ਪੜਚੋਲ ਕਰੋ

ਇੰਸਟਾਗ੍ਰਾਮ ‘ਤੇ ਪ੍ਰਿਅੰਕਾ ਦੇ ਫੌਲੋਅਰ ਹੋਏ 40 ਮਿਲੀਅਨ, ਐਕਟਰਸ ਨੇ ਇੰਝ ਕੀਤਾ ਧੰਨਵਾਦ

ਪੀਸੀ ਦੇ ਫੈਨਸ ਲਈ ਖੁਸ਼ਖ਼ਬਰੀ ਹੈ ਕਿ ਪ੍ਰਿਅੰਕਾ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਫੌਲੋਅਰ ਦਾ ਅੰਕੜਾ 40 ਮਿਲੀਅਨ ਤਕ ਪਹੁੰਚ ਗਿਆ ਹੈ। ਇਸ ਦੀ ਜਾਣਕਾਰੀ ਉਸ ਨੇ ਵੀਡੀਓ ਸ਼ੇਅਰ ਕਰ ਦਿੱਤੀ ਹੈ।

ਮੁੰਬਈ: ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਜਲਦੀ ਹੀ ਬਾਲੀਵੁੱਡ ਫ਼ਿਲਮ ‘ਸਕਾਈ ਸਿਜ਼ ਪਿੰਕ’ ‘ਚ ਨਜ਼ਰ ਆਵੇਗੀ। ਇਸ ਫ਼ਿਲਮ ‘ਚ ਉਹ ਫਰਹਾਨ ਅਖ਼ਤਰ ਨਾਲ ਸਕਰੀਨ ਸ਼ੇਅਰ ਕਰ ਰਹੀ ਹੈ। ਇਸ ਦੇ ਨਾਲ ਹੀ ਪੀਸੀ ਦੇ ਫੈਨਸ ਲਈ ਖੁਸ਼ਖ਼ਬਰੀ ਹੈ ਕਿ ਪ੍ਰਿਅੰਕਾ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਫੌਲੋਅਰ ਦਾ ਅੰਕੜਾ 40 ਮਿਲੀਅਨ ਤਕ ਪਹੁੰਚ ਗਿਆ ਹੈ। ਇਸ ਦੀ ਜਾਣਕਾਰੀ ਉਸ ਨੇ ਵੀਡੀਓ ਸ਼ੇਅਰ ਕਰ ਦਿੱਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਪਿੱਗੀ ਚੋਪਸ ਨੇ ਕੈਪਸ਼ਨ ਵੀ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਚਿਹਰੇ ਤੋਂ ਖੁਸ਼ੀ ਵੀ ਸਾਫ਼ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਪ੍ਰਿਅੰਕਾ ਇੱਕ ਅਜਿਹੀ ਸਟਾਰ ਬਣ ਗਈ ਹੈ ਜਿਸ ਦੇ ਫੌਲੋਅਰ ਦਾ ਅੰਕੜਾ 40 ਮਿਲੀਅਨ ‘ਤੇ ਪਹੁੰਚ ਗਿਆ ਹੈ।
View this post on Instagram
 

Biiiiiigggg shoutout to my #InstaFam!!! 💞 You guys have my heart! Sending love and hugs to each one of you for being a part of my journey! ❤🥰 #ILoveYouAll #40MillionStrong #PCManiacs

A post shared by Priyanka Chopra Jonas (@priyankachopra) on

ਪ੍ਰਿਅੰਕਾ ਤੇ ਹਾਲੀਵੁੱਡ ਪੌਪ ਸਿੰਗਰ ਨਿੱਕ ਜੋਨਸ ਨੇ ਪਿਛਲੇ ਸਾਲ ਵਿਆਹ ਕੀਤਾ ਹੈ ਜਿਸ ਤੋਂ ਬਾਅਦ ਪੀਸੀ ਦੀ ਫੈਨ ਫੌਲੋਇੰਗ ‘ਚ ਜ਼ਬਰਦਸਤ ਵਾਧਾ ਹੋਇਆ ਹੈ। ਉਸ ਦੇ ਵਿਆਹ ਤੋਂ ਲੈ ਕੇ ਹਨੀਮੂਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਇਆਂ ਸੀ। ਪੀਸੀ ਦੇ ਚਾਹੁਣ ਵਾਲਿਆਂ ਲਈ ਇਹ ਵੱਡੀ ਖ਼ਬਰ ਹੈ ਕਿ ਉਸ ਦੇ ਸੋਸ਼ਲ ਮੀਡੀਆ ‘ਤੇ ਫੌਲੋਅਰ 4 ਕਰੋੜ ਤਕ ਹੋ ਗਏ ਹਨ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget