ਪੜਚੋਲ ਕਰੋ

ਪ੍ਰਿਅੰਕਾ ਨੇ ਨਿੱਕ ਨਾਲ ਸ਼ੇਅਰ ਕੀਤੀ ਰੋਮਾਂਟਿਕ ਤਸਵੀਰ, ਪਲਾਂ ‘ਚ ਮਿਲੇ ਲੱਖਾਂ ਲਾਈਕ

ਮੁੰਬਈ: ਪ੍ਰਿਅੰਕਾ ਤੇ ਨਿੱਕ ਜੋਨਸ ਪਿਛਲੇ ਕਾਫੀ ਸਮੇਂ ਤੋਂ ਸੁਰਖੀਆਂ ‘ਚ ਬਣੇ ਹੋਏ ਹਨ। ਦੋਵਾਂ ਨੇ ਹਾਲ ਹੀ ਵਿੱਚ ਹਿੰਦੂ ਤੇ ਕੈਥੋਲਿਕ ਰੀਤਾਂ ਮੁਤਾਬਕ ਵਿਆਹ ਕੀਤਾ ਹੈ। ਇਸ ਤੋਂ ਬਾਅਦ ਦੋਵਾਂ ਦੇ ਵਿਆਹ ਦੀਆਂ ਤਿੰਨ ਪਾਰਟੀਆਂ ਹੋ ਚੁੱਕੀਆਂ ਹਨ ਤੇ ਚੌਥੀ ਰਿਸੈਪਸ਼ਨ ਲਈ ਇਹ ਲੌਸ ਏਂਜਲਸ ਗਏ ਹੋਏ ਹਨ। ਨਿੱਕ ਤੇ ਪ੍ਰਿਅੰਕਾ ਆਪਣੀ ਵਿਆਹੁਤਾ ਜ਼ਿੰਦਗੀ ਦੇ ਹਸੀਨ ਪਲ ਨਿਊਯਾਰਕ ‘ਚ ਬਿਤਾ ਰਹੇ ਹਨ। ਆਏ ਦਿਨ ਦੋਵੇਂ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਆਪਣੇ ਫੈਨਸ ਨੂੰ ਤੋਹਫੇ ਦਿੰਦੇ ਰਹਿੰਦੇ ਹਨ। ਪ੍ਰਿਅੰਕਾ ਨੇ ਇੱਕ ਵਾਰ ਫੇਰ ਬੀਤੀ ਰਾਤ ਆਪਣੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।
View this post on Instagram
 
Honoured to be kissing the most stylish man on the planet.. may the style Gods always shine down upon u my love 🤣😜😂 #gqmoststylishman @nickjonas

A post shared by Priyanka Chopra Jonas (@priyankachopra) on

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵੀ ਦਿੱਤਾ ਹੈ ਕਿ ਇਸ ਪਲੈਨਟ ਦੇ ਸਭ ਤੋਂ ਸਟਾਈਲਿਸ਼ ਮੈਨ ਨੂੰ ਕਿਸ ਕਰਨਾ ਇੱਕ ਔਨਰ ਦੀ ਤਰ੍ਹਾਂ ਹੈ। ਇਹ ਤਸਵੀਰ ਪ੍ਰਿਅੰਕਾ ਨੇ ਇੱਕ ਫੈਮਿਲੀ ਡਿਨਰ ਤੋਂ ਬਾਅਦ ਲਈ ਹੈ। 26 ਸਾਲਾ ਨਿੱਕ ਨੂੰ ਜੀਕਿਊ ਮੈਗਜ਼ੀਨ ਨੇ ਮੋਸਟ ਸਟਾਈਲਿਸ਼ ਮੈਨ ਆਫ 2018 ਦਾ ਟਾਈਟਲ ਦਿੱਤਾ ਹੈ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget