ਪੜਚੋਲ ਕਰੋ

‘ਦੀਪਵੀਰ’ ਮਗਰੋਂ ਦੇਸੀ ਗਰਲ ਤੇ ਨਿੱਕ ਵੀ ਕਰਨਗੇ ਦੋ ਵਿਆਹ !

ਮੁੰਬਈ: ਬਾਲੀਵੁੱਡ ਐਕਟਰ ਰਣਵੀਰ ਤੇ ਦੀਪਿਕਾ ਨੇ 14-15 ਨਵੰਬਰ ਨੂੰ ਕੋਕਣੀ ਤੇ ਸਿੰਧੀ ਰੀਤਾਂ ਮੁਤਾਬਕ ਇਟਲੀ ਦੇ ਲੇਕ ਕੋਮੋ ‘ਚ ਵਿਆਹ ਕੀਤਾ ਹੈ। ਇਸ ਵਿਆਹ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਦੇ ਵਿਆਹ ‘ਤੇ ਟਿਕੀਆਂ ਹੋਈਆਂ ਹਨ। ਦੋਵਾਂ ਦੇ ਵਿਆਹ ਨਾਲ ਜੁੜੀ ਖ਼ਬਰ ਆ ਰਹੀ ਹੈ ਕਿ ਇਹ ਦੋਵੇਂ ਵੀ ਦੋ ਵਾਰ ਵਿਆਹ ਕਰ ਰਹੇ ਹਨ। ਜੀ ਹਾਂ, ਪ੍ਰਿਅੰਕਾ ਤੇ ਨਿੱਕ ਰਾਜਸਥਾਨ ਦੇ ਜੋਧਪੁਰ ਦੇ ਉਮੇਦ ਭਵਨ ‘ਚ ਹਿੰਦੂ ਤੇ ਇਸਾਈ ਧਰਮ ਦੀਆਂ ਰਸਮਾਂ ਮੁਤਾਬਕ ਵਿਆਹ ਕਰਨਗੇ। ਪਹਿਲਾਂ ਦੋਵੇਂ ਹਿੰਦੂ ਰਸਮਾਂ ਨਾਲ ਵਿਆਹ ਕਰਨਗੇ। ਉਸ ਤੋਂ ਬਾਅਦ ਇਸਾਈ ਧਰਮ ਮੁਤਾਬਕ ਵਿਆਹ ਹੋਣਾ ਹੈ। ਨਿੱਕ ਜੋਨਸ ਆਪਣੇ ਵਿਆਹ ਲਈ ਇਸ ਵੀਕੈਂਡ ‘ਤੇ ਭਾਰਤ ਆ ਰਹੇ ਹਨ। ‘ਦੀਪਵੀਰ’ ਮਗਰੋਂ ਦੇਸੀ ਗਰਲ ਤੇ ਨਿੱਕ ਵੀ ਕਰਨਗੇ ਦੋ ਵਿਆਹ ! ਦੋਵੇਂ ਪਰਿਵਾਰ ਵਿਆਹ ਦੀਆਂ ਤਿਆਰੀ ‘ਚ ਲੱਗੇ ਹੋਏ ਹਨ। ਪੀਸੀ ਦੇ ਵਿਆਹ ਦਾ ਸੰਗੀਤ 28 ਤੇ 29 ਨਵੰਬਰ ਨੂੰ ਮਹਿੰਦੀ ਦੀ ਰਸਮ ਹੋਣੀ ਹੈ। ਜਦਕਿ ਖ਼ਬਰਾਂ ਨੇ ਕਿ ਪ੍ਰਿਅੰਕਾ-ਨਿੱਕ ਹਿੰਦੂ ਧਰਮ ਮੁਤਾਬਕ 2 ਦਸੰਬਰ ਨੂੰ ਵਿਆਹ ਤੇ 3 ਦਸੰਬਰ ਨੂੰ ਇਸਾਈ ਧਰਮ ਮੁਤਾਬਕ ਵਿਆਹ ਕਰਨਗੇ। ਆਪਣੇ ਵਿਆਹ ਤੋਂ ਪਹਿਲਾਂ ਪ੍ਰਿਅੰਕਾ ਨੇ ਸਾਰੇ ਪ੍ਰੋਫੈਸ਼ਨਲ ਕਮਿਟਮੈਂਟ ਪੂਰੇ ਕਰ ਦਿੱਤੇ ਹਨ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget