ਪੜਚੋਲ ਕਰੋ

Bhagwant Mann: 'ਸਿੱਧੂ ਮੂਸੇਵਾਲਾ ਕਤਲ ਕਾਂਡ ਪੰਜਾਬ ਸਰਕਾਰ ਦੀ ਗਲਤੀ ਸੀ', ਦੇਖੋ ਰਜਤ ਸ਼ਰਮਾ ਦੇ ਸਵਾਲ 'ਤੇ CM ਮਾਨ ਦਾ ਜਵਾਬ

CM Bhagwant Mann: ਭਗਵੰਤ ਮਾਨ ਹਾਲ ਹੀ 'ਚ ਮਸ਼ਹੂਤ ਪੱਤਰਕਾਰ ਰਜਤ ਸ਼ਰਮਾ ਦੇ ਸ਼ੋਅ 'ਆਪ ਕੀ ਅਦਾਲਤ' 'ਚ ਪਹੁੰਚੇ ਸੀ। ਇੱਥੇ ਉਹ ਮੁਲਜ਼ਮ ਬਣ ਕੇ ਕਟਿਹਰੇ 'ਚ ਬੈਠੇ ਸੀ ਅਤੇ ਰਜਤ ਸ਼ਰਮਾ ਦੇ ਸਵਾਲਾਂ ਦੇ ਜਵਾਬ ਦਿੱਤੇ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

CM Bhagwant Mann On Sidhu Moose Wala Murder: ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ ਸੀ। ਉਸ ਦੇ ਕਤਲ ਤੋਂ ਇੱਕ ਸਾਲ ਬਾਅਦ ਵੀ ਇਨਸਾਫ ਹਾਲੇ ਤੱਕ ਅਧੂਰਾ ਹੈ। ਜਦੋਂ 29 ਮਈ 2022 ਨੂੰ ਮੂਸੇਵਾਲਾ ਦਾ ਕਤਲ ਹੋਇਆ ਤਾਂ ਸਭ ਤੋਂ ਵੱਡੀ ਵਜ੍ਹਾ ਇਹ ਨਿਕਲ ਕੇ ਸਾਹਮਣੇ ਆਈ ਸੀ ਕਿ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸਕਿਉਰਟੀ ਅੱਧੀ ਘਟਾ ਦਿੱਤੀ ਸੀ। ਇਹੀ ਨਹੀਂ ਇਸ ਦਾ ਅਧਿਕਾਰਤ ਐਲਾਨ ਵੀ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਤੋਂ ਇਹੀ ਕਾਰਨ ਮੰਨਿਆ ਗਿਆ ਸੀ ਕਿ ਪੰਜਾਬ ਸਰਕਾਰ ਦੀ ਗਲਤੀ ਕਰਕੇ ਹੀ ਮੂਸੇਵਾਲਾ ਕਤਲ ਕਾਂਡ ਹੋਇਆ ਸੀ। 

ਭਗਵੰਤ ਮਾਨ ਹਾਲ ਹੀ 'ਚ ਮਸ਼ਹੂਤ ਪੱਤਰਕਾਰ ਰਜਤ ਸ਼ਰਮਾ ਦੇ ਸ਼ੋਅ 'ਆਪ ਕੀ ਅਦਾਲਤ' 'ਚ ਪਹੁੰਚੇ ਸੀ। ਇੱਥੇ ਉਹ ਮੁਲਜ਼ਮ ਬਣ ਕੇ ਕਟਿਹਰੇ 'ਚ ਬੈਠੇ ਸੀ ਅਤੇ ਰਜਤ ਸ਼ਰਮਾ ਦੇ ਸਵਾਲਾਂ ਦੇ ਜਵਾਬ ਦਿੱਤੇ ਸੀ। ਇਸ ਦੌਰਾਨ ਰਜਤ ਸ਼ਰਮਾ ਨੇ ਸੀਐਮ ਮਾਨ ਤੋਂ ਸਵਾਲ ਪੁੱਛਿਆ ਕਿ 'ਮੂਸੇਵਾਲਾ ਦੀ ਸਕਿਉਰਟੀ ਵਾਪਸ ਲੈਣਾ ਤੇ ਫਿਰ ਇਸ ਦਾ ਐਲਾਨ ਕਰਨਾ ਹੀ ਉਸ ਦੀ ਮੌਤ ਦਾ ਕਾਰਨ ਬਣਿਆ'। ਇਸ 'ਤੇ ਭਗਵੰਤ ਮਾਨ ਬੋਲੇ- 'ਜਿਸ ਦਿਨ ਮੂਸੇਵਾਲਾ ਦਾ ਕਤਲ ਹੋਇਆ, ਉਸ ਦਿਨ ਉਨ੍ਹਾਂ ਦੇ ਘਰੇ 2 ਗੰਨਮੈਨ ਮੌਜੂਦ ਸਨ। ਉਨ੍ਹਾਂ ਦੀ ਖੁਦ ਦੀ ਤਿਆਰ ਕਰਵਾਈ ਗਈ ਬੁਲੇਟ ਪਰੂਫ ਕਾਰ ਵੀ ਉਨ੍ਹਾਂ ਕੋਲ ਸੀ, ਪਰ ਉਹ ਨਹੀਂ ਲੈਕੇ ਗਏ।' ਦੇਖੋ ਭਗਵੰਤ ਮਾਨ ਦਾ ਜਵਾਬ:

View this post on Instagram
 
A post shared by Tania Sharma 🔵 (@taniaz_gallery)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਤੋਂ ਬਾਅਦ ਹਾਲੇ ਵੀ ਇਨਸਾਫ ਅਧੂਰਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਹਾਲ ਹੀ 'ਚ ਗੈਂਗਸਟਰ ਗੋਲਡੀ ਬਰਾੜ ਨੇ ਵੀ ਕਬੂਲਨਾਮਾ ਕੀਤਾ ਹੈ ਕਿ ਉਸ ਨੇ ਹੀ ਮੂਸੇਵਾਲਾ ਨੂੰ ਮਰਵਾਇਆ ਹੈ।

ਇਹ ਵੀ ਪੜ੍ਹੋ: 'ਦ ਕੇਰਲ ਸਟੋਰੀ' ਨੂੰ OTT 'ਤੇ ਨਹੀਂ ਮਿਲ ਰਹੇ ਖਰੀਦਦਾਰ, ਬਾਲੀਵੁੱਡ ਦੀ ਸਾਜਸ਼ ਜਾਂ ਮੇਕਰਸ ਨੇ ਮੰਗੀ ਭਾਰੀ ਕੀਮਤ, ਜਾਣੋ ਸੱਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget