ਪੜਚੋਲ ਕਰੋ

ਪ੍ਰਿਅੰਕਾ ਦੇ ਹੋਣ ਵਾਲੇ ਸਹੁਰੇ ਕਰੋੜਾਂ ਦੇ ਕਰਜ਼ਈ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਦਾ ਹੋਣ ਵਾਲਾ ਸਹੁਰਾ ਤੇ ਅਮਰੀਕੀ ਗਾਇਕ ਨਿਕ ਜੋਨਸ ਦੇ ਪਿਤਾ ਪੌਲ ਜੋਨਸ ਦੀ ਰੀਅਲ ਅਸਟੇਟ ਕੰਪਨੀ 10 ਲੱਖ ਡਾਲਰ ਤੋਂ ਵੱਧ ਦੀ ਕਰਜ਼ਈ ਹੈ। ਇਸ ਵਿੱਚ ਉਸ ਦੀ ਕੰਪਨੀ ਦੇ ਕੇਸ ਹਾਰਨ ਦੇ 2.68 ਲੱਖ ਡਾਲਰ ਵੀ ਸ਼ਾਮਲ ਹਨ।

12 years of knowing these girls and in minutes they get all love struck by the #lovebug... thank you @nickjonas and our families. Thank you to the sisters and all the girls at St. Catherine’s orphanage for opening your hearts to us again. I’ll see you next time

A post shared by Priyanka Chopra (@priyankachopra) on

ਸਮਾਚਾਰ ਵੈੱਬਸਾਈਟ ਟੀਐਮਜ਼ੈਡ ਮੁਤਾਬਕ ਇਸ ਤੋਂ ਪਹਿਲਾਂ ਨਿਕ ਦੀ ਹਿੱਸੇਦਾਰੀ ਵਿੱਚ ਜੋਨਾਸ ਬ੍ਰਦਰਜ਼ ਨੇ ਸਾਲ 2013 ਵਿੱਚ ਬੈਂਡ ਖ਼ਤਮ ਹੋਣ ਤੋਂ ਪਹਿਲਾਂ ਦੁਨੀਆ ਭਰ ਵਿੱਚ ਲੱਖਾਂ ਗੀਤ ਵੇਚੇ ਗਏ ਸਨ ਤੇ ਤਿੰਨਾਂ ਦੇ ਆਪੋ-ਆਪਣਾ ਕੰਮ ਜਾਰੀ ਰੱਖਿਆ। ਪ੍ਰਿਅੰਕਾ ਦੇ ਹੋਣ ਵਾਲੇ ਪਤੀ ਯਾਨੀ ਨਿਕ ਕੋਲ ਕਥਿਤ ਤੌਰ 'ਤੇ 2.5 ਕਰੋੜ ਡਾਲਰ ਦੀ ਜਾਇਦਾਦ ਹੈ। ਉਸ ਨੇ ਜ਼ਿਆਦਾਤਰ ਕਮਾਈ ਸੋਲੋ ਕਲਾਕਾਰ ਵਜੋਂ ਕੀਤੀ ਹੈ, ਪਰ ਉਹ ਆਪਣਾ ਕਰੀਅਰ ਅਦਾਕਾਰੀ ਦੇ ਖੇਤਰ ਵਿੱਚ ਵੀ ਸ਼ੁਰੂ ਕਰ ਰਹੇ ਹਨ। ਹਾਲ ਹੀ ਵਿੱਚ ਨਿਕ ਨੂੰ ਫ਼ਿਲਮ 'ਜੁਮਾਂਜੀ' ਦੇ ਰੀਮੇਕ ਵਿੱਚ ਦੇਖਿਆ ਗਿਆ ਸੀ।
ਪ੍ਰਿਅੰਕਾ ਚੋਪੜਾ ਪਿਛਲੇ ਲੰਮੇ ਸਮੇਂ ਤੋਂ ਆਪਣੀ ਲਵ ਲਾਈਫ ਬਾਰੇ ਸੁਰਖੀਆਂ ਬਟੋਰ ਰਹੀ ਹੈ। ਹਾਲਾਂਕਿ, ਉਸ ਨੇ ਨਿੱਕ ਦੇ ਨਾਲ ਆਪਣੇ ਰਿਸ਼ਤੇ ਨੂੰ ਮੁੰਬਈ ਨੂੰ ਰੋਕੇ ਹੋਣ ਦੀ ਰਸਮ ਤੋਂ ਬਾਅਦ ਹੀ ਜਨਤਕ ਕੀਤਾ ਸੀ। ਇਸ ਤੋਂ ਪਹਿਲਾਂ ਉਹ ਆਪਣੇ ਰਿਸ਼ਤੇ ਬਾਰੇ ਟਿੱਪਣੀ ਕਰਨ ਤੋਂ ਵੀ ਬਚਦੀ ਰਹਿੰਦੀ ਸੀ। ਫਿਲਹਾਲ ਦੋਵਾਂ ਦੀ ਮੰਗਣੀ ਹੋ ਗਈ ਹੈ ਤੇ ਛੇਤੀ ਹੀ ਦੋਵੇਂ ਵਿਆਹ ਕਰਨ ਵਾਲੇ ਹਨ।

ਟਾਪ ਹੈਡਲਾਈਨ

Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Embed widget