ਪੜਚੋਲ ਕਰੋ

Binnu Dhillon: ਬਿਨੂੰ ਢਿੱਲੋਂ ਨੇ ਬਾਬੇ ਤੋਂ ਪੁੱਛਿਆ ਘਰਵਾਲੀ ਨੂੰ ਖੁਸ਼ ਕਰਨ ਦਾ ਤਰੀਕਾ, ਮਿਲਿਆ ਇਹ ਜਵਾਬ, ਦੇਖੋ ਵੀਡੀਓ

Binnu Dhillon New Movie: ਬਿਨੂੰ ਢਿੱਲੋਂ ਨੇ ਇੱਕ ਵੀਡੀਓ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਬਾਬਾ ਬਣੇ ਬੀਐਨ ਸ਼ਰਮਾ ਤੋਂ ਪੁੱਛਿਆ ਲੈਣ ਲਈ ਪਹੁੰਚੇ। ਬਿਨੂੰ ਨੇ BN ਸ਼ਰਮਾ ਤੋਂ ਪੁੱਛਿਆ ਕਿ ਘਰਵਾਲੀ ਨੂੰ ਖੁਸ਼ ਕਰਨ ਲਈ ਕੀ ਕਰਨਾ ਚਾਹੀਦਾ

Binnu Dhillon Video: ਪੰਜਾਬੀ ਕਮੇਡੀਅਨ ਤੇ ਅਦਾਕਾਰ ਬਿਨੂੰ ਢਿੱਲੋਂ ਇੰਨੀਂ ਦਿਨੀਂ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਗੋਲ ਗੱਪੇ' ਰਿਲੀਜ਼ ਲਈ ਤਿਆਰ ਹੈ। ਇਸ ਦੌਰਾਨ ਬਿਨੂੰ ਜੰਮ ਕੇ ਫਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਹਾਲ ਹੀ 'ਚ ਫਿਲਮ ਦਾ ਟਰੇਲਰ ਵੀ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਫਿਲਮ ਦੇ ਗੀਤਾਂ ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਤੇ ਕਪਿਲ ਸ਼ਰਮਾ ਦੀ ਅੰਗਰੇਜ਼ੀ ਸੁਣ ਹੱਸ-ਹੱਸ ਹੋ ਜਾਵੇਗਾ ਬੁਰਾ ਹਾਲ, ਦੇਖੋ ਇਹ ਵੀਡੀਓ

ਹਾਲ ਹੀ 'ਚ ਬਿਨੂੰ ਢਿੱਲੋਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਬਾਬਾ ਬਣੇ ਬੀਐਨ ਸ਼ਰਮਾ ਤੋਂ ਪੁੱਛਿਆ ਲੈਣ ਲਈ ਪਹੁੰਚੇ ਹਨ। ਬਿਨੂੰ ਨੇ ਬੀਐਨ ਸ਼ਰਮਾ ਤੋਂ ਪੁੱਛਿਆ ਕਿ ਆਪਣੀ ਘਰਵਾਲੀ ਨੂੰ ਖੁਸ਼ ਕਰਨ ਲਈ ਕੀ ਕਰਨਾ ਚਾਹੀਦਾ ਹੈ? ਇਸ 'ਤੇ ਬਾਬਾ ਬਣੇ ਬੀਐਨ ਸ਼ਰਮਾ ਨੇ ਜਵਾਬ ਦਿੱਤਾ, 'ਜੇ ਘਰਵਾਲੀ ਨੂੰ ਖੁਸ਼ ਕਰਨ ਦਾ ਕੋਈ ਤਰੀਕਾ ਲੱਭਿਆ ਹੁੰਦਾ, ਤਾਂ ਮੈਂ ਸਾਧ ਥੋੜ੍ਹਾ ਬਣਦਾ।' ਦੇਖੋ ਇਹ ਵੀਡੀਓ:

View this post on Instagram
 
A post shared by Binnu Dhillon (@binnudhillons)

ਕਾਬਿਲੇਗ਼ੌਰ ਹੈ ਕਿ 'ਗੋਲਗੱਪੇ' ਫਿਲਮ 'ਚ ਬਿਨੂੰ ਢਿੱਲੋਂ ਤੇ ਬੀਐਨ ਸ਼ਰਮਾ ਮੁੱਖ ਕਿਰਦਾਰਾਂ 'ਚ ਨਜ਼ਰ ਆਉਣਗੇ। ਇਹ ਫਿਲਮ 17 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਇਸ ਸਾਲ ਬਿਨੂੰ 'ਕੈਰੀ ਆਨ ਜੱਟਾ 3' ਤੇ 'ਮੌਜਾਂ ਹੀ ਮੌਜਾਂ' 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। 'ਕੈਰੀ ਆਨ ਜੱਟਾ 3' ਇਸ ਸਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ ਹੈ। ਇਸ ਫਿਲਮ ਬਿਨੂੰ ਤੋਂ ਇਲਾਵਾ ਗਿੱਪੀ ਗਰੇਵਾਲ, ਸੋਨਮ ਬਾਜਵਾ, ਜਸਵਿੰਦਰ ਭੱਲਾ, ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ ਤੋਂ ਇਲਾਵਾ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਇਹ ਫਿਲਮ 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਤੇ ਐਲੀ ਮਾਂਗਟ ਖਿਲਾਫ FIR ਦਰਜ, ਗਾਣਿਆਂ 'ਚ ਡਰੱਗ ਕਲਚਰ ਪ੍ਰਮੋਟ ਕਰਨ ਦਾ ਇਲਜ਼ਾਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget