ਪੜਚੋਲ ਕਰੋ

ਪ੍ਰਿਅੰਕਾ ਦੀ ਫੋਟੋ 'ਤੇ ਫਿਰ ਪੁਆੜਾ, ਰੱਜ ਕੇ ਹੋਈ ਟ੍ਰੋਲ

ਫੋਟੋਆਂ 'ਚ ਉਹ ਆਪਣੇ ਪਤੀ ਨਿਕ ਨਾਲ ਕਾਫੀ ਰੋਮਾਂਟਿਕ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ ਪਰ ਇਨ੍ਹਾਂ ਤਸਵੀਰਾਂ' ਚ ਉਸ ਨੇ ਪਿੰਕ ਸਵਿਮ ਸੂਟ ਦੇ ਨਾਲ ਪਿੰਕ ਦਸਤਾਨੇ ਪਾਏ ਹੋਏ ਹਨ। ਪ੍ਰਿਯੰਕਾ ਨੂੰ ਇਨ੍ਹਾਂ ਗੁਲਾਬੀ ਦਸਤਾਨਿਆਂ ਦੀ ਵਜ੍ਹਾ ਕਰਕੇ ਕਾਯਪੀ ਟ੍ਰੋਲ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ: ਪ੍ਰਿਯੰਕਾ ਚੋਪੜਾ ਜੋਨਸ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ ਉੱਤੇ ਆਪਣੇ ਪਤੀ ਨਿੱਕ ਜੋਨਸ ਨਾਲ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਫੋਟੋਆਂ 'ਚ ਉਹ ਆਪਣੇ ਪਤੀ ਨਿਕ ਨਾਲ ਕਾਫੀ ਰੋਮਾਂਟਿਕ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ ਪਰ ਇਨ੍ਹਾਂ ਤਸਵੀਰਾਂ' ਚ ਉਸ ਨੇ ਪਿੰਕ ਸਵਿਮ ਸੂਟ ਦੇ ਨਾਲ ਪਿੰਕ ਦਸਤਾਨੇ ਪਾਏ ਹੋਏ ਹਨ। ਪ੍ਰਿਯੰਕਾ ਨੂੰ ਇਨ੍ਹਾਂ ਗੁਲਾਬੀ ਦਸਤਾਨਿਆਂ ਦੀ ਵਜ੍ਹਾ ਕਰਕੇ ਕਾਯਪੀ ਟ੍ਰੋਲ ਕੀਤਾ ਜਾ ਰਿਹਾ ਹੈ। ਪ੍ਰਿਅੰਕਾ ਦੇ ਪ੍ਰਸ਼ੰਸਕ ਇਹ ਜਾਣਨ ਲਈ ਉਤਸੁਕ ਹਨ ਕਿ ਉਸ ਨੂੰ ਤੈਰਾਕੀ ਦੌਰਾਨ ਦਸਤਾਨੇ ਪਾਉਣ ਦੀ ਕਿਉਂ ਸੁੱਝੀ? ਇੱਕ ਯੂਜ਼ਰ ਨੇ ਉਸ ਦੀ ਫੋਟੋ 'ਤੇ ਟਿੱਪਣੀ ਕਰਕੇ ਪੁੱਛਿਆ ਕਿ ਤੈਰਾਕੀ ਦੌਰਾਨ ਹੱਥਾਂ ਵਿਚ ਦਸਤਾਨੇ ਕੌਣ ਪਾਉਂਦਾ ਹੈ? ਇੱਕ ਹੋਰ ਯੂਜ਼ਰ ਨੇ ਇਸ 'ਤੇ ਲਿਖਿਆ- ਕੀ ਕੋਈ ਮੈਨੂੰ ਸਮਝਾ ਸਕਦਾ ਹੈ ਕਿ ਸਵਿਮ ਸੂਟ ਦੇ ਨਾਲ ਦਸਤਾਨੇ ਪਹਿਨਣਾ ਕਿੱਥੋਂ ਦਾ ਫੈਸ਼ਨ ਹੈ? ਉਹ ਵੀ ਨਿੱਜੀ ਸਮਾਰੋਹ ਵਿੱਚ... ਆਪ ਆਪਣੇ ਪਤੀ ਵਿੱਚ ਇੰਨਾ ਗੁਆਚੀ ਹੋਈ ਹੋ ਕਿ ਸਭ ਕੁਝ ਭੁੱਲ ਗਈ ਹੋ। ਦਰਅਸਲ ਇਹ ਫੋਟੋਆਂ ਅਦਾਕਾਰਾ ਦੇ 37ਵੇਂ ਬਰਥਡੇ ਸੈਲੀਬ੍ਰੇਸ਼ਨ ਤੇ ਮਿਆਮੀ ਦੇ ਵੇਕੇਸ਼ਨ ਦੀਆਂ ਹਨ, ਪਰ ਇਨ੍ਹਾਂ ਫੋਟੋਆਂ ਲਈ ਅਦਾਕਾਰ ਨੂੰ ਜ਼ਬਰਦਸਤ ਟ੍ਰੋਲ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਉਸ ਦੇ ਪ੍ਰਸ਼ੰਸਕਾਂ ਦੀਆਂ ਅੱਖਾਂ ਉਸ ਦੇ ਗੁਲਾਬੀ ਦਸਤਾਨਿਆਂ 'ਤੇ ਟਿਕੀਆਂ ਹੋਈਆਂ ਹਨ। ਇਨ੍ਹਾਂ ਛੁੱਟੀਆਂ ਵਿੱਚ ਪ੍ਰਿਅੰਕਾ ਦਾ ਸਾਰਾ ਪਰਿਵਾਰ ਉਸ ਦੇ ਨਾਲ ਮੌਜੂਦ ਸੀ। ਪ੍ਰਿਅੰਕਾ ਦੀ ਫੋਟੋ 'ਤੇ ਫਿਰ ਪੁਆੜਾ, ਰੱਜ ਕੇ ਹੋਈ ਟ੍ਰੋਲ

ਟਾਪ ਹੈਡਲਾਈਨ

Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget