ਪੜਚੋਲ ਕਰੋ

ਨਿੱਕ ਜੋਨਸ ਤੇ ਪ੍ਰਿਅੰਕਾ ਦੀਆਂ ਖਾਸ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

ਨਿੱਕ ਜੋਨਸ ਤੇ ਪ੍ਰਿਅੰਕਾ ਚੋਪੜਾ ਦੇ ਪੀਡੀਏ ਤੋਂ ਤਾਂ ਸਭ ਵਾਕਫ ਹਨ। ਹੁਣ ਇੱਕ ਵਾਰ ਫੇਰ ਤੋਂ ਨਿੱਕ ਤੇ ਪ੍ਰਿਅੰਕਾ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਹਨ ਨਿੱਕ ਦੇ ਇੱਕ ਕੌਨਸਰਟ ਦੀਆਂ ਜਿਸ ‘ਚ ਪ੍ਰਿਅੰਕਾ ਵੀ ਆਪਣੇ ਰੌਕਸਟਾਰ ਪਤੀ ਨੂੰ ਚੀਅਰ ਕਰਨ ਪਹੁੰਚੀ ਸੀ।

ਮੁੰਬਈ: ਨਿੱਕ ਜੋਨਸ ਤੇ ਪ੍ਰਿਅੰਕਾ ਚੋਪੜਾ ਦੇ ਪੀਡੀਏ ਤੋਂ ਤਾਂ ਸਭ ਵਾਕਫ ਹਨ। ਹੁਣ ਇੱਕ ਵਾਰ ਫੇਰ ਤੋਂ ਨਿੱਕ ਤੇ ਪ੍ਰਿਅੰਕਾ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹ ਤਸਵੀਰਾਂ ਹਨ ਨਿੱਕ ਦੇ ਇੱਕ ਕੌਨਸਰਟ ਦੀਆਂ ਜਿਸ ‘ਚ ਪ੍ਰਿਅੰਕਾ ਵੀ ਆਪਣੇ ਰੌਕਸਟਾਰ ਪਤੀ ਨੂੰ ਚੀਅਰ ਕਰਨ ਪਹੁੰਚੀ ਸੀ।
ਇਸ ਕੌਂਸਰਟ ‘ਚ ਨਿੱਕ ਨੇ ਆਪਣੀ ਪਤਨੀ ਪੀਸੀ ਪ੍ਰਤੀ ਪਿਆਰ ਵਿਖਾਉਂਦੇ ਹੋਏ, ਉਸ ਨੂੰ ਕਿੱਸ ਕੀਤਾ। ਉਸ ਦਾ ਇਹ ਰੋਮਾਂਟਿਕ ਪਲ ਵਰਚੂਅਲ ਵਰਲਡ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਅਕਸਰ ਖੁਸ਼ੀ ਦੌਰਾਨ ਪਿੱਗੀ ਚੋਪਸ ਲਈ ਆਪਣਾ ਪਿਆਰ ਦਿਖਾਉਂਦੇ ਹੋਏ ਨਿੱਕ ਨੇ ਉਸ ਨੂੰ ਕਿੱਸ ਕੀਤਾ।
ਅਮਰੀਕਾ ‘ਚ ਹੋਏ ਇਸ ਕੌਂਸਰਟ ਦੌਰਾਨ ਨਿੱਕ ਤੇ ਪ੍ਰਿਅੰਕਾ ਨੇ ਕਿੱਸ ਕੀਤਾ ਜੋ ਹੁਣ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਪ੍ਰਿਅੰਕਾ ਤੇ ਉਸ ਦੇ ਦਿਓਰ ਡੇਨੀਅਲ ਨੂੰ ਔਡੀਟੋਰੀਅਮ ਦੇ ਵੀਆਈਪੀ ਏਰੀਆ ‘ਚ ਵੇਖਿਆ ਜਾ ਸਕਦਾ ਹੈ ਜਿੱਥੋਂ ਨਿੱਕ ਬ੍ਰਦਰਜ਼ ਲੰਘੇ। ਕੇਵਿਨ ਜੋਨਾਸ ਆਪਣੀ ਪਤਨੀ ਡੇਨੀਅਲ ਨੂੰ ਚੁੰਮਦੇ ਹਨ ਤੇ ਉਸ ਤੋਂ ਬਾਅਦ ਨਿੱਕ ਤੇ ਪੀਸੀ ਨੇ ਇੱਕ ਕਿੱਸ ਕੀਤਾ। v
View this post on Instagram
 
Stealing another kiss? Why not 😏😍 #nickjonas #priyankachopra #mrandmrsjonas #nickyanka

A post shared by Nick&Priyanka Jonas FC (@nickyanka18) on

ਆਈ ਬਿਲੀਵ’ ਗਾਣੇ ਤੋਂ ਪਹਿਲਾਂ ਵੀ ਨਿੱਕ ਨੇ ਦੇਸੀ ਗਰਲ ਪ੍ਰਿਅੰਕਾ ਚੋਪੜਾ ਦਾ ਨਾਂ ਲਿਆ। ਇਸ ਤੋਂ ਬਾਅਦ ਡੇਨੀਅਲ ਨੇ ਨਾਲ ਖੜ੍ਹੀ ਪ੍ਰਿਅੰਕਾ ਨੂੰ ਸ਼ਰਮਾਉਂਦੇ ਹੋਏ ਵੇਖਿਆ ਜਾ ਸਦਕਾ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੀਸੀ ਆਪਣੀ ਫ਼ਿਲਮ ‘ਦ ਸਕਾਈ ਇਜ਼ ਪਿੰਕ’ ਦੇ ਪ੍ਰਮੋਸ਼ਨ ਲਈ ਭਾਰਤ ‘ਚ ਸੀ।

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget