ਪੜਚੋਲ ਕਰੋ

ਪ੍ਰਿਅੰਕਾ ਨੇ ਜਨਮ ਦਿਨ ‘ਤੇ ਕੱਟਿਆ ਲੱਖਾਂ ਦਾ ਕੇਕ, ਹੜ੍ਹ ਪੀੜਤ ਨਾ ਆਏ ਚੇਤੇ 

ਬਾਲੀਵੁੱਡ ਦੀ ਦੇਸੀ ਗਰਲ ਨੇ ਆਪਣੇ ਕਰੀਅਰ ਦੀ ਲੰਬੀ ਪਾਰੀ ‘ਚ ਆਪਣੀ ਪਛਾਣ ਇੰਟਰਨੈਸ਼ਨਲ ਪੱਧਰ ਤਕ ਬਣਾਈ ਹੈ। ਪਿਛਲੇ ਸਾਲ ਪ੍ਰਿਅੰਕਾ ਨੇ ਪੌਪ ਸਟਾਰ ਨਿੱਕ ਜੋਨਸ ਨਾਲ ਵਿਆਹ ਵੀ ਕੀਤਾ। ਇਸ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ।

ਮੁੰਬਈ: ਬਾਲੀਵੁੱਡ ਦੀ ਦੇਸੀ ਗਰਲ ਨੇ ਆਪਣੇ ਕਰੀਅਰ ਦੀ ਲੰਬੀ ਪਾਰੀ ‘ਚ ਆਪਣੀ ਪਛਾਣ ਇੰਟਰਨੈਸ਼ਨਲ ਪੱਧਰ ਤਕ ਬਣਾਈ ਹੈ। ਪਿਛਲੇ ਸਾਲ ਪ੍ਰਿਅੰਕਾ ਨੇ ਪੌਪ ਸਟਾਰ ਨਿੱਕ ਜੋਨਸ ਨਾਲ ਵਿਆਹ ਵੀ ਕੀਤਾ। ਇਸ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ। ਇੰਨਾ ਹੀ ਨਹੀਂ ਉਸ ਦੀਆਂ ਆਪਣੇ ਪਤੀ ਤੇ ਪਰਿਵਾਰ ਨਾਲ ਤਸਵੀਰਾਂ ਅਕਸਰ ਹੀ ਮੀਡੀਆ ‘ਤੇ ਛਾਈਆਂ ਰਹਿੰਦੀਆਂ ਹਨ। ਇਸ ਵਾਰ ਦੇਸ਼ੀ ਗਰਲ ਪ੍ਰਿਅੰਕਾ ਦੇ ਸੁਰਖੀਆਂ ‘ਚ ਆਉਣ ਦਾ ਕਾਰਨ ਵੱਖਰਾ ਹੈ। ਖ਼ਬਰਾਂ ਨੇ ਕਿ ਪ੍ਰਿਅੰਕਾ ਚੋਪੜਾ ਨੇ ਆਪਣੇ ਜਨਮ ਦਿਨ ‘ਤੇ ਲੱਖਾਂ ਰੁਪਏ ਦਾ ਕੇਕ ਕੱਟਿਆ ਹੈ। ਜੀ ਹਾਂ ਪੀਸੀ ਨੇ ਆਪਣੇ 37ਵੇਂ ਜਨਮ ਦਿਨ ਮੌਕੇ 5000 ਡਾਲਰ ਯਾਨੀ ਕਰੀਬ 3 ਲੱਖ 45 ਹਜ਼ਾਰ ਰੁਪਏ ਦਾ ਕੇਕ ਕੱਟਿਆ। ਇਸ ਨੂੰ ਉਸ ਦੇ ਪਤੀ ਨਿੱਕ ਜੋਨਸ ਨੇ ਖਾਸ ਆਪਣੀ ਪਤਨੀ ਲਈ ਬਣਵਾਇਆ ਸੀ। ਇਸ ਨੂੰ ਬਣਾਉਣ ‘ਚ 24 ਘੰਟਿਆਂ ਦਾ ਸਮਾਂ ਲੱਗਿਆ। ਕੇਕ ਲਾਲ ਤੇ ਗੋਲਡਨ ਕੱਲਰ ਦਾ ਸੀ। ਇੱਥੇ ਖਾਸ ਗੱਲ ਉਸ ਦਾ ਕੇਕ ਜਾਂ ਕੀਮਤ ਨਹੀਂ ਸਗੋਂ ਆਸਾਮ ਹੜ੍ਹ ਪੀੜਤਾਂ ਦੀ ਮਦਦ ਹੈ। ਇਹ ਤਾਂ ਸਭ ਨੂੰ ਪਤਾ ਹੈ ਕਿ ਪਿਗੀ ਚੋਪਸ ਆਸਾਮ ਦੀ ਬ੍ਰੈਂਡ ਅੰਬੈਸਡਰ ਹੈ। ਆਸਾਮ ‘ਚ ਬਾਰਸ਼ ਨਾਲ ਆਏ ਹੜ੍ਹ ਨਾਲ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਦੀ ਮਦਦ ਲਈ ਅਕਸ਼ੇ ਕੁਮਾਰ ਤੇ ਅਮਿਤਾਭ ਬੱਚਨ ਨੇ ਕਰੋੜਾਂ ਰੁਪਏ ਦਾਨ ਕੀਤੇ ਪਰ ਅੰਬੈਸਡਰ ਪ੍ਰਿਅੰਕਾ ਨੇ ਲੋਕਾਂ ਨੂੰ ਅਸਮ ਦੀ ਮਦਦ ਦਾ ਟਵੀਟ ਕਰ ਖੁਦ ਜਨਮ ਦਿਨ ‘ਤੇ ਲੱਖਾਂ ਦਾ ਕੇਕ ਕੱਟ ਕੀਤਾ ਹੈ।

ਟਾਪ ਹੈਡਲਾਈਨ

SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
ਸੰਗੀਤ ਜਗਤ 'ਚ ਪਸਰਿਆ ਮਾਤਮ, ਨਾਮੀ ਫਿਲਮ ਨਿਰਮਾਤਾ ਅਤੇ ਸੰਗੀਤਕਾਰ ਦਾ ਹੋਇਆ ਦੇਹਾਂਤ, ਸਦਮੇ 'ਚ ਪ੍ਰਸ਼ੰਸਕ...
Amitabh Bachchan: ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
ਅਮਿਤਾਭ ਬੱਚਨ ਦੇ ਜਲਸੇ ਨੂੰ ਭਾਰੀ ਪੁਲਿਸ ਬਲ ਨੇ ਘੇਰਿਆ, ਕਾਰ ਬੰਬ ਹਮਲੇ ਦੀ ਮਿਲੀ ਧਮਕੀ, ਦਿਲਜੀਤ ਦੇ ਕੰਸਰਟ ਨੂੰ ਲੈ ਕੇ ਧਮਕੀ...
Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Embed widget