ਪੜਚੋਲ ਕਰੋ

ਹੋਲੀ ਖੇਡਦੇ ਪ੍ਰਿਯੰਕਾ ਦੀ ਡਰੈਸ ਨਾਲ ਰੰਗ ਸਾਫ ਕਰ ਰਹੇ ਸੀ ਨਿਕ, ਤਾਂ ਦੇਸੀ ਗਰਲ ਨੇ ਇੰਝ ਕੀਤਾ ਰਿਐਕਟ, ਵੀਡੀਓ ਵਾਇਰਲ

ਬਾਲੀਵੁੱਡ ਅਦਾਕਾਰ ਪ੍ਰਿਯੰਕਾ ਚੋਪੜਾ ਹੋਲੀ ਮਨਾਉਣ ਲਈ ਆਪਣੇ ਪਤੀ ਤੇ ਅਮਰੀਕੀ ਪੌਪ ਸਟਾਰ ਨਿਕ ਜੋਨਸ ਨਾਲ ਭਾਰਤ ਆਈ ਸੀ। ਅਜਿਹੇ 'ਚ ਦੋਨੋਂ ਈਸ਼ਾ ਅੰਬਾਨੀ ਦੇ ਘਰ ਹੋਲੀ ਖੇਡਣ ਲਈ ਪਹੁੰਚੇ। ਇਸੇ ਦਰਮਿਆਨ ਦੋਨਾਂ ਦੀ ਇੱਕ ਦਿਲਚਸਪ ਵੀਡੀਓ ਸਾਹਮਣੇ ਆਈ ਹੈ, ਜਿਸ 'ਤੇ ਖੁਦ ਪ੍ਰਿਯੰਕਾ ਰਿਐਕਟ ਕੀਤੇ ਬਿਨ੍ਹਾਂ ਨਹੀਂ ਰਹਿ ਸਕੀ।

ਇਸ ਵੀਡੀਓ 'ਚ ਨਿਕ ਤੇ ਪ੍ਰਿਯੰਕਾ ਹੋਲੀ ਦੇ ਰੰਗਾਂ ਨਾਲ ਮਸਤੀ ਕਰਦੇ ਦਿਖਾਈ ਦੇ ਰਹੇ ਹਨ। ਇਸ ਦਰਮਿਆਨ ਅਚਾਨਕ ਨਿਕ ਪ੍ਰਿਯੰਕਾ ਦੀ ਡਰੈਸ ਨਾਲ ਆਪਣੇ ਹੱਥਾਂ 'ਤੇ ਲੱਗੇ ਰੰਗ ਨੂੰ ਸਾਫ ਕਰਦੇ ਦਿਖਾਈ ਦੇ ਰਹੇ ਹਨ। ਅਜਿਹੇ 'ਚ ਪ੍ਰਿਯੰਕਾ ਨੇ ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕਰਦਿਆਂ ਲਿਖਿਆ, "ਟਾਵਲ ਦੀ ਜ਼ਰੂਰਤ ਕਿਸ ਨੂੰ ਹੈ।" ਹੋਲੀ ਖੇਡਦੇ ਪ੍ਰਿਯੰਕਾ ਦੀ ਡਰੈਸ ਨਾਲ ਰੰਗ ਸਾਫ ਕਰ ਰਹੇ ਸੀ ਨਿਕ, ਤਾਂ ਦੇਸੀ ਗਰਲ ਨੇ ਇੰਝ ਕੀਤਾ ਰਿਐਕਟ, ਵੀਡੀਓ ਵਾਇਰਲ ਲੋਕ ਇਸ ਵੀਡੀਓ ਨੂੰ ਤੇ ਦੋਹਾਂ ਦੀ ਬਾਂਡਿੰਗ ਨੂੰ ਬੇਹਦ ਪਸੰਦ ਕਰ ਰਹੇ ਹਨ।
View this post on Instagram
 
Nikhil’s first Holi 🥰 look how happy and excited he is! #nickjonas #nationaljiju #priyankachopra

A post shared by Nick bhaiya (@nationaljijuu) on

ਇਹ ਵੀ ਪੜ੍ਹੋ: ਨਿਕ ਜੋਨਸ ਨਾਲ ਈਸ਼ਾ ਅੰਬਾਨੀ ਦੇ ਘਰ ਹੋਲੀ ਖੇਡਣ ਪਹੁੰਚੀ ਪ੍ਰਿਯੰਕਾ ਚੋਪੜਾ, ਸਾਹਮਣੇ ਆਈਆਂ ਬੇਹਦ ਖੂਬਸੂਰਤ ਤਸਵੀਰਾਂ

ਟਾਪ ਹੈਡਲਾਈਨ

Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, CM ਨੇ ਜਤਾਇਆ ਦੁੱਖ ਬੋਲੇ- ਉਨ੍ਹਾਂ ਦਾ ਜਾਣਾ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, CM ਨੇ ਜਤਾਇਆ ਦੁੱਖ ਬੋਲੇ- ਉਨ੍ਹਾਂ ਦਾ ਜਾਣਾ...
ਮੈਂ ਰਹਾਂ ਨਾ ਰਹਾਂ, ਸਾਨੂੰ ਟਰੋਲ ਕਰਨਾ ਬੰਦ ਕਰ ਦਿਓ...Hospital ਤੋਂ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਸਹਿਜ ਅਰੋੜਾ
ਮੈਂ ਰਹਾਂ ਨਾ ਰਹਾਂ, ਸਾਨੂੰ ਟਰੋਲ ਕਰਨਾ ਬੰਦ ਕਰ ਦਿਓ...Hospital ਤੋਂ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਸਹਿਜ ਅਰੋੜਾ
Diljit Dosanjh ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ, 30 ਅਕਤੂਬਰ ਨੂੰ ਹੋਵੇਗਾ ਲਾਈਵ ਸ਼ੋਅ, ਪੁਲਿਸ ਨੇ ਦਿੱਤੀ ਹਰੀ ਝੰਡੀ
Diljit Dosanjh ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ, 30 ਅਕਤੂਬਰ ਨੂੰ ਹੋਵੇਗਾ ਲਾਈਵ ਸ਼ੋਅ, ਪੁਲਿਸ ਨੇ ਦਿੱਤੀ ਹਰੀ ਝੰਡੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Punjab News : ਪੁਲਿਸ ਦਾ ਵੱਡਾ ਅਫ਼ਸਰ ਬਣ ਕੇ ਮਾਰਦਾ ਸੀ ਦਬਕੇ, CCTV ਨੇ ਖੋਲ੍ਹੀ ਪੋਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
Punjab News : ਪੁਲਿਸ ਦਾ ਵੱਡਾ ਅਫ਼ਸਰ ਬਣ ਕੇ ਮਾਰਦਾ ਸੀ ਦਬਕੇ, CCTV ਨੇ ਖੋਲ੍ਹੀ ਪੋਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
 LPG Cylinder Delivery : ਕੱਲ੍ਹ ਤੋਂ ਬੰਦ ਹੋ ਜਾਵੇਗੀ ਗੈਸ ਸਿਲੰਡਰਾਂ ਦੀ ਡਿਲੀਵਰੀ? LPG ਡੀਲਰਾਂ ਨੇ ਕੀਤਾ ਵੱਡਾ ਐਲਾਨ
 LPG Cylinder Delivery : ਕੱਲ੍ਹ ਤੋਂ ਬੰਦ ਹੋ ਜਾਵੇਗੀ ਗੈਸ ਸਿਲੰਡਰਾਂ ਦੀ ਡਿਲੀਵਰੀ? LPG ਡੀਲਰਾਂ ਨੇ ਕੀਤਾ ਵੱਡਾ ਐਲਾਨ
 Health News : ਪੂਰੀ ਨੀਂਦ ਲੈਣ ਤੋਂ ਬਾਅਦ ਵੀ ਸਵੇਰੇ ਮਹਿਸੂਸ ਹੁੰਦੀ ਹੈ ਥਕਾਵਟ? ਸਰੀਰ 'ਚ ਇਨ੍ਹਾਂ ਪੋਸ਼ਕ ਤੱਤਾਂ ਦੀ ਹੋ ਸਕਦੀ ਹੈ ਕਮੀ
 Health News : ਪੂਰੀ ਨੀਂਦ ਲੈਣ ਤੋਂ ਬਾਅਦ ਵੀ ਸਵੇਰੇ ਮਹਿਸੂਸ ਹੁੰਦੀ ਹੈ ਥਕਾਵਟ? ਸਰੀਰ 'ਚ ਇਨ੍ਹਾਂ ਪੋਸ਼ਕ ਤੱਤਾਂ ਦੀ ਹੋ ਸਕਦੀ ਹੈ ਕਮੀ
Health News : ਵਾਰ-ਵਾਰ ਆ ਰਹੀ ਖੰਘ ਨੂੰ ਨਾ ਕਰੋ ਨਜ਼ਰਅੰਦਾਜ਼,  ਇਸ ਪਿੱਛੇ ਹੋ ਸਕਦਾ ਹੈ ਇੱਕ ਵੱਡਾ ਕਾਰਨ
Health News : ਵਾਰ-ਵਾਰ ਆ ਰਹੀ ਖੰਘ ਨੂੰ ਨਾ ਕਰੋ ਨਜ਼ਰਅੰਦਾਜ਼,  ਇਸ ਪਿੱਛੇ ਹੋ ਸਕਦਾ ਹੈ ਇੱਕ ਵੱਡਾ ਕਾਰਨ
ITR ਭਰਨ ਵਾਲਿਆਂ ਲਈ ਵੱਡੀ ਖ਼ਬਰ! ਆਖਰੀ ਤਰੀਕ 'ਚ ਹੋਇਆ ਬਦਲਾਅ, ਜਾਣੋ ਕਿਨ੍ਹਾਂ ਨੂੰ ਮਿਲਿਆ ਹੋਰ ਸਮਾਂ  
ITR ਭਰਨ ਵਾਲਿਆਂ ਲਈ ਵੱਡੀ ਖ਼ਬਰ! ਆਖਰੀ ਤਰੀਕ 'ਚ ਹੋਇਆ ਬਦਲਾਅ, ਜਾਣੋ ਕਿਨ੍ਹਾਂ ਨੂੰ ਮਿਲਿਆ ਹੋਰ ਸਮਾਂ  
Punjab News: ਪੰਜਾਬ ਤੋਂ ਵੱਡੀ ਖਬਰ, ਵਕੀਲ ਦੀ ਉਸਾਰੀ ਅਧੀਨ ਫੈਕਟਰੀ ਵਿੱਚੋਂ ਮਿਲੀ ਮ੍ਰਿਤਕ ਦੇਹ, ਬਾਥਰੂਮ ਵਿੱਚ ਬੇਰਹਿਮੀ ਨਾਲ ਕਤਲ ਦਾ ਸ਼ੱਕ...
ਪੰਜਾਬ ਤੋਂ ਵੱਡੀ ਖਬਰ, ਵਕੀਲ ਦੀ ਉਸਾਰੀ ਅਧੀਨ ਫੈਕਟਰੀ ਵਿੱਚੋਂ ਮਿਲੀ ਮ੍ਰਿਤਕ ਦੇਹ, ਬਾਥਰੂਮ ਵਿੱਚ ਬੇਰਹਿਮੀ ਨਾਲ ਕਤਲ ਦਾ ਸ਼ੱਕ...
Embed widget