ਪੜਚੋਲ ਕਰੋ

ਸਲਮਾਨ ਤੋਂ ਇਲਾਵਾ ਪ੍ਰਿਅੰਕਾ ਨੇ ਇਨ੍ਹਾਂ ਨੂੰ ਦਿੱਤਾ ਵਿਆਹ ਦਾ ਸੱਦਾ

ਮੁੰਬਈ: ਸਾਲ ਦੇ ਆਖਰੀ ਦੋ ਮਹੀਨੇ ਰਹਿ ਗਏ ਹਨ। ਹਰ ਕੋਈ ਕੁਝ ਖਾਸ ਕਰਨ ਦੀ ਪੂਰੀ ਤਿਆਰੀ ਕਰ ਰਿਹਾ ਹੈ। ਫੇਰ ਬਾਲੀਵੁੱਡ ਇਸ ‘ਚ ਪਿੱਛੇ ਕਿਵੇਂ ਰਹਿ ਸਕਦਾ ਹੈ। ਇਹ ਸਾਲ ਜਾਂਦੇ-ਜਾਂਦੇ ਬਾਲੀਵੁੱਡ ਦੇ ਤਿੰਨ ਵੱਡੇ ਵਿਆਹ ਦੀਪਿਕਾ-ਰਣਵੀਰ, ਪ੍ਰਿਅੰਕਾ-ਨਿੱਕ ਜੋਨਸ ਤੇ ਕਪਿਲ ਸ਼ਰਮਾ-ਗਿੰਨੀ ਚਤੁਰਥ ਜਿਹੇ ਇਵੈਂਟ ਦੇ ਕੇ ਜਾ ਰਿਹਾ ਹੈ। ਸਲਮਾਨ ਤੋਂ ਇਲਾਵਾ ਪ੍ਰਿਅੰਕਾ ਨੇ ਇਨ੍ਹਾਂ ਨੂੰ ਦਿੱਤਾ ਵਿਆਹ ਦਾ ਸੱਦਾ ਦੀਪਿਕਾ-ਰਣਵੀਰ ਦੇ ਨਾਲ ਪ੍ਰਿਅੰਕਾ ਤੇ ਨਿੱਕ ਦਾ ਵਿਆਹ ਵੀ ਲਗਾਤਾਰ ਸੁਰਖੀਆਂ ‘ਚ ਹਨ। ਹਾਲ ਹੀ ‘ਚ ਪ੍ਰਿਅੰਕਾ ਦਾ ਬ੍ਰਾਈਡਲ ਸ਼ਾਵਰ ਨਿਊਯਾਰਕ ‘ਚ ਹੋਇਆ ਜਿੱਥੇ ਹਾਲੀਵੁੱਡ ਦੇ ਕਈ ਸਟਾਰਸ ਮੌਜੂਦ ਸੀ। ਹੁਣ ਵਾਰੀ ਹੈ ਵਿਆਹ ਦੇ ਮਹਿਮਾਨਾਂ ਦੀ ਜਿਸ ਦੀ ਲਿਸਟ ਸਾਹਮਣੇ ਆਈ ਹੈ। ਸਲਮਾਨ ਤੋਂ ਇਲਾਵਾ ਪ੍ਰਿਅੰਕਾ ਨੇ ਇਨ੍ਹਾਂ ਨੂੰ ਦਿੱਤਾ ਵਿਆਹ ਦਾ ਸੱਦਾ ਹੁਣ ਤੁਸੀਂ ਵੀ ਸੋਚ ਰਹੇ ਹੋਣੇ ਹੋ ਕਿ ਪ੍ਰਿਅੰਕਾ ਦੇ ਵਿਆਹ ‘ਚ ਆਖਰ ਕੌਣ-ਕੌਣ ਨਜ਼ਰ ਆਉਣ ਵਾਲਾ ਹੈ ਤਾਂ ਇਸ ਦਾ ਜਵਾਬ ਹੈ ਸਭ। ਜੀ ਹਾਂ, ਦੇਸੀ ਗਰਲ ਦੇ ਵਿਆਹ ‘ਚ ਕਪੂਰ ਖਾਨਦਾਨ ਤੋਂ ਲੈ ਕੇ ਖ਼ਾਨ ਸੁਪਰ ਸਟਾਰਸ ਤਕ ਸਭ ਆ ਰਹੇ ਹਨ। ਪਿਅ੍ਰੰਕਾ ਨੇ ਆਪਣੇ ਵਿਆਹ ਦਾ ਸੱਦਾ ਸਲਮਾਨ ਖ਼ਾਨ ਨੂੰ ਵੀ ਭੇਜਿਆ ਹੈ। ਸਲਮਾਨ ਦੇ ਨਾਲ ਇਹ ਇਨਵੀਟੇਸ਼ਨ ਪੂਰੀ ਖ਼ਾਨ ਫੈਮਿਲੀ ਲਈ ਹੈ। ਸਲਮਾਨ ਤੋਂ ਇਲਾਵਾ ਪ੍ਰਿਅੰਕਾ ਨੇ ਇਨ੍ਹਾਂ ਨੂੰ ਦਿੱਤਾ ਵਿਆਹ ਦਾ ਸੱਦਾ ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਇਲਾਵਾ ਪੀਸੀ ਦੇ ਵਿਆਹ ‘ਚ ਰਣਬੀਰ ਕਪੂਰ, ਕੈਟਰੀਨਾ ਕੈਫ, ਫਰਹਾਨ ਅਖ਼ਤਰ, ਆਲਿਆ ਭੱਟ, ਸਿਧਾਰਥ ਮਲਹੋਤਰਾ ਜਿਹੇ ਹੋਰ ਵੀ ਕਈਂ ਵੱਡੇ ਸਟਾਰਸ ਆਉਣਗੇ। ਆਪਣੇ ਵਿਆਹ ‘ਚ ਪ੍ਰਿਅੰਕਾ ਡਿਜ਼ਾਇਨਰ ਸਬਿਆਸਾਚੀ ਦਾ ਡਿਜ਼ਾਇਨ ਕੀਤਾ ਲਹਿੰਗਾ ਪਾਵੇਗੀ।

ਟਾਪ ਹੈਡਲਾਈਨ

Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
Embed widget