ਪੜਚੋਲ ਕਰੋ

Priyanka Chopra: ਪ੍ਰਿਯੰਕਾ ਚੋਪੜਾ ਨਿਊ ਯਾਰਕ `ਚ ਗੋਲਗੱਪੇ ਖਾਂਦੀ ਨਜ਼ਰ ਆਈ, ਵੀਡੀਓ ਕੀਤਾ ਸ਼ੇਅਰ

Priyanka Chopra Black Outfit: ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਬਲੈਕ ਆਊਟਫਿਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

Priyanka Chopra In UNICEF Event: ਗਲੋਬਲ ਸਟਾਰ ਅਤੇ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਨਿਊਯਾਰਕ 'ਚ ਵੱਖ-ਵੱਖ ਈਵੈਂਟਸ 'ਚ ਹਿੱਸਾ ਲੈ ਰਹੀ ਹੈ। ਉਹ ਯੂਨੀਸੇਫ ਨਾਲ ਸਬੰਧਤ ਇਕ ਪ੍ਰੋਗਰਾਮ ਦਾ ਹਿੱਸਾ ਵੀ ਬਣੀ, ਜਿਸ ਦੀ ਵੀਡੀਓ ਪ੍ਰਿਯੰਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਪ੍ਰਿਯੰਕਾ ਪਾਕਿਸਤਾਨੀ ਸੋਸ਼ਲ ਵਰਕਰ ਮਲਾਲਾ ਯੂਸਫਜ਼ਈ ਦੇ ਨਾਲ ਵੀ ਨਜ਼ਰ ਆ ਰਹੀ ਹੈ। ਇਕ ਤਸਵੀਰ 'ਚ ਪ੍ਰਿਯੰਕਾ ਪਤੀ ਨਿਕ ਜੋਨਸ ਨਾਲ ਗੋਲਗੱਪੇ ਦਾ ਆਨੰਦ ਲੈਂਦੀ ਵੀ ਨਜ਼ਰ ਆ ਰਹੀ ਹੈ। ਪ੍ਰਿਯੰਕਾ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

ਬਲੈਕ ਆਊਟਫਿਟ 'ਚ ਪ੍ਰਿਯੰਕਾ ਨੇ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਾ ਦਿੱਤਾ ਹੈ। ਪ੍ਰਸ਼ੰਸਕ ਉਨ੍ਹਾਂ ਦੇ ਸ਼ਾਨਦਾਰ ਲੁੱਕ ਦੀ ਤਾਰੀਫ਼ ਕਰਦੇ ਥੱਕ ਨਹੀਂ ਰਹੇ ਹਨ। ਇਸ ਦੇ ਨਾਲ ਹੀ ਦੇਸੀ ਗਰਲ ਨੇ ਯੂਨੀਸੇਫ ਦੇ ਪ੍ਰੋਗਰਾਮ 'ਚ ਗੋਲਗੱਪਾ ਖਾਂਦੇ ਹੋਏ ਇਕ ਤਸਵੀਰ ਸ਼ੇਅਰ ਕੀਤੀ ਹੈ। ਜਾਣਕਾਰੀ ਮੁਤਾਬਕ ਪ੍ਰਿਯੰਕਾ ਚੋਪੜਾ ਹਾਲ ਹੀ 'ਚ ਇੱਥੇ ਇਕ ਈਵੈਂਟ 'ਚ ਸ਼ਾਮਲ ਹੋਈ ਸੀ। ਇਸ ਈਵੈਂਟ ਲਈ ਉਨ੍ਹਾਂ ਨੇ ਬਲੈਕ ਕਲਰ ਦਾ ਬੈਕਲੈੱਸ ਆਊਟਫਿਟ ਕੈਰੀ ਕੀਤਾ ਸੀ। ਪੀਸੀ ਇਸ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।

View this post on Instagram
 
A post shared by Priyanka (@priyankachopra)

ਸੋਸ਼ਲ ਮੀਡੀਆ 'ਤੇ ਪ੍ਰਿਯੰਕਾ ਦੀਆਂ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇੱਕ ਵੀਡੀਓ ਵਿੱਚ ਉਹ ਕਾਰ ਵਿੱਚ ਬੈਠੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਹ ਪਾਪਰਾਜ਼ੀ ਨੂੰ ਪੋਜ਼ ਦਿੰਦੇ ਹੋਏ ਨਜ਼ਰ ਆਈ। ਪ੍ਰਿਯੰਕਾ ਚੋਪੜਾ ਦੀਆਂ ਇਹ ਤਸਵੀਰਾਂ ਹੁਣ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ। ਬਲੈਕ ਡਰੈੱਸ 'ਚ ਪੀਸੀ ਦਾ ਖੂਬਸੂਰਤ ਅੰਦਾਜ਼ ਸਾਰਿਆਂ ਨੂੰ ਚੰਗਾ ਲੱਗ ਰਿਹਾ ਹੈ ਅਤੇ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ 'ਤੇ ਕਾਫੀ ਲਾਈਕਸ ਅਤੇ ਕਮੈਂਟਸ ਆ ਰਹੇ ਹਨ।

ਪ੍ਰਿਯੰਕਾ ਚੋਪੜਾ ਨੇ ਸੋਮਵਾਰ (19 ਸਤੰਬਰ) ਨੂੰ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਦੇ ਅਧਿਕਾਰਾਂ ਬਾਰੇ ਗੱਲ ਕੀਤੀ। ਇਸ ਕਾਨਫਰੰਸ ਦੌਰਾਨ ਪ੍ਰਿਯੰਕਾ ਨੂੰ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨਾਲ ਪੋਜ਼ ਦਿੰਦੇ ਹੋਏ ਦੇਖਿਆ ਗਿਆ। ਪ੍ਰਿਯੰਕਾ ਚੋਪੜਾ ਸਾਲ 2016 ਵਿੱਚ ਗਲੋਬਲ ਯੂਨੀਸੇਫ ਦੀ ਗੁੱਡਵਿਲ ਅੰਬੈਸਡਰ ਬਣੀ ਸੀ। ਉਹ ਲੰਬੇ ਸਮੇਂ ਤੋਂ ਇਸ ਸੰਸਥਾ ਨਾਲ ਜੁੜੀ ਹੋਈ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget