ਪੜਚੋਲ ਕਰੋ

ਨਿੱਕਯੰਕਾ ਦੇ ਵਿਆਹ ਦੀ ਚੌਥੀ ਰਿਸੈਪਸ਼ਨ ਪਾਰਟੀ ਹੋਵੇਗੀ ਲਾਸ-ਏਂਜਲਸ ‘ਚ

ਮੁੰਬਈ: ਦੇਸੀ ਗਰਲ ਪ੍ਰਿਅੰਕਾ ਚੋਪੜਾ ਅਤੇ ਪੌਪ ਸਿੰਗਰ ਨਿੱਕ ਜੋਨਸ ਆਪਣੇ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸੁਰਖੀਆਂ ‘ਚ ਬਣੇ ਹੋਏ ਹਨ। ਦੋਨਾਂ ਦੇ ਵਿਆਹ ਦੀ ਤੀਜੀ ਗ੍ਰੈਂਡ ਰਿਸੈਪਸ਼ਨ ਮੁੰਬਈ ਦੇ ਲੈਂਡਸ ਐਂਡ ਹੋਟਲ ‘ਚ ਹੋਈ। ਜਿਸ ‘ਚ ਬਾਲੀਵੁੱਡ ਸਟਾਰਸ ਨੇ ਸ਼ਿਰਕਤ ਕਰ ਪਾਰਟੀ ਨੂੰ ਹੋਰ ਰੰਗੀਨ ਬਣਾ ਦਿੱਤਾ। ਇਸ ਪਾਰਟੀ ‘ਚ ਸ਼ਾਹਿਦ ਕਪੂਰ ਅਤੇ ਮੀਰਾ ਦੇ ਨਾਲ ਹਰਮਨ ਬਾਵੇਜਾ ਦੀ ਐਂਟਰੀ ਹੈਰਾਨ ਕਰਨ ਵਾਲੀ ਸੀ। ਇਸ ਤੋਂ ਬਾਅਦ ਨਿੱਕਯੰਕਾ ਹੁਣ ਆਪਣੇ ਵਿਆਹ ਦੀ ਚੌਥੀ ਪਾਰਟੀ ਕਰਨ ਲਈ ਲਾਸ ਏਂਜਲਸ ਲਈ ਰਵਾਨਾ ਹੋ ਗਿਆ ਹੈ। ਇਹ ਪਾਰਟੀ ਪ੍ਰਿਅੰਕਾ ਦੇ ਸੋਹਰੇ ਪਰਿਵਾਰ ਵੱਲੋਂ ਹੈ। ਹਾਲ ਹੀ ‘ਚ ਨਿੱਕ ਅਤੇ ਪ੍ਰਿਅੰਕਾ ਨੇ ਆਪਣੀ ਇੱਕ ਸੈਲਫੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ ਕਿ ਉਹ ਲਾਸ ਏਂਜਲਸ ਜਾਣ ਲਈ ਤਿਆਰ ਹਨ।
View this post on Instagram
 
Nick & Priyanka spotted at Mumbai airport leaving india 😍♥

A post shared by i love you priyanka chopra📍 (@priyankaaesthetics) on

ਇੰਸਟਾਗ੍ਰਾਮ ‘ਤੇ ਸ਼ੇਅਰ ਇਸ ਤਸਵੀਰ ਨੂੰ ਹੁਣ ਤਕ ਹਜ਼ਾਰਾਂ ਲਾਈਕਸ ਮਿਲ ਚੁੱਕੇ ਹਨ। ਉਂਝ ਪ੍ਰਿਅੰਕਾ ਦੀ ਮੁੰਬਈ ‘ਚ ਰਿਸੈਪਸ਼ਨ ਪਾਰਟੀ ‘ਚ ਸਲਮਾਨ ਖ਼ਾਨ ਦੀ ਐਂਟਰੀ ਵੀ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਸੀ। ਜਿਸ ਤੋਂ ਬਾਅਦ ਹੁਣ ਸਭ ਨੂੰ ਸਾਫ ਹੋ ਗਿਆ ਹੈ ਕਿ ਉਨ੍ਹਾਂ ਨੇ ਪੀਸੀ ਨੂੰ ਪੁਰਾਣਿਆਂ ਗੱਲਾਂ ਲਈ ਮਾਫ ਕਰ ਦਿੱਤਾ ਹੈ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget