ਪੜਚੋਲ ਕਰੋ

Gurpreet Ghuggi: ਦਿੱਗਜ ਐਕਟਰ ਗੁਰਪ੍ਰੀਤ ਘੁੱਗੀ ਨੇ ਕੁੱਤਿਆਂ ਦੀ ਵਫਾਦਾਰੀ ਦੀ ਰੱਜ ਕੇ ਕੀਤੀ ਤਾਰੀਫ, ਵੀਡੀਓ 'ਚ ਦੇਖੋ ਕੀ ਬੋਲੇ

Gurpreet Ghuggi Video: ਗੁਰਪ੍ਰੀਤ ਘੁੱਗੀ ਨੇ ਹਾਲ ਹੀ 'ਚ ਇੱਕ ਤਾਜ਼ਾ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਦਿੱਗਜ ਐਕਟਰ ਨੇ ਕੁੱਤਿਆਂ ਤੇ ਕੁੱਤਿਆਂ ਦੀ ਵਫਾਦਾਰੀ ਦੀ ਰੱਜ ਕੇ ਤਾਰੀਫ ਕੀਤੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Gurpreet Ghuggi Video: ਪੰਜਾਬੀ ਐਕਟਰ ਗੁਰਪ੍ਰੀਤ ਘੁੱਗੀ ਇੱਕ ਵਾਰ ਫਿਰ ਤੋਂ ਲਾਈਮ ਲਾਈਟ ਵਿੱਚ ਹਨ। ਉਨ੍ਹਾਂ ਨੇ ਹਾਲ ਹੀ 'ਚ ਇੱਕ ਤਾਜ਼ਾ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਦਿੱਗਜ ਐਕਟਰ ਨੇ ਕੁੱਤਿਆਂ ਤੇ ਕੁੱਤਿਆਂ ਦੀ ਵਫਾਦਾਰੀ ਦੀ ਰੱਜ ਕੇ ਤਾਰੀਫ ਕੀਤੀ ਹੈ।     

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ 'ਜੱਟ ਨੂੰ ਚੁੜੈਲ ਟੱਕਰੀ' ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼, ਚੁੜੈਲ ਬਣ ਡਰਾਉਂਦੀ ਨਜ਼ਰ ਆਈ ਸਰਗੁਣ ਮਹਿਤਾ

ਉਨ੍ਹਾਂ ਨੇ ਬਾਬਾ ਬੁੱਲ੍ਹੇ ਸ਼ਾਹ ਦੀ ਕਵਿਤਾ ਸੁਣਾਈ ਹੈ, ਜਿਸ ਵਿੱਚ ਉਨ੍ਹਾਂ ਨੇ ਕੁੱਤੇ ਦੇ ਸੁਭਾਅ ਤੇ ਮਨੁੱਖੀ ਸੁਭਾਅ ਦੀ ਤੁਲਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੁੱਤੇ ਹਰ ਲਿਹਾਜ਼ ਨਾਲ ਇਨਸਾਨ ਤੋਂ ਕਿਤੇ ਨਾ ਕਿਤੇ ਵਧੀਆ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਨਸਾਨ ਤੋਂ ਇੱਕ ਰੋਟੀ ਲੈਕੇ ਸਾਰੀ ਉਮਰ ਉਸ ਦੇ ਨਾਲ ਵਫਾਦਾਰੀ ਨਿਭਾਉਂਦੇ ਹਨ। ਬਦਲੇ 'ਚ ਉਹ ਕੁੱਝ ਨਹੀਂ ਮੰਗਦੇ, ਪਰ ਇਨਸਾਨੀ ਸੁਭਾਅ ਲੈਣ ਦੇਣ 'ਤੇ ਨਿਰਭਰ ਕਰਦਾ ਹੈ। ਇਨਸਾਨ ਦਾ ਸੁਭਾਅ ਹੀ ਹੈ ਲੈਣ ਦੇਣ ਕਰਨ ਦਾ। ਦੇਖੋ ਇਹ ਵੀਡੀਓ:

View this post on Instagram
 
A post shared by Gurpreet Ghuggi (@ghuggigurpreet)

ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਘੁੱਗੀ ਪੰਜਾਬੀ ਇੰਡਸਟਰੀ ਦੇ ਟੌਪ ਕਮੇਡੀਅਨ ਤੇ ਐਕਟਰਾਂ ਵਿੱਚੋਂ ਇੱਕ ਹਨ। ਉਹ ਆਪਣੀ ਜ਼ਬਰਦਸਤ ਐਕਟਿੰਗ ਤੇ ਸ਼ਾਨਦਾਰ ਕਾਮਿਕ ਟਾਈਮਿੰਗ ਲਈ ਜਾਣੇ ਜਾਂਦੇ ਹਨ। ਉਹ ਪਿਛਲੇ ਸਾਲ 'ਕੈਰੀ ਆਨ ਜੱਟਾ 3' ਤੇ 'ਚੱਲ ਜਿੰਦੀਏ' ਵਰਗੀਆਂ ਫਿਲਮਾਂ 'ਚ ਨਜ਼ਰ ਆਏ ਸੀ। ਇਸ ਸਾਲ ਵੀ ਗੁਰਪ੍ਰੀਤ ਘੁੱਗੀ ਦੀਆਂ ਫਿਲਮਾਂ ਰਿਲੀਜ਼ ਹੋਣ ਵਾਲੀਆਂ ਹਨ। ਉਨ੍ਹਾਂ ਦੀ ਫਿਲਮ 'ਨੀ ਮੈਂ ਸੱਸ ਕੁੱਟਣੀ 2' 1 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਦਾਕਾਰ ਨੇ ਹਾਲ ਹੀ 'ਚ ਫਿਲਮ ਦਾ ਪੋਸਟਰ ਸ਼ੇਅਰ ਕਰ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਸੀ। ਇਸ ਫਿਲਮ ਦਾ ਪਹਿਲਾ ਭਾਗ ਕਾਫੀ ਪਸੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਦਾ ਨਵਾਂ ਗਾਣਾ 'ਇੰਟਰਨੈੱਟ' ਰਿਲੀਜ਼, ਸੋਸ਼ਲ ਮੀਡੀਆ ਦੀ ਦੁਨੀਆ 'ਤੇ ਗਾਇਕ ਨੇ ਕੱਸੇ ਤਿੱਖੇ ਤੰਜ

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Embed widget