ਪੜਚੋਲ ਕਰੋ

ਨਿੱਕ ਜੋਨਸ ਤੇ ਪ੍ਰਿਅੰਕਾ ਨੇ ਜੋਧਪੁਰ ਲਈ ਭਰੀ ਉਡਾਣ

ਮੁੰਬਈ: ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਤੇ ਅਮਰੀਕਨ ਪੋਪ ਸਿੰਗਰ ਨਿੱਕ ਜੋਨਸ ਨਾਲ ਵਿਆਹ ਲਈ ਆਪਣੀ ਡੈਸਟੀਨੇਸ਼ਨ ਵੱਲ ਉਡਾਨ ਭਰ ਚੁੱਕੀ ਹੈ। ਦੋਵਾਂ ਦਾ ਵਿਆਹ ਰਾਜਸਥਾਨ ਦੇ ਜੋਧਪੁਰ ਦੇ ਉਮੇਦ ਭਵਨ ‘ਚ ਹੋਣਾ ਹੈ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
View this post on Instagram
 
Beautiful Couple #priyankachopra #nickjonas as they leave for their wedding in #jodhpur #nickyankawedding @manav.manglani

A post shared by Manav Manglani (@manav.manglani) on

ਅੱਜ ਯਾਨੀ 29 ਨਵੰਬਰ ਨੂੰ ਦੋਵੇਂ ਆਪਣੇ ਪਰਿਵਾਰ ਨਾਲ ਮੁੰਬਈ ਏਅਰਪੋਰਟ ‘ਤੇ ਨਜ਼ਰ ਆਏ ਜਿੱਥੇ ਸਭ ਜੋਧਪੁਰ ਲਈ ਰਵਾਨਾ ਹੋਏ। ਇਸ ਮੌਕੇ ਨਿੱਕ-ਪ੍ਰਿਅੰਕਾ ਨੇ ਇੱਕ-ਦੂਜੇ ਦਾ ਹੱਥ ਫੜਿਆ ਸੀ, ਪਰ ਦੋਵਾਂ ਨੇ ਮੀਡੀਆ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲ ਨਹੀਂ ਕੀਤੀ। ਇੱਥੇ ਦੋਵਾਂ ਨਾਲ ਨਿੱਕ ਦੇ ਭਰਾ ਜੋਏ ਜੋਨਸ ਤੇ ਉਸ ਦੀ ਮੰਗੇਤਰ ਵੀ ਨਜ਼ਰ ਆਈ। ਦੋਵੇਂ ਪਰਿਵਾਰ ਅੱਜ ਲੰਚ ਤੋਂ ਬਾਅਦ ਵਿਆਹ ਦੀਆਂ ਤਿਆਰੀਆਂ ‘ਚ ਲੱਗ ਜਾਣਗੇ।
View this post on Instagram
 
#priyankachopra #nickjona at #jodhpur airport

A post shared by #Bollywood (@ushakhokhar) on

ਇਸ ਦੌਰਾਨ ਪ੍ਰਿਅੰਕਾ ਚੋਪੜਾ ਰਵਾਇਤੀ ਅੰਦਾਜ਼ ‘ਚ ਨਜ਼ਰ ਆਈ ਤੇ ਨਿੱਕ ਬੇਹੱਦ ਸਿੰਪਲ ਲੁੱਕ ‘ਚ ਨਜ਼ਰ ਆ ਰਹੇ ਸੀ। ਨਿੱਕ ਤੇ ਪ੍ਰਿਅੰਕਾ ਇੱਥੋਂ ਆਪਣੇ ਚਾਰਟਰ ‘ਚ ਸਵਾਰ ਹੋ ਸਿੱਧਾ ਜੋਧਪੁਰ ਪਹੁੰਚਣਗੇ। ਇਸ ਤੋਂ ਇਲਾਵਾ ਇਸ ਸ਼ਾਹੀ ਵਿਆਹ ਦੀ ਗੱਲ ਕਰੀਏ ਤਾਂ ਪ੍ਰਿਅੰਕਾ-ਨਿੱਕ ਆਪਣੇ ਵਿਆਹ ‘ਤੇ ਕਰੀਬ 4 ਕਰੋੜ ਰੁਪਏ ਖਰਚ ਕਰ ਰਹੇ ਹਨ। ਦੋਵਾਂ ਦੇ ਵਿਆਹ ਦੀ ਰਿਸੈਪਸ਼ਨ ਦਾ ਗ੍ਰੈਂਡ ਪ੍ਰਬੰਧ ਦਿੱਲੀ ‘ਚ 4 ਦਸੰਬਰ ਨੂੰ ਕੀਤਾ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Embed widget