ਪੜਚੋਲ ਕਰੋ

ਐਵਾਰਡ ਸ਼ੋਅ 'ਚ ਪ੍ਰਿਯੰਕਾ ਚੋਪੜਾ ਨੇ ਪਾ ਕੇ ਪਹੁੰਚੀ ਅਜਿਹੇ ਕੱਪੜੇ, ਲੋਕਾਂ ਨੇ ਕੀਤੀ ਤੌਬਾ-ਤੌਬਾ

ਅਦਾਕਾਰਾ ਪ੍ਰਿਯੰਕਾ ਚੋਪੜਾ ਤੇ ਨਿੱਕ ਜੋਨਸ ਹਾਲ ਹੀ 'ਚ 62ਵੇਂ ਗ੍ਰੈਮੀ ਐਵਾਰਡ ਵਿੱਚ ਸ਼ਾਮਲ ਹੋਈ। ਇਸ ਦੌਰਾਨ ਪ੍ਰਿਯੰਕਾ ਚੋਪੜਾ ਦੇ ਬੋਲਡ ਅੰਦਾਜ਼ ਨੇ ਸਾਰਿਆਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ। ਇਸ ਖਾਸ ਮੌਕੇ 'ਤੇ ਪ੍ਰਿਯੰਕਾ ਨੇ ਇੱਕ ਵਾਰ ਫਿਰ ਆਪਣੀ ਡ੍ਰੈਸਿੰਗ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਮੁੰਬਈ: ਅਦਾਕਾਰਾ ਪ੍ਰਿਯੰਕਾ ਚੋਪੜਾ ਤੇ ਨਿੱਕ ਜੋਨਸ ਹਾਲ ਹੀ '62ਵੇਂ ਗ੍ਰੈਮੀ ਐਵਾਰਡ ਵਿੱਚ ਸ਼ਾਮਲ ਹੋਈ। ਇਸ ਦੌਰਾਨ ਪ੍ਰਿਯੰਕਾ ਚੋਪੜਾ ਦੇ ਬੋਲਡ ਅੰਦਾਜ਼ ਨੇ ਸਾਰਿਆਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ। ਇਸ ਖਾਸ ਮੌਕੇ 'ਤੇ ਪ੍ਰਿਯੰਕਾ ਨੇ ਇੱਕ ਵਾਰ ਫਿਰ ਆਪਣੀ ਡ੍ਰੈਸਿੰਗ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਪ੍ਰਿਯੰਕਾ ਨੇ ਡੀਪ ਨੈਕ ਵਾਲਾ ਸਫੈਦ ਗਾਉਨ ਪਾਇਆ, ਜਿਸ ਨਾਲ ਉਸ ਨੇ ਮੈਚਿੰਗ ਹੀਰੇ ਦੀਆਂ ਵਾਲੀਆਂ ਪਾਈਆਂ। ਉਂਝ ਤਾਂ ਪ੍ਰਿਯੰਕਾ ਅਕਸਰ ਹੀ ਆਪਣੇ ਆਉਟਫਿੱਟ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਇਸ ਵਾਰ ਇੱਕ ਪਾਸੇ ਜਿੱਥੇ ਉਸ ਨੇ ਆਪਣੀ ਆਉਟਫਿੱਟ ਲਈ ਪ੍ਰਸ਼ੰਸਾ ਹਾਸਲ ਕੀਤੀ, ਉੱਥੇ ਹੀ ਉਸ ਨੂੰ ਟ੍ਰੋਲਸ ਦਾ ਵੀ ਸਾਹਮਣਾ ਕਰਨਾ ਪਿਆ। ਪ੍ਰਿਯੰਕਾ ਚੋਪੜਾ ਦੀਆਂ ਕਈ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਪ੍ਰਿਅੰਕਾ ਚੋਪੜਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਫੈਨਸ ਦੇ ਰਿਐਕਸ਼ਨ ਵੀ ਸਾਹਮਣੇ ਆਏ ਹਨ। ਪ੍ਰਿਯੰਕਾ ਦੇ ਪਹਿਰਾਵੇ ਬਾਰੇ ਟਿੱਪਣੀ ਕਰਦਿਆਂ ਇੱਕ ਫੈਨ ਨੇ ਲਿਖਿਆ, "ਡੀਅਰ ਪ੍ਰਿਯੰਕਾ ਚੋਪੜਾ, ਤੁਸੀਂ ਬਹੁਤ ਸੋਹਣੇ ਹੋ ਪਰ ਅਜਿਹੀ ਡ੍ਰੈੱਸ ਪਾਉਣ ਲਈ ਤੁਹਾਨੂੰ ਭਾਰ ਘੱਟ ਕਰਨਾ ਚਾਹੀਦਾ ਹੈ।" ਇੱਕ ਹੋਰ ਫੈਨ ਨੇ ਲਿਖਿਆ, "ਤੁਸੀਂ ਅਜਿਹਾ ਪਹਿਰਾਵਾ ਕਿਵੇਂ ਪਾ ਸਕਦੇ ਹੋ, ਕੰਮ ਦੀ ਆਪਣੀ ਥਾਂ ਹੈ ਪਰ ਕੁਝ ਸ਼ਰਮ ਦੀ ਗੱਲ ਹੋਣੀ ਚਾਹੀਦੀ ਹੈ"। ਸਿਰਫ ਇਹ ਹੀ ਨਹੀਂ, ਇੱਕ ਹੋਰ ਫੈਨ ਨੇ ਉਸ ਦੇ ਭਾਰ 'ਤੇ ਟਿੱਪਣੀ ਕੀਤੀ ਤੇ ਲਿਖਿਆ ਕਿ ਕੀ ਉਹ ਆਪਣੀ ਵੌਡੀ ਟਾਈਪ ਬਾਰੇ ਨਹੀਂ ਜਾਣਦੀ।" ਉਸੇ ਸਮੇਂ, ਕੁਝ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਪੇਟ ਘਟਾਉਣ ਦੀ ਸਲਾਹ ਦਿੱਤੀ। ਅਜਿਹਾ ਨਹੀਂ ਹੈ ਕਿ ਪ੍ਰਿਯੰਕਾ ਨੂੰ ਸੋਸ਼ਲ ਮੀਡੀਆ 'ਤੇ ਆਪਣੀ ਆਉਟਫਿੱਟ 'ਤੇ ਸਿਰਫ ਨਕਾਰਾਤਮਕ ਪ੍ਰਤੀਕ੍ਰਿਆ ਮਿਲੀ, ਉਨ੍ਹਾਂ ਦੀ ਕਾਫ਼ੀ ਤਾਰੀਫ ਵੀ ਹੋਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Embed widget