ਪੜਚੋਲ ਕਰੋ

ਵਿਆਹ ਤੋਂ ਪਹਿਲਾਂ ਪ੍ਰਿਅੰਕਾ ਕਰ ਰਹੀ Bachelorette ਪਾਰਟੀ ਦੀ ਤਿਆਰੀ

ਮੁੰਬਈ: ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਦੋਵਾਂ ਦਾ ਵਿਆਹ ਭਾਰਤ ਦੇ ਰਾਜਸਥਾਨ ‘ਚ ਹਿੰਦੂ ਰੀਤਾਂ ਮੁਤਾਬਕ ਹੋਣਾ ਹੈ। ਅਜੇ ਵਿਆਹ ਦੀ ਤਾਰੀਖ ਦਾ ਐਲਾਨ ਤਾਂ ਨਹੀਂ ਹੋਇਆ ਪਰ ਦੇਸੀ ਗਰਲ ਨੇ ਰਸਮਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪਿੱਗੀ ਚੋਪਸ ਵਿਆਹ ਤੋਂ ਪਹਿਲਾਂ ਖੂਬ ਜਸ਼ਨ ਕਰਦੀ ਨਜ਼ਰ ਆ ਰਹੀ ਹੈ। ਬੀਤੇ ਕੁਝ ਦਿਨ ਪਹਿਲਾਂ ਹੀ ਦੇਸੀ ਗਰਲ ਨੇ ਬ੍ਰਾਈਡਲ ਸ਼ਾਵਰ ਨਿਊਯਾਰਕ ‘ਚ ਕੀਤਾ ਸੀ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਹੁਣ ਪ੍ਰਿਅੰਕਾ ਆਪਣੀ ਬੈਚਲਰ ਪਾਰਟੀ ਕਰਦੀ ਨਜ਼ਰ ਆਈ। ਇਸ ਦੀਆਂ ਤਸਵੀਰਾਂ ਵੀ ਉਸ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।
View this post on Instagram
 
#BacheloretteVibes

A post shared by Priyanka Chopra (@priyankachopra) on

ਪ੍ਰਿਅੰਕਾ ਨੇ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, ‘ਬੈਚਲਰੇਟਵਾਈਬਸ’। ਸਾਹਮਣੇ ਆਈ ਫੋਟੋ ‘ਚ ਪੀਸੀ ਕਾਫੀ ਖੁਸ਼ ਲੱਗ ਰਹੀ ਹੈ। ਪ੍ਰਿਅੰਕਾ ਪਾਰਟੀ ਕਰ ਰਹੀ ਹੈ ਇਹ ਖ਼ਬਰ ਪੱਕੀ ਹੈ ਪਰ ਇਸ ‘ਚ ਕੌਣ ਆ ਰਿਹਾ ਹੈ ਤੇ ਪਾਰਟੀ ਕਿੱਥੇ ਹੋ ਰਹੀ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ। ਦੇਖਦੇ ਹਾਂ ਕਿ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਪ੍ਰਿਅੰਕਾ ਆਪਣੀ ਪਾਰਟੀ ਦੀਆਂ ਤਸਵੀਰਾਂ ਕਦੋਂ ਫੈਨਸ ਦੇ ਨਾਲ ਸ਼ੇਅਰ ਕਰਦੀ ਹੈ।

ਟਾਪ ਹੈਡਲਾਈਨ

Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
K. S. Makhan: ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...
ਪੰਜਾਬੀ ਗਾਇਕ ਕੇ.ਐਸ. ਮੱਖਣ ਗੁੱਸੇ 'ਚ ਭੜਕੇ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਬੋਲੇ- 'ਵਿਵਾਦਾਂ ਨਾਲ ਮੇਰਾ ਕੋਈ ਲੈਣਾ-ਦੇਣਾ ਨਹੀਂ, ਕਾਰਵਾਈ ਕਰਾਂਗਾ', 'ਸਤਲੁਜ' ਦੀ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
Embed widget