗਲੈਮਰਸ ਲੱਗ ਰਹੀ ਹੈ।

ਪ੍ਰਿਆ ਪ੍ਰਕਾਸ਼ ਨੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਇੰਸਟਾ 'ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਤੁਸੀਂ ਅਭਿਨੇਤਰੀ ਨੂੰ ਸਮੁੰਦਰ ਦੇ ਕਿਨਾਰੇ ਕੁਝ ਖੂਬਸੂਰਤ ਪਲਾਂ ਦਾ ਆਨੰਦ ਲੈਂਦੇ ਦੇਖ ਸਕਦੇ ਹੋ। ਇਸ ਵੀਡੀਓ 'ਚ ਪ੍ਰਿਆ ਬੀਚ 'ਤੇ ਰੇਤ 'ਤੇ ਨੰਗੇ ਪੈਰੀਂ ਸੈਰ ਕਰ ਰਹੀ ਹੈ। ਉਹ ਇੱਕ ਛੋਟੀ ਕਾਲੇ ਸਕਰਟ, ਸੰਤਰੀ ਬਿਕਨੀ ਅਤੇ ਢਿੱਲੇ ਵਾਲਾਂ ਵਿੱਚ ਬਹੁਤ ਖੂਬਸੂਰਤ ਲੱਗ ਰਹੀ ਹੈ। ਵੀਡੀਓ 'ਚ ਪ੍ਰਿਆ ਦਾ ਲੁੱਕ ਦੇਖਣ ਯੋਗ ਹੈ। ਵੀਡੀਓ 'ਚ ਪ੍ਰਿਆ ਨੂੰ ਹਵਾ 'ਚ ਉਡਦੇ ਵਾਲਾਂ ਨੂੰ ਸੰਭਾਲਦੇ ਦੇਖਿਆ ਜਾ ਸਕਦਾ ਹੈ। ਪ੍ਰਿਯਾ ਪ੍ਰਕਾਸ਼ ਦੇ ਇਸ ਤਾਜ਼ਾ ਵੀਡੀਓ 'ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰ ਰਹੇ ਹਨ।

View this post on Instagram
 
A post shared by Priya Prakash Varrier✨ (@priya.p.varrier)

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਪ੍ਰਿਆ ਪ੍ਰਕਾਸ਼ ਨੇ ਕੁਝ ਇਮੋਜੀਸ ਦੀ ਵਰਤੋਂ ਕੀਤੀ ਹੈ ਅਤੇ ਇਸ ਦੇ ਨਾਲ ਉਨ੍ਹਾਂ ਨੇ ਬਹੁਤ ਸਾਰੇ ਹੈਸ਼ਟੈਗ ਦਿੱਤੇ ਹਨ। ਅਦਾਕਾਰਾ ਦੀ ਪੋਸਟ ਨੂੰ ਥੋੜ੍ਹੇ ਸਮੇਂ ਵਿੱਚ ਹੀ ਲੱਖਾਂ ਲਾਈਕਸ ਮਿਲ ਚੁੱਕੇ ਹਨ। ਵੀਡੀਓ 'ਤੇ ਹਜ਼ਾਰਾਂ ਲੋਕ ਕਮੈਂਟ ਵੀ ਕਰ ਰਹੇ ਹਨ। 

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget