ਪੜਚੋਲ ਕਰੋ

ਪ੍ਰਿਯੰਕਾ ਚੋਪੜਾ ਨੇ ਧੀ ਮਾਲਤੀ ਨਾਲ ਸ਼ੇਅਰ ਕੀਤੀ ਨਵੀਂ ਤਸਵੀਰ, ਫ਼ੈਨਜ਼ ਨੇ ਕੀਤੀ ਪਿਆਰ ਦੀ ਬਰਸਾਤ

Priyanka Chopra Daughter Photo: ਪ੍ਰਿਯੰਕਾ ਚੋਪੜਾ ਅਕਸਰ ਆਪਣੀ ਬੇਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਮਾਲਤੀ ਨੂੰ ਕਾਰ 'ਚ ਕਿਊਟ ਅੰਦਾਜ਼ 'ਚ ਬੈਠਾ ਦੇਖਿਆ ਜਾ ਸਕਦਾ ਹੈ।

Priyanka Chopra Shares Photo Of Malti: ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਪਤੀ ਨਿਕ ਜੋਨਸ ਦਾ 30ਵਾਂ ਜਨਮਦਿਨ ਸ਼ਾਨਦਾਰ ਤਰੀਕੇ ਨਾਲ ਸੈਲੀਬ੍ਰੇਟ ਕੀਤਾ ਹੈ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਜਸ਼ਨ ਦੀ ਝਲਕ ਵੀ ਦਿਖਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਦੀ ਬੇਟੀ ਮਾਲਤੀ ਦੀ ਇੱਕ ਨਵੀਂ ਤਸਵੀਰ ਵੀ ਸ਼ੇਅਰ ਕੀਤੀ ਗਈ ਹੈ। ਇਸ 'ਚ ਆਮ ਵਾਂਗ ਚਿਹਰਾ ਤਾਂ ਨਜ਼ਰ ਨਹੀਂ ਆ ਰਿਹਾ, ਪਰ ਮਾਲਤੀ ਦੇ ਛੋਟੇ ਜਿਹੇ ਕਿਊਟ ਹੱਥ-ਪੈਰ ਜ਼ਰੂਰ ਨਜ਼ਰ ਆ ਰਹੇ ਹਨ।

ਤਸਵੀਰ 'ਚ ਪ੍ਰਿਯੰਕਾ ਦੀ ਬੇਟੀ ਕਾਰ 'ਚ ਸਟਰਲਰ 'ਚ ਬੈਠੀ ਨਜ਼ਰ ਆ ਰਹੀ ਹੈ। ਇਹ ਸਫ਼ਰ ਦੌਰਾਨ ਕਲਿੱਕ ਕੀਤੀ ਤਸਵੀਰ ਲੱਗ ਰਹੀ ਹੈ। ਮਾਲਤੀ ਦੇ ਛੋਟੇ-ਛੋਟੇ ਪੈਰ ਨਜ਼ਰ ਆ ਰਹੇ ਹਨ, ਜਿਸ 'ਚ ਉਸ ਨੇ ਗੁਲਾਬੀ ਰੰਗ ਦੀ ਜੁੱਤੀ ਪਾਈ ਹੋਈ ਹੈ। ਪ੍ਰਿਯੰਕਾ ਨੇ ਇਹ ਤਸਵੀਰ ਇੰਸਟਾਗ੍ਰਾਮ ਸਟੋਰੀ 'ਚ ਸ਼ੇਅਰ ਕੀਤੀ ਹੈ, ਜਿਸ 'ਤੇ ਪ੍ਰਸ਼ੰਸਕ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।

ਬੇਟੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਨੇ ਲਿਖਿਆ, ''ਬਿਗ (ਐਪਲ ਇਮੋਜੀ) ਅਸੀਂ ਆ ਗਏ ਹਾਂ।'' ਉਹ ਅਤੇ ਨਿਕ ਇਸ ਸਾਲ ਹੀ ਸਰੋਗੇਸੀ ਦੇ ਜ਼ਰੀਏ ਮਾਤਾ-ਪਿਤਾ ਬਣੇ ਸਨ। ਜਨਵਰੀ 'ਚ ਦੋਹਾਂ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ।

ਪ੍ਰਿਯੰਕਾ ਚੋਪੜਾ ਨੇ ਧੀ ਮਾਲਤੀ ਨਾਲ ਸ਼ੇਅਰ ਕੀਤੀ ਨਵੀਂ ਤਸਵੀਰ, ਫ਼ੈਨਜ਼ ਨੇ ਕੀਤੀ ਪਿਆਰ ਦੀ ਬਰਸਾਤ

ਪ੍ਰਸ਼ੰਸਕ ਮਾਲਤੀ ਦਾ ਚਿਹਰਾ ਦੇਖਣ ਲਈ ਬੇਤਾਬ
ਪ੍ਰਿਯੰਕਾ ਅਕਸਰ ਸੋਸ਼ਲ ਮੀਡੀਆ 'ਤੇ ਆਪਣੀ ਬੇਟੀ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਪਰ ਕਦੇ ਚਿਹਰਾ ਨਹੀਂ ਦਿਖਾਉਂਦੀ। ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਤਰ੍ਹਾਂ ਪ੍ਰਿਯੰਕਾ ਅਤੇ ਨਿਕ ਨੇ ਵੀ ਅਜੇ ਮਾਲਤੀ ਦਾ ਚਿਹਰਾ ਨਾ ਦਿਖਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪ੍ਰਸ਼ੰਸਕ ਹਮੇਸ਼ਾ ਹੀ ਮਾਲਤੀ ਦੀ ਇਕ ਝਲਕ ਦੇਖਣ ਲਈ ਬੇਤਾਬ ਰਹਿੰਦੇ ਹਨ। ਹੁਣ ਦੇਖਦੇ ਹਾਂ ਕਿ ਇਹ ਉਡੀਕ ਕਦੋਂ ਖਤਮ ਹੁੰਦੀ ਹੈ।

View this post on Instagram
 
A post shared by Jerry x Mimi 😍 (@jerryxmimi)

ਨਿਕ ਦੇ ਜਨਮਦਿਨ 'ਤੇ ਵੀ, ਪ੍ਰਿਯੰਕਾ ਦੀ ਕਰੀਬੀ ਦੋਸਤ ਤਮੰਨਾ ਦੱਤ ਨੇ ਮਾਲਤੀ ਮੈਰੀ ਨਾਲ ਜੋੜੇ ਦੀਆਂ ਪਿਆਰੀਆਂ ਤਸਵੀਰਾਂ ਸ਼ੇਅਰ ਕਰਕੇ ਉਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਨ੍ਹਾਂ ਵਿੱਚੋਂ ਮਾਲਤੀ ਨੇ ਜ਼ਿਆਦਾਤਰ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget