ਪੜਚੋਲ ਕਰੋ

ਸ਼ੂਟਿੰਗ ਦੌਰਾਨ ਪ੍ਰਿਯੰਕਾ ਚੋਪੜਾ ਨੂੰ ਲੱਗੀ ਸੱਟ? ਸ਼ੇਅਰ ਕੀਤੀ ਇਹ ਤਸਵੀਰ

Priyanka Chopra upcoming movie: ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਵੈੱਬ ਸੀਰੀਜ਼ Citadel ਦੀ ਸ਼ੂਟਿੰਗ ਕਰ ਰਹੀ ਹੈ।

Priyanka Chopra upcoming Web Series : ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਵੈੱਬ ਸੀਰੀਜ਼ Citadel ਦੀ ਸ਼ੂਟਿੰਗ ਕਰ ਰਹੀ ਹੈ। ਇਸ ਦੌਰਾਨ ਅਦਾਕਾਰਾ ਲਗਾਤਾਰ ਆਪਣੀਆਂ ਇੰਸਟਾਗ੍ਰਾਮ ਤਸਵੀਰਾਂ ਸ਼ੇਅਰ ਕਰਕੇ ਫੈਨਜ਼ ਨੂੰ ਅਪਡੇਟ ਦੇ ਰਹੀ ਹੈ। ਕੁਝ ਦਿਨ ਪਹਿਲਾਂ ਪ੍ਰਿਯੰਕਾ ਨੇ ਸੈੱਟ ਤੋਂ ਇੱਕ ਫੋਟੋ ਸ਼ੇਅਰ ਕੀਤੀ ਸੀ ਜਿਸ ਵਿੱਚ ਉਹ ਲਾਲ ਰੰਗ ਦੀ ਡ੍ਰੈੱਸ ਵਿੱਚ ਨਜ਼ਰ ਆ ਰਹੀ ਸੀ। ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ 'ਤੇ ਫਿਰ ਤੋਂ ਇਕ ਫੋਟੋ ਸ਼ੇਅਰ ਕੀਤੀ ਹੈ ਪਰ ਇਸ ਫੋਟੋ ਨੂੰ ਦੇਖ ਕੇ ਤੁਸੀਂ ਕੁਝ ਸਕਿੰਟਾਂ ਲਈ ਘਬਰਾ ਜਾਵੋਗੇ ਪਰ ਅਗਲੇ ਹੀ ਪਲ ਤੁਹਾਨੂੰ ਫੋਟੋ ਦੀ ਸੱਚਾਈ ਵੀ ਪਤਾ ਲੱਗ ਜਾਵੇਗੀ।

ਦਰਅਸਲ ਪ੍ਰਿਯੰਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਸੈਲਫੀ ਸ਼ੇਅਰ ਕੀਤੀ ਹੈ। ਇਸ ਸੈਲਫੀ 'ਚ ਪ੍ਰਿਅੰਕਾ ਕਾਫੀ ਥੱਕੀ ਹੋਈ ਨਜ਼ਰ ਆ ਰਹੀ ਹੈ ਅਤੇ ਉਸ ਦੇ ਚਿਹਰੇ 'ਤੇ ਜ਼ਖਮ ਅਤੇ ਖੂਨ ਦੇ ਧੱਬੇ ਹਨ। ਪਹਿਲੀ ਨਜ਼ਰ 'ਚ ਅਦਾਕਾਰਾ ਦੀ ਇਸ ਫੋਟੋ ਨੂੰ ਦੇਖ ਕੇ ਲੱਗਦਾ ਹੈ ਕਿ ਉਨ੍ਹਾਂ ਦੇ ਚਿਹਰੇ 'ਤੇ ਸੱਟ ਲੱਗੀ ਹੈ ਪਰ ਧਿਆਨ ਨਾਲ ਦੇਖਣ 'ਤੇ ਇਹ ਸਮਝ ਆਵੇਗਾ ਕਿ ਅਦਾਕਾਰਾ ਨੇ ਆਪਣੇ ਚਿਹਰੇ 'ਤੇ ਮੇਕਅੱਪ ਕੀਤਾ ਹੋਇਆ ਹੈ। ਫੋਟੋ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, 'ਕੀ ਤੁਹਾਡੇ ਕੰਮ ਦਾ ਵੀ ਇੰਨਾ ਮੁਸ਼ਕਲ ਦਿਨ ਸੀ? #actorslife #citadel #adayinthelife.

 
 
 
 
 
View this post on Instagram
 
 
 
 
 
 
 
 
 
 
 

A post shared by Priyanka (@priyankachopra)



ਪ੍ਰਿਯੰਕਾ ਨੇ ਆਪਣੀ ਧੀ ਨੂੰ ਦੁਨੀਆ ਨਾਲ ਮਿਲਵਾਇਆ..
ਦੱਸ ਦੇਈਏ ਕਿ ਨਿਕ ਅਤੇ ਪ੍ਰਿਅੰਕਾ ਦੀ ਬੇਟੀ ਦਾ ਜਨਮ ਪ੍ਰੀ-ਮੈਚਿਓਰ ਹੋਇਆ ਸੀ ਅਤੇ ਇਸ ਕਾਰਨ ਉਨ੍ਹਾਂ ਨੂੰ ਕਰੀਬ 100 ਦਿਨਾਂ ਤੱਕ NICU (Neo Natal Intensive Care Unit) ਵਿੱਚ ਰੱਖਿਆ ਗਿਆ ਸੀ। ਪ੍ਰਿਅੰਕਾ ਨੇ ਆਪਣੀ ਬੇਟੀ ਨੂੰ ਹਸਪਤਾਲ ਤੋਂ ਘਰ ਲਿਆਉਣ ਤੋਂ ਬਾਅਦ ਪਹਿਲੀ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ, ਹਾਲਾਂਕਿ ਉਸ ਦਾ ਚਿਹਰਾ ਨਹੀਂ ਦਿਖਾਇਆ ਗਿਆ।


ਫੋਟੋ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, 'ਇਸ ਮਦਰਸ ਡੇ 'ਤੇ ਅਸੀਂ ਦੱਸਣਾ ਚਾਹੁੰਦੇ ਹਾਂ ਕਿ ਪਿਛਲੇ ਕੁਝ ਮਹੀਨੇ ਸਾਡੇ ਲਈ ਰੋਲਰ ਕੋਸਟਰ ਰਾਈਡ ਵਰਗੇ ਰਹੇ ਹਨ। 100 ਦਿਨਾਂ ਬਾਅਦ ਸਾਡੀ ਧੀ ਆਖਿਰਕਾਰ NICU (Neo Natal Intensive Care Unit) ਤੋਂ ਘਰ ਆ ਗਈ ਹੈ। ਹਰ ਪਰਿਵਾਰ ਦੀ ਯਾਤਰਾ ਵਿਲੱਖਣ ਹੁੰਦੀ ਹੈ ਤੇ ਪਿਛਲੇ ਕੁਝ ਮਹੀਨੇ ਸਾਡੇ ਲਈ ਬਹੁਤ ਚੁਣੌਤੀਪੂਰਨ ਰਹੇ ਹਨ। ਮੇਰੀ ਜ਼ਿੰਦਗੀ ਦੀਆਂ ਸਾਰੀਆਂ ਮਾਵਾਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਮਾਂ ਦਿਵਸ ਦੀਆਂ ਮੁਬਾਰਕਾਂ। ਤੁਸੀਂ ਸਾਰਿਆਂ ਨੇ ਇਸ ਯਾਤਰਾ ਨੂੰ ਆਸਾਨ ਬਣਾਇਆ ਹੈ। ਮੈਨੂੰ ਮਾਂ ਬਣਾਉਣ ਲਈ ਨਿਕ ਜੋਨਸ ਦਾ ਧੰਨਵਾਦ।

 

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget