ਪੜਚੋਲ ਕਰੋ

ਪ੍ਰਿਅੰਕਾ ਨੇ ਦੀਵਾਲੀ ‘ਤੇ ਪਾਈ ਸੀ ਲੱਖਾਂ ਦੀ ਡ੍ਰੈਸ

ਮੁੰਬਈ: ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਇਨ੍ਹੀਂ ਦਿਨੀਂ ਆਪਣੇ ਘਰ ਮੁੰਬਈ ਆਈ ਹੋਈ ਹੈ। ਜਲਦੀ ਹੀ ਦੇਸੀ ਗਰਲ ਵਿਦੇਸ਼ੀ ਸਿੰਗਰ ਨਾਲ ਵਿਆਹ ਕਰਨ ਵਾਲੀ ਹੈ। ਜਿਸ ਦੀ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਦੋਨਾਂ ਨੂੰ ਹਾਲ ਹੀ ‘ਚ ਅਮਰੀਕਾ ‘ਚ ਮੈਰੀਜ ਲਾਈਸੈਂਸ ਵੀ ਮਿਲ ਗਿਆ ਹੈ ਅਤੇ ਇੱਕ ਵਾਰ ਫੇਰ ਪ੍ਰਿਅੰਕਾ ਸੁਰਖੀਆਂ ‘ਚ ਹੈ। ਹੁਣ ਪ੍ਰਿਅੰਕਾ ਦੇ ਸੁਰਖੀਆਂ ‘ਚ ਆਉਣ ਦਾ ਕਾਰਨ ਹੈ ਉਸ ਦੀ ਦੀਵਾਲੀ ‘ਤੇ ਪਾਈ ਹੋਈ ਖੂਬਸੂਰਤ ਡ੍ਰੈਸ। ਪੀਸੀ ਇਸ ਯੈਲੋ ਡ੍ਰੈਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਉਸ ਦੀ ਤਸਵੀਰਾਂ ਵੀ ਸ਼ੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ਅਤੇ ਹੁਣ ਚਰਚਾ ਹੋ ਰਹੀ ਹੈ ਇਸ ਡ੍ਰੈਸ ਦੀ ਕੀਮਤ ਦੀ, ਜਿਸ ਨੂੰ ਜਾਣ ਤੁਸੀ ਹੈਰਾਨ ਹੋ ਜਾਓਗੇ।
View this post on Instagram
 
Happy Diwali. So good to be home to celebrate with my loved ones. I wish for the world to be bestowed with love, light and happiness. 💥✨

A post shared by Priyanka Chopra (@priyankachopra) on

ਪ੍ਰਿਅੰਕਾ ਦੀ ਇਸ ਯੈਲੋ ਡ੍ਰੈਸ ਦੀ ਕੀਮਤ 1,20,000 ਰੁਪਏ ਦੱਸੀ ਜਾ ਰਹੀ ਹੈ। ਇਸ ਡ੍ਰੈਸ ਨੂੰ ਅਨੀਤਾ ਡੋਂਡਰੇ ਨੇ ਡਿਜ਼ਾਇਨ ਕੀਤਾ ਹੈ। ਜਿਸ ਨੂੰ ਖਰੀਦਣ ‘ਚ ਆਮ ਆਦਮੀ ਦੀ ਜਾਂ ਤਾਂ ਕੁਝ ਮਹੀਨਿਆਂ ਦੀ ਸੈਲਰੀ ਜਾਵੇਗੀ ਜਾਂ ਉਹ ਇਸ ਦੇ ਸਿਰਫ ਸੁਫਨੇ ਹੀ ਲੈ ਸਕਦਾ ਹੈ। ਉਂਝ ਪ੍ਰਿਅੰਕਾ ਇਸ ਟ੍ਰੈਡਿਸ਼ਨਲ ਡ੍ਰੈਸ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget