ਪੜਚੋਲ ਕਰੋ

ਦੇਸੀ ਗਰਲ ਵਿਦੇਸ਼ੀ ਪਤੀ ਨਾਲ ਮਾਣ ਰਹੀ ਹੈ ਹਨੀਮੂਨ ਦੇ ਨਜ਼ਾਰੇ

ਮੁੰਬਈ: ਬਾਲੀਵੁੱਡ ਐਕਟਰਸ ਪ੍ਰਿਅੰਕਾ ਚੋਪੜਾ ਅਤੇ ਅਮਰੀਕੀ ਪੌਪ ਸਿੰਗਰ ਨਿੱਕ ਜੋਨਸ ਨੇ ਹਾਲ ਹੀ ‘ਚ ਇੱਕ ਦੂਜੇ ਨੂੰ ਆਪਣਾ ਹਮਸਫ਼ਰ ਚੁਣਿਆ ਹੈ। ਹੁਣ ਦੋਵੇਂ ਆਪਣੇ ਹਨੀਮੂਨ ਦਾ ਆਨੰਦ ਓਮਾਨ ‘ਚ ਮਾਣ ਰਹੀ ਹੈ। ਪੀਸੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੋਂ ਇੱਕ ਤਸਵੀਰ ਸ਼ੇਅਰ ਕੀਤੀ ਸੀ ਜਿਸ ‘ਚ ਰੇਤ ‘ਤੇ ਦਿਲ ਬਣਿਆ ਹੋਇਆ ਸੀ ਅਤੇ ਉਸ ‘ਚ ਐਨ.ਜੇ. ਅਤੇ ਪੀ.ਸੀ.ਜੇ. ਲਿਖਿਆ ਹੈ। ਪ੍ਰਿਅੰਕਾ ਨੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਦਿਲ ਤੇ ਚੁੰਮਣ ਵਾਲਾ ਇਮੋਜੀ ਬਣਾਇਆ ਹੈ। ਇਸ ਤਸਵੀਰ ਤੋਂ ਇਲਾਵਾ ਇੰਸਟਾਗ੍ਰਾਮ ‘ਤੇ ਇੱਕ ਹੋਰ ਤਸਵੀਰ ਵਾਇਰਲ ਹੋ ਹਰੀ ਹੈ ਜਿਸ ‘ਚ ਪ੍ਰਿਅੰਕਾ ਅਤੇ ਨਿੱਕ ਦੋਵੇਂ ਇੱਕਠੇ ਧੁਪ ‘ਚ ਸਮਾਂ ਬਿਤਾ ਰਹੇ ਹਨ। ਪੀ.ਸੀ. ਨੇ ਫੋਟੋ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ‘Marital bliss they say’.
View this post on Instagram
 
Marital bliss they say.. 😍❤️💋

A post shared by Priyanka Chopra Jonas (@priyankachopra) on

ਦੋਵਾਂ ਦੀ ਇਹ ਰੋਮਾਂਟਿਕ ਤਸਵੀਰ ਦੇਖ ਉਨ੍ਹਾਂ ਦੀ ਕੈਮਿਸਟ੍ਰੀ ਸਾਫ਼ ਨਜ਼ਰ ਆ ਰਹੀ ਹੈ। ਆਪਣੇ ਹਨੀਮੂਨ ‘ਤੇ ਜਾਣ ਤੋਂ ਪਹਿਲਾਂ ਨਿੱਕ ਅਤੇ ਪ੍ਰਿਅੰਕਾ ਬਿਜਨਸਮੈਨ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਦੇ ਸੰਗੀਤ ‘ਚ ਪਹੁੰਚੇ ਸੀ। ਜਿਸ ‘ਚ ਪੀ.ਸੀ. ਨੇ ਧਮਾਕੇਦਾਰ ਡਾਂਸ ਪ੍ਰਫਾਰਮੈਂਸ ਵੀ ਕੀਤੀ ਸੀ। ਪ੍ਰਿਅੰਕਾ ਹਨੀਮੂਨ ਤੋਂ ਵਾਪਸ ਆ ਕੇ ਆਪਣੀ ਫ਼ਿਲਮ ‘ਦ ਸਕਾਈ ਇਜ਼ ਪਿੰਕ’ ਦੀ ਸ਼ੂਟਿੰਗ ਪੂਰੀ ਕਰੇਗੀ, ਜਿਸ ਦੇ ਲਈ ਉਹ ਅਹਿਮਦਾਬਾਦ ਜਾਵੇਗੀ। ਇਸ ਤੋਂ ਇਲਾਵਾ ਵੀ ਪੀ.ਸੀ. ਕੋਲ ਕੁਝ ਹੋਰ ਵੀ ਪ੍ਰੋਜੈਕਟਸ ਹਨ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget