ਪੜਚੋਲ ਕਰੋ

Priyanka Chopra: ਆਰਆਰਆਰ ਦੀ ਸਕ੍ਰੀਨਿੰਗ 'ਤੇ ਪਹੁੰਚੀ ਪ੍ਰਿਯੰਕਾ ਚੋਪੜਾ, ਪੋਸਟ ਸ਼ੇਅਰ ਕਰ ਟੀਮ ਲਈ ਕਹੀ ਇਹ ਗੱਲ

Priyanka Chopra Attends RRR Screening: ਪ੍ਰਿਯੰਕਾ ਚੋਪੜਾ ਨੇ ਅਮਰੀਕਾ ਵਿੱਚ 'ਆਰਆਰਆਰ' ਦੀ ਸਕ੍ਰੀਨਿੰਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਕ੍ਰੀਨਿੰਗ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

Priyanka Chopra Attends RRR Screening: ਐਸਐਸ ਰਾਜਾਮੌਲੀ ਅਤੇ ਉਨ੍ਹਾਂ ਦੀ ਫਿਲਮ 'ਆਰਆਰਆਰ' (RRR) ਪੂਰੀ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ। ਫਿਲਮ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ। ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਦੀਆਂ ਵੱਡੀਆਂ ਹਸਤੀਆਂ ਫਿਲਮ ਦੀ ਤਾਰੀਫ ਕਰਦੇ ਨਹੀਂ ਥੱਕ ਰਹੀਆਂ ਹਨ। ਅਜਿਹੇ 'ਚ ਦੇਸੀ ਗਰਲ ਪ੍ਰਿਯੰਕਾ ਚੋਪੜਾ ਫਿਲਮ ਦੀ ਸਕ੍ਰੀਨਿੰਗ 'ਤੇ ਪਹੁੰਚੀ ਅਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ 'RRR' ਟੀਮ ਦੀ ਤਾਰੀਫ ਕੀਤੀ, ਉਥੇ ਹੀ ਪ੍ਰਿਯੰਕਾ ਨੇ ਸੋਸ਼ਲ ਮੀਡੀਆ 'ਤੇ ਫੋਟੋ ਸ਼ੇਅਰ ਕਰਕੇ ਟੀਮ ਨੂੰ ਵਧਾਈ ਦਿੱਤੀ।

RRR ਦੀ ਸਕ੍ਰੀਨਿੰਗ 'ਤੇ ਪਹੁੰਚੀ ਸੀ ਪ੍ਰਿਯੰਕਾ ਚੋਪੜਾ
ਤੁਹਾਨੂੰ ਦੱਸ ਦੇਈਏ ਕਿ ਪ੍ਰਿਯੰਕਾ ਚੋਪੜਾ ਨੇ ਅਮਰੀਕਾ 'ਚ 'RRR' ਦੀ ਸਕ੍ਰੀਨਿੰਗ 'ਚ ਸ਼ਿਰਕਤ ਕੀਤੀ ਸੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਕ੍ਰੀਨਿੰਗ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਐਸਐਸ ਰਾਜਾਮੌਲੀ ਅਤੇ ਸੰਗੀਤਕਾਰ ਐਮਐਮ ਕੀਰਵਾਨੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਪ੍ਰਿਯੰਕਾ ਨੇ RRR ਦੀ ਪੂਰੀ ਟੀਮ ਨੂੰ ਦਿੱਤੀ ਵਧਾਈ
ਪ੍ਰਿਯੰਕਾ ਚੋਪੜਾ ਨੇ ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ ਸਟੋਰੀ 'ਚ ਪੋਸਟ ਕੀਤਾ ਅਤੇ ਲਿਖਿਆ, 'ਘੱਟੋ-ਘੱਟ ਮੈਂ ਇਸ ਇਨਕ੍ਰੇਡੀਬਲ ਇੰਡੀਆ ਫਿਲਮ ਦੇ ਸਫਰ 'ਚ ਇੰਨਾ ਯੋਗਦਾਨ ਪਾ ਸਕਦੀ ਹਾਂ। ਆਰਆਰਆਰ, ਐਸਐਸ ਰਾਜਾਮੌਲੀ, ਐਮਐਮ ਕੀਰਵਾਨੀ, ਰਾਮ ਚਰਨ, ਜੂਨੀਅਰ ਐਨਟੀਆਰ, ਆਲੀਆ ਭੱਟ, ਅਜੈ ਦੇਵਗਨ, ਪ੍ਰੇਮ ਰਕਸ਼ਿਤ (ਕੋਰੀਓਗ੍ਰਾਫਰ), ਕਾਲ ਭੈਰਵ (ਗਾਇਕ), ਚੰਦਰਬੋਜ਼ (ਗੀਤਕਾਰ) ਨੂੰ ਸ਼ੁਭਕਾਮਨਾਵਾਂ ਅਤੇ ਵਧਾਈਆਂ।'

'RRR' ਦੀ ਸਕ੍ਰੀਨਿੰਗ 'ਤੇ ਪ੍ਰਿਯੰਕਾ ਚੋਪੜਾ ਬਲੈਕ ਬਲੇਜ਼ਰ ਅਤੇ ਕਰੀਮ ਰੰਗ ਦੀ ਪੈਂਟ 'ਚ ਨਜ਼ਰ ਆਈ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਹ ਆਪਣੇ ਗਲੈਮਰਸ ਅੰਦਾਜ਼ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਣ 'ਚ ਕਾਮਯਾਬ ਰਹੀ।

ਤੁਹਾਨੂੰ ਦੱਸ ਦੇਈਏ ਕਿ 'RRR' ਦੇ ਗੀਤ ਨਟੂ-ਨਟੂ ਨੇ 80ਵੇਂ ਗੋਲਡਨ ਗਲੋਬ ਐਵਾਰਡਜ਼ 2023 'ਚ ਬੈਸਟ ਓਰੀਜਨਲ ਗੀਤ ਦਾ ਖਿਤਾਬ ਜਿੱਤਿਆ ਹੈ। ਇਸ ਦੇ ਨਾਲ ਹੀ, ਆਰਆਰਆਰ ਨੇ ਕ੍ਰਿਟਿਕਸ ਚੁਆਇਸ ਅਵਾਰਡਜ਼ 2023 ਵਿੱਚ ਸਰਬੋਤਮ ਵਿਦੇਸ਼ੀ ਭਾਸ਼ਾ ਫਿਲਮ ਦਾ ਖਿਤਾਬ ਵੀ ਜਿੱਤਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget