ਪੜਚੋਲ ਕਰੋ

Priyanka Chopra: ਪ੍ਰਿਯੰਕਾ ਚੋਪੜਾ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਪਤੀ ਨਿੱਕ ਜੋਨਸ ਦੀ ਰੱਜ ਕੇ ਕੀਤੀ ਤਾਰੀਫ਼, ਕਹੀ ਇਹ ਗੱਲ

Priyanka Chopra Nick Jonas: ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਸੋਸ਼ਲ ਮੀਡੀਆ 'ਤੇ ਪਤੀ ਨਿਕ ਜੋਨਸ ਦੀ ਤਾਰੀਫ ਵਿੱਚ ਪੋਸਟ ਕੀਤੀ ਹੈ।

Priyanka Chopra Praises Her Husband Nick Jonas: ਅੱਜ ਪ੍ਰਿਯੰਕਾ ਚੋਪੜਾ ਦਾ ਨਾਂ ਪੂਰੀ ਦੁਨੀਆ 'ਚ ਮਸ਼ਹੂਰ ਹੈ। ਸਾਲ 2002 'ਚ ਫਿਲਮ 'ਹਮਰਾਜ਼' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਹਾਲੀਵੁੱਡ ਦਾ ਸਫਰ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਨਾਲ ਦੁਨੀਆ ਭਰ 'ਚ ਆਪਣੀ ਪਛਾਣ ਬਣਾਈ। ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾਵਾਂ ਇਕੱਠੀਆਂ ਕਰਦੀ ਰਹਿੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪਤੀ ਨਿਕ ਜੋਨਸ ਦੀ ਤਾਰੀਫ 'ਚ ਪੋਸਟ ਕੀਤੀ ਹੈ।

ਨਿਕ ਦੀ ਪ੍ਰਸ਼ੰਸਾ ਵਿੱਚ ਕੀਤਾ ਪੋਸਟ
ਸੋਸ਼ਲ ਮੀਡੀਆ 'ਤੇ ਹਮੇਸ਼ਾ ਸੁਰਖੀਆਂ 'ਚ ਰਹਿਣ ਵਾਲੀ ਪ੍ਰਿਯੰਕਾ ਚੋਪੜਾ ਨੇ ਆਪਣੇ ਪਤੀ ਨਿਕ ਜੋਨਸ ਦੀ ਤਾਰੀਫ 'ਚ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਨਿਕ ਦੀ ਇਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ ਫੋਟੋ 'ਚ ਦੇਖਿਆ ਜਾ ਸਕਦਾ ਹੈ ਕਿ ਨਿਕ ਹੱਥ 'ਚ ਗਿਟਾਰ ਲੈ ਕੇ ਕਿਤੇ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ। ਇਸ ਤਸਵੀਰ `ਚ ਨਿੱਕ ਬੇਹੱਦ ਊਰਜਾਵਾਨ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਕੈਪਸ਼ਨ 'ਚ ਲਿਖਿਆ, ''ਹਸਬੈਂਡ ਅਪਰੀਸੇਏਸ਼ਨ ਪੋਸਟ'' ਯਾਨਿ ਪਤੀ ਦੀ ਤਾਰੀਫ਼ ਕਰਨ ਲਈ ਪੋਸਟ।

View this post on Instagram
 
A post shared by Priyanka (@priyankachopra)

ਜਿਵੇਂ ਹੀ ਪ੍ਰਿਯੰਕਾ ਨੇ ਇਸ ਪੋਸਟ ਨੂੰ ਸ਼ੇਅਰ ਕੀਤਾ, ਇਸ 'ਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ। ਇੱਕ ਯੂਜ਼ਰ ਨੇ ਟਿੱਪਣੀ ਕੀਤੀ ਅਤੇ ਲਿਖਿਆ, 'ਵਾਹ' ਜਦੋਂ ਕਿ ਕਈਆਂ ਨੇ ਦਿਲ ਅਤੇ ਫਾਇਰ ਇਮੋਜੀ ਨਾਲ ਪ੍ਰਤੀਕਿਰਿਆ ਦਿੱਤੀ।

ਨਿਕ ਨੇ ਵੀ ਪੋਸਟ ਸ਼ੇਅਰ ਕੀਤੀ
ਪ੍ਰਿਯੰਕਾ ਚੋਪੜਾ ਤੋਂ ਪਹਿਲਾਂ ਨਿਕ ਜੋਨਸ ਨੇ ਵੀ ਇੱਕ ਪੋਸਟ ਸ਼ੇਅਰ ਕੀਤੀ ਸੀ, ਜਿਸ ਵਿੱਚ ਪਹਿਲੀ ਤਸਵੀਰ ਵਿੱਚ ਉਹ 'ਗਲੋਬਲ ਸਿਟੀਜ਼ਨ ਈਵੈਂਟ' ਵਿੱਚ ਪਰਫਾਰਮ ਕਰਦੇ ਨਜ਼ਰ ਆ ਰਹੇ ਸਨ, ਜਦਕਿ ਦੂਜੀ ਤਸਵੀਰ ਵਿੱਚ ਉਹ ਪ੍ਰਿਯੰਕਾ ਨੂੰ ਜੱਫੀ ਪਾ ਰਹੇ ਸਨ। ਇਸ ਤਸਵੀਰ 'ਚ ਪ੍ਰਿਯੰਕਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ''ਤੁਹਾਡੇ 'ਤੇ ਮਾਣ ਹੈ। ਤੁਹਾਨੂੰ ਦੱਸ ਦੇਈਏ ਕਿ ਦੋਵੇਂ ਅਕਸਰ ਇੱਕ ਦੂਜੇ ਨਾਲ ਅਜਿਹੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।

View this post on Instagram
 
A post shared by Nick Jonas (@nickjonas)

ਜ਼ਿਕਰਯੋਗ ਹੈ ਕਿ ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਸਾਲ 2018 'ਚ ਵਿਆਹ ਦੇ ਬੰਧਨ 'ਚ ਬੱਝ ਗਏ ਸਨ। ਇਸ ਦੇ ਨਾਲ ਹੀ ਦੋਵੇਂ ਅਕਸਰ ਲਾਈਮਲਾਈਟ ਦਾ ਹਿੱਸਾ ਰਹਿੰਦੇ ਹਨ। ਇਸੇ ਸਾਲ ਸਰੋਗੇਸੀ ਰਾਹੀਂ ਦੋਵੇਂ ਇਕ ਬੱਚੀ ਦੇ ਮਾਤਾ-ਪਿਤਾ ਵੀ ਬਣੇ ਹਨ। ਉਨ੍ਹਾਂ ਦੀ ਬੇਟੀ ਦਾ ਨਾਂ ਮਾਲਤੀ ਮੈਰੀ ਹੈ।

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget