ਪੜਚੋਲ ਕਰੋ

ਪਾਕਿਸਤਾਨੀ ਕਲਾਕਾਰਾਂ ਦੇ ਵਿਰੋਧ ਮਗਰੋਂ ਸਲਮਾਨ ਖ਼ਾਨ ਦਾ ਆਤਿਫ ਅਸਲਮ ’ਤੇ ਵੱਡਾ ਐਕਸ਼ਨ

ਚੰਡੀਗੜ੍ਹ: ਪੁਲਵਾਮਾ ਵਿੱਚ ਸੀਆਰਪੀਐਫ ਦੇ ਜਵਾਨਾਂ ’ਤੇ ਹੋਏ ਹਮਲੇ ਬਾਅਦ ਚੁਫੇਰੇ ਪਾਕਿਸਤਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੱਲ੍ਹ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਐਮਪਲਾਈਜ਼ (FWICE) ਨੇ ਐਲਾਨ ਕੀਤਾ ਕਿ ਜੋ ਵੀ ਪਾਕਿਸਤਾਨੀ ਕਲਾਕਾਰ ਨਾਲ ਕੰਮ ਕਰੇਗਾ ਉਸ ’ਤੇ FWICE ਪਾਬੰਧੀ ਲਾ ਦਏਗਾ। ਇਸ ਮਗਰੋਂ ਹੁਣ ਖ਼ਬਰ ਆਈ ਹੈ ਕਿ ਸਲਮਾਨ ਖ਼ਾਨ ਨੇ ਆਪਣੇ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣ ਰਹੀ ਫਿਲਮ ‘ਨੋਟਬੁਕ’ ਵਿੱਚੋਂ ਆਤਿਫ਼ ਅਸਲਮ ਗੀਤ ਹਟਾ ਦਿੱਤਾ ਹੈ। ਹਮਲੇ ਬਾਅਦ ਟੀਵੀ ਤੇ ਫਿਲਮੀ ਦੁਨੀਆ ਵਿੱਚ ਵੀ ਪਾਕਿਸਤਾਨੀ ਕਲਾਕਾਰਾਂ ਦੇ ਕੰਮ ਕਰਨ ’ਤੇ ਬੈਨ ਲਾਉਣ ਦੀ ਮੰਗ ਉੱਠੀ ਸੀ। ਸਲਮਾਨ ਨੇ ਕਿਹਾ ਹੈ ਕਿ ਇੱਕ ਜਾਂ ਦੋ ਦਿਨਾਂ ਅੰਦਰ ਗੀਤ ਦੀ ਰੀ-ਰਿਕਾਰਡਿੰਗ ਕਰ ਲਈ ਜਾਏਗੀ। ਰਿਪੋਰਟਾਂ ਮੁਤਾਬਕ ਸਲਮਾਨ ਨੇ ‘ਸਲਮਾਨ ਖ਼ਾਨ ਫਿਲਮਜ਼’ ਨੂੰ ਆਤਿਫ ਦਾ ਗੀਤ ਹਟਾਉਣ ਲਈ ਕਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਦਿੱਗਜ ਕਲਾਕਾਰ ਨੇ ਸੁੱਤੇ ਪਏ ਛੱਡੀ ਦੁਨੀਆ; ਹਾਰਟ ਅਟੈਕ ਪੈਣ 'ਤੇ...
SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਦਿੱਗਜ ਕਲਾਕਾਰ ਨੇ ਸੁੱਤੇ ਪਏ ਛੱਡੀ ਦੁਨੀਆ; ਹਾਰਟ ਅਟੈਕ ਪੈਣ 'ਤੇ...
'ਜੱਟ ਦੀ ਕਵੀਨ' ਫ਼ਿਲਮ ਦੀ ਸ਼ੂਟਿੰਗ ਸ਼ੁਰੂ , ਵੱਡੇ ਕੈਨਵਸ਼ 'ਤੇ ਨਜ਼ਰ ਆਉਣਗੇ King В Chouhan    
'ਜੱਟ ਦੀ ਕਵੀਨ' ਫ਼ਿਲਮ ਦੀ ਸ਼ੂਟਿੰਗ ਸ਼ੁਰੂ , ਵੱਡੇ ਕੈਨਵਸ਼ 'ਤੇ ਨਜ਼ਰ ਆਉਣਗੇ King В Chouhan    
UK07 Rider Anurag Dobhal ਦਾ ਭਿਆਨਕ ਐਕਸੀਡੈਂਟ! ਲਾਈਵ ਦੌਰਾਨ ਹੋਇਆ ਵੱਡਾ ਹਾਦਸਾ; ਵਾਇਰਲ ਵੀਡੀਓ 'ਚ ਦੇਖੋ
UK07 Rider Anurag Dobhal ਦਾ ਭਿਆਨਕ ਐਕਸੀਡੈਂਟ! ਲਾਈਵ ਦੌਰਾਨ ਹੋਇਆ ਵੱਡਾ ਹਾਦਸਾ; ਵਾਇਰਲ ਵੀਡੀਓ 'ਚ ਦੇਖੋ
ਮਸ਼ਹੂਰ RDB ਫੇਮ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮਿਊਜ਼ਿਕ ਇੰਡਸਟਰੀ 'ਚ ਸੋਗ ਦਾ ਮਾਹੌਲ; ਮੱਚਿਆ ਹੜਕੰਪ
ਮਸ਼ਹੂਰ RDB ਫੇਮ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਮਿਊਜ਼ਿਕ ਇੰਡਸਟਰੀ 'ਚ ਸੋਗ ਦਾ ਮਾਹੌਲ; ਮੱਚਿਆ ਹੜਕੰਪ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Punjab Weather: ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
Embed widget