ਪੜਚੋਲ ਕਰੋ

ਦੇਸੀ ਗਰਲ ਪ੍ਰਿਅੰਕਾ ਜਲਦੀ ਹੀ ਕਰੇਗੀ ਵੈੱਬ ਸੀਰੀਜ਼ ‘ਚ ਐਂਟਰੀ, ਬਣੇਗੀ ਸੁਪਰਹੀਰੋ

ਐਕਟਰਸ ਪ੍ਰਿਅੰਕਾ ਚੋਪੜਾ ਨੈੱਟਫਲਿਕਸ ‘ਤੇ ਆਉਣ ਵਾਲੇ ਨਵੇਂ ਪ੍ਰੋਜੈਕਟ ਤਹਿਤ ਬਣਨ ਵਾਲੀ ਸੁਪਰਹੀਰੋ ਫ਼ਿਲਮ ‘ਵੀ ਕੈਨ ਬੀ ਹੀਰੋਜ਼’ ‘ਚ ਨਜ਼ਰ ਆਉਣ ਵਾਲੀ ਹੈ। ਅਜੇ ਤਕ ਇਹ ਸਾਫ਼ ਨਹੀਂ ਹੋਇਆ ਕਿ ਇਸ ਸੀਰੀਜ਼ ‘ਚ ਪ੍ਰਿਅੰਕਾ ਕਿਹੜੇ ਕਿਰਦਾਰ ‘ਚ ਨਜ਼ਰ ਆਵੇਗੀ।

ਮੁੰਬਈ: ਐਕਟਰਸ ਪ੍ਰਿਅੰਕਾ ਚੋਪੜਾ ਨੈੱਟਫਲਿਕਸ ‘ਤੇ ਆਉਣ ਵਾਲੇ ਨਵੇਂ ਪ੍ਰੋਜੈਕਟ ਤਹਿਤ ਬਣਨ ਵਾਲੀ ਸੁਪਰਹੀਰੋ ਫ਼ਿਲਮ ‘ਵੀ ਕੈਨ ਬੀ ਹੀਰੋਜ਼’ ‘ਚ ਨਜ਼ਰ ਆਉਣ ਵਾਲੀ ਹੈ। ਅਜੇ ਤਕ ਇਹ ਸਾਫ਼ ਨਹੀਂ ਹੋਇਆ ਕਿ ਇਸ ਸੀਰੀਜ਼ ‘ਚ ਪ੍ਰਿਅੰਕਾ ਕਿਹੜੇ ਕਿਰਦਾਰ ‘ਚ ਨਜ਼ਰ ਆਵੇਗੀ ਪਰ ਇਹ ਸਾਫ਼ ਹੈ ਕਿ ਫ਼ਿਲਮ ਬੱਚਿਆਂ ਲਈ ਬਣਾਈ ਜਾ ਰਹੀ ਹੈ। ਫ਼ਿਲਮ ਨੂੰ ‘ਸਪਾਈਡ ਕਿਡਸ’ ਫ੍ਰੈਂਚਾਈਜ਼ੀ ਦੇ ਡਾਇਰੈਕਟਰ ਰਾਬਰਰਟ ਰਾਡ੍ਰਿਗਸ ਨੇ ਲਿਖਿਆ, ਡਾਇਰੈਕਟ ਤੇ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਫ਼ਿਲਮ ਦੀ ਕਹਾਣੀ ‘ਚ ਦੱਸਿਆ ਗਿਆ ਹੈ ਕਿ ਕਿਵੇਂ ਬੱਚਿਆਂ ਦਾ ਇੱਕ ਗਰੁੱਪ ਉਸ ਧਰਤੀ ਨੂੰ ਬਚਾਉਂਦਾ ਹੈ, ਜਦੋਂ ਸਾਰੇ ਸੁਪਰਹੀਰੋਜ਼ ਨੂੰ ਏਲੀਅਨਸ ਅਗਵਾ ਕਰ ਲੈਂਦੇ ਹਨ।
View this post on Instagram
 
I’m so proud to have produced a special film like #Paani. Congratulations to the entire team at @purplepebblepictures @madhumalati @siddharthchopra89 for our second National Award. Big congratulations to @adinathkothare and the entire creative team for bringing this challenging and relevant film to its fruition. My sincere gratitude to the jury for recognising our hard work and awarding #Paani with the ‘Best Feature Film on Environment Conservation'. It has given us further impetus to continue on the path of telling the stories we strongly believe in. #Paani was our humble attempt at using entertainment to bring focus to the seriousness of the water crisis, which is of grave concern the world over. We are so honoured that the film had an impact and that our efforts have been recognised.

A post shared by Priyanka Chopra Jonas (@priyankachopra) on

ਇਸ ਦੌਰਾਨ ‘ਕਵਾਂਟਿਕੋ’ ਸੀਰੀਜ਼ ਦੀ ਐਕਟਰ ਦੀ ਮਰਾਠੀ ਪ੍ਰੋਡਕਸ਼ਨ ‘ਚ ਬਣੀ ‘ਪਾਣੀ’ ਨੇ ਹਾਲ ਹੀ ‘ਚ ਵਾਤਾਵਰਣ ਸੰਰਖਣ ਕੈਟਾਗਿਰੀ ‘ਚ ਬੇਸਟ ਫ਼ਿਲਮ ਦਾ ਐਵਾਰਡ ਜਿੱਤਿਆ ਹੈ। ਪੀਸੀ ਨੇ ਟਵੀਟ ਕਰ ਕਿਹਾ, “ਮੈਨੂੰ ਪਾਣੀ ਜਿਹੀਂ ਫ਼ਿਲਮ ਨੂੰ ਪ੍ਰੋਡਿਊਸ ਕਰ ਫਕਰ ਮਹਿਸੂਸ ਹੋਇਆ। ਡਾਇਰੈਕਟਰ ਤੇ ਸਾਡੀ ਟੀਮ ਨੂੰ ਦੂਜਾ ਨੈਸ਼ਨਲ ਐਵਾਰਡ ਮਿਲਣ ‘ਤੇ ਵਧਾਈ।”
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget