ਪੜਚੋਲ ਕਰੋ

Prophet Row: ਨੂਪੁਰ ਸ਼ਰਮਾ ਦੇ ਸਮਰਥਨ 'ਚ ਆਈ ਅਦਾਕਾਰਾ ਕੰਗਨਾ ਰਣੌਤ, ਕਿਹਾ- ਇਹ ਅਫਗਾਨਿਸਤਾਨ ਨਹੀਂ ਜੋ ਆਪਣੀ ਗੱਲ ਨਹੀਂ ਬੋਲ ਸਕਦਾ

Controversial Statement On Prophet Mohammad: ਪੈਗੰਬਰ ਮੁਹੰਮਦ 'ਤੇ ਵਿਵਾਦਤ ਟਿੱਪਣੀ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਬੁਲਾਰੇ ਰਹਿ ਚੁੱਕੀ ਨੁਪੁਰ ਸ਼ਰਮਾ ਨੂੰ ਫਿਲਮ ਅਦਾਕਾਰਾ ਕੰਗਨਾ ਰਣੌਤ ਦਾ ਸਮਰਥਨ ਮਿਲ ਗਿਆ ਹੈ।

Controversial Statement On Prophet Mohammad: ਪੈਗੰਬਰ ਮੁਹੰਮਦ (Prophet Mohammad) 'ਤੇ ਵਿਵਾਦਿਤ ਟਿੱਪਣੀ ਦੇ ਮਾਮਲੇ 'ਚ ਭਾਜਪਾ ਦੀ ਸਾਬਕਾ ਬੁਲਾਰੇ (BJP Ex Spokesperson) ਰਹਿ ਚੁੱਕੀ ਨੁਪੁਰ ਸ਼ਰਮਾ (Nupur Sharma) ਨੂੰ ਫਿਲਮ ਅਦਾਕਾਰਾ (Film Actress)  ਕੰਗਨਾ ਰਣੌਤ (Kangana Ranaut) ਦਾ ਸਮਰਥਨ ਮਿਲ ਗਿਆ ਹੈ। ਕੰਗਨਾ ਨੇ ਨੂਪੁਰ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਅਫਗਾਨਿਸਤਾਨ (Afghanistan)ਨਹੀਂ ਹੈ ਜੋ ਆਪਣੀ ਗੱਲ ਨਹੀਂ ਰੱਖ ਸਕਦਾ, ਉਹ ਆਪਣੀ ਗੱਲ ਰੱਖ ਸਕਦੀ ਹੈ।

ਉਨ੍ਹਾਂ ਕਿਹਾ ਕਿ ਨੂਪੁਰ (Nupur) ਆਪਣੇ ਮਨ ਦੀ ਗੱਲ ਕਹਿਣ ਲਈ ਆਜ਼ਾਦ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ (Instagram Story)  'ਚ ਲਿਖਿਆ ਕਿ ਮੈਂ ਉਸ ਨੂੰ ਦਿੱਤੀਆਂ ਗਈਆਂ ਹਰ ਤਰ੍ਹਾਂ ਦੀਆਂ ਧਮਕੀਆਂ ਨੂੰ ਦੇਖਿਆ ਹੈ। ਜਦੋਂ ਹਰ ਰੋਜ਼ ਹਿੰਦੂ ਦੇਵੀ ਦੇਵਤਿਆਂ (Hindu God Godess) ਦਾ ਅਪਮਾਨ ਹੁੰਦਾ ਹੈ, ਅਸੀਂ ਅਦਾਲਤ (Court) ਵਿੱਚ ਜਾਂਦੇ ਹਾਂ, ਤਾਂ ਘੱਟੋ ਘੱਟ ਹੁਣ ਅਜਿਹਾ ਨਾ ਕਰੋ। ਇਹ ਅਫਗਾਨਿਸਤਾਨ ਨਹੀਂ ਹੈ। ਅਸੀਂ ਇੱਕ ਸੰਪੂਰਨ ਪ੍ਰਣਾਲੀ ਵਿੱਚ ਚੱਲ ਰਹੀ ਸਰਕਾਰ ਹਾਂ ਜੋ ਲੋਕਾਂ ਦੁਆਰਾ ਚੁਣੀ ਜਾਂਦੀ ਹੈ ਅਤੇ ਇਸਨੂੰ ਲੋਕਤੰਤਰ ਕਿਹਾ ਜਾਂਦਾ ਹੈ। ਇਹ ਸਿਰਫ ਉਹਨਾਂ ਨੂੰ ਯਾਦ ਕਰਾਉਣ ਲਈ ਹੈ ਜੋ ਇਸ ਗੱਲ ਨੂੰ ਹਮੇਸ਼ਾ ਭੁੱਲਦੇ ਰਹਿੰਦੇ ਹਨ।

ਨੁਪੁਰ ਸ਼ਰਮਾ ਨੂੰ ਭਾਜਪਾ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ

ਦਰਅਸਲ ਭਾਜਪਾ ਨੇ ਪੈਗੰਬਰ ਮੁਹੰਮਦ 'ਤੇ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਨੁਪੁਰ ਸ਼ਰਮਾ ਨੂੰ ਪਾਰਟੀ ਤੋਂ ਕੱਢ ਦਿੱਤਾ। ਇਸ ਮਾਮਲੇ 'ਤੇ ਹੰਗਾਮਾ ਵਧਣ ਤੋਂ ਬਾਅਦ ਭਾਜਪਾ ਨੇ ਇਹ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਨੂਪੁਰ ਸ਼ਰਮਾ ਨੇ ਵੀ ਆਪਣੇ ਬਿਆਨ ਲਈ ਮੁਆਫੀ ਮੰਗੀ ਸੀ ਅਤੇ ਕਿਹਾ ਸੀ ਕਿ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੀ ਹੈ ਪਰ ਉਨ੍ਹਾਂ ਦਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਤੋਂ ਬਾਅਦ ਨੂਪੁਰ ਨੂੰ ਇਸਲਾਮਿਕ ਕੱਟੜਪੰਥੀਆਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਦਿੱਲੀ ਪੁਲਿਸ ਨੇ ਵੀ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ।

ਵਿਵੇਕ ਅਗਨੀਹੋਤਰੀ ਦਾ ਪ੍ਰਤੀਕਰਮ

ਰਾਸ਼ਟਰਵਾਦ 'ਤੇ ਆਪਣੇ ਵਿਚਾਰ ਰੱਖਣ ਵਾਲੇ ਵਿਵੇਕ ਅਗਨੀਹੋਤਰੀ (Vivek Agnihotri) ਪਹਿਲਾਂ ਵੀ ਰਾਜਨੀਤੀ ਦੇ ਕਈ ਮੁੱਦਿਆਂ 'ਤੇ ਆਪਣੀ ਰਾਏ ਦੇ ਚੁੱਕੇ ਹਨ। ਅਜਿਹੇ 'ਚ ਭਾਜਪਾ ਨੇਤਾ ਨੂਪੁਰ ਸ਼ਰਮਾ (Nupur Sharma) ਦੀ ਮੁਅੱਤਲੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਵੇਕ ਅਗਨੀਹੋਤਰੀ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ (Twitter Handle)  'ਤੇ ਨਿਊਜ਼ ਏਜੰਸੀ ਏਐਨਆਈ ਦੇ ਟਵੀਟ ਨੂੰ ਰੀ-ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ ਭਾਰਤ ਬਨਾਮ ਭਾਰਤ, ਧਰਮ ਦੇ ਯੁੱਧ ਵਿੱਚ ਭਾਰਤ, ਭਾਰਤ ਨੂੰ ਹਰਾ ਰਿਹਾ ਹੈ।  ਇਸ ਤਰ੍ਹਾਂ ਵਿਵੇਕ ਨੇ ਆਪਣੀ ਗੱਲ ਕਹੀ ਹੈ। ਦਰਅਸਲ ਨੂਪੁਰ ਸ਼ਰਮਾ ਦੇ ਇਸ ਵਿਵਾਦਿਤ ਬਿਆਨ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਕਾਨਪੁਰ (Kanpur) ਸ਼ਹਿਰ 'ਚ ਭਾਰੀ ਹਿੰਸਾ (Violence) ਵੇਖਣ ਨੂੰ ਮਿਲੀ ਸੀ। ਹਾਲਾਂਕਿ ਇਸ ਤੋਂ ਬਾਅਦ ਨੂਪੁਰ ਸ਼ਰਮਾ ਨੇ ਆਪਣੇ ਬਿਆਨ 'ਤੇ ਮੁਆਫੀ ਮੰਗਦੇ ਹੋਏ ਕਿਹਾ ਕਿ ਮੈਂ ਸਾਰੇ ਧਰਮਾਂ ਦਾ ਸਨਮਾਨ ਕਰਦੀ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget