ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Bhagwant Mann: CM ਭਗਵੰਤ ਮਾਨ ਨੇ ਰੋਮਾਂਟਿਕ ਅੰਦਾਜ਼ 'ਚ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕਹੀ ਇਹ ਗੱਲ

Dr Gurpreet Kaur Birthday: ਸੀਐਮ ਮਾਨ ਅੱਜ ਯਾਨਿ 28 ਨਵੰਬਰ ਨੂੰ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਦਾ 34ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ।

CM Mann Wishes His Wife Happy Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਹ ਸ਼ਖਸੀਅਤ ਹਨ, ਜਿਨ੍ਹਾਂ ਨੇ ਗੈਰ ਸਿਆਸੀ ਬੈਕਗਰਾਊਂਡ ਹੁੰਦਿਆਂ ਵੀ ਜ਼ਬਰਦਸਤ ਸਫਲਤਾ ਹਾਸਲ ਕੀਤੀ। ਉਹ ਕਾਮੇਡੀ ਕਿੰਗ ਰਹੇ ਹਨ ਅਤੇ ਹੁਣ ਮੁੱਖ ਮੰਤਰੀ ਬਣ ਕੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਨ। ਇਸ ਦੇ ਨਾਲ ਨਾਲ ਮੁੱਖ ਮੰਤਰੀ ਮਾਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਸੁਰਖੀਆਂ ਬਟੋਰਦੇ ਹਨ। 

ਇਹ ਵੀ ਪੜ੍ਹੋ: ਪ੍ਰਸਿੱਧ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦੀ ਵਿਗੜੀ ਸਿਹਤ, ਨਾਜ਼ੁਕ ਹਾਲਤ 'ਚ ਹਸਪਤਾਲ ਦਾਖਲ, ਜ਼ਿੰਦਗੀ-ਮੌਤ ਦੀ ਲੜ ਰਹੇ ਜੰਗ

ਸੀਐਮ ਮਾਨ ਅੱਜ ਯਾਨਿ 28 ਨਵੰਬਰ ਨੂੰ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਦਾ 34ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਤਨੀ ਨਾਲ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਇਹ ਜੋੜਾ ਇਕੱਠੇ ਨਜ਼ਰ ਆ ਰਿਹਾ ਹੈ। ਇਸ ਫੋਟੋ ਨੂੰ ਸ਼ੇਅਰ ਕਰਦਿਆਂ ਸੀਐਮ ਮਾਨ ਨੇ ਰੋਮਾਂਟਿਕ ਕੈਪਸ਼ਨ ਵੀ ਲਿਖੀ। ਉਨ੍ਹਾਂ ਨੇ ਕਿਹਾ, 'ਮੇਰੀ ਹਮਸਫਰ ਡਾ. ਗੁਰਪ੍ਰੀਤ ਕੌਰ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਵਧਾਈਆਂ.....ਤੰਦਰੁਸਤੀ ਤੇ ਖੁਸ਼ੀਆਂ ਦੀ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ।' ਦੇਖੋ ਇਹ ਪੋਸਟ:

ਕਾਬਿਲੇਗ਼ੌਰ ਹੈ ਕਿ ਸੀਐਮ ਭਗਵੰਤ ਮਾਨ ਨੇ ਪਿਛਲੇ ਸਾਲ ਅਕਤੂਬਰ ਮਹੀਨੇ 'ਚ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦਾ ਇਹ ਵਿਆਹ ਖੂਬ ਚਰਚਾ ਦਾ ਵਿਸ਼ਾ ਬਣਿਆ ਸੀ। ਉਹ ਅਕਸਰ ਹੀ ਸੋਸ਼ਲ ਮੀਡੀਆ 'ਤੇ ਆਪਣੀ ਪਤਨੀ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਸੀਐਮ ਦੇ ਪ੍ਰੋਫੈਸ਼ਨਲ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣਾ ਕਰੀਅਰ ਕਾਮੇਡੀਅਨ ਦੇ ਰੂਪ 'ਚ ਸ਼ੁਰੂ ਕੀਤਾ ਸੀ। ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਨ। 

ਇਹ ਵੀ ਪੜ੍ਹੋ: ਸਲਮਾਨ ਖਾਨ ਦੀ 'ਟਾਈਗਰ 3' ਦਾ ਤੀਜੇ ਹਫਤੇ ਨਿਕਲਿਆ ਦਮ, 5 ਕਰੋੜ ਵੀ ਨਹੀਂ ਹੋਈ ਕਮਾਈ, ਜਾਣੋ 16ਵੇਂ ਦਿਨ ਦਾ ਕਲੈਕਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?

FCPA: ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
Bank Loan: ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ

ABP Premium

ਵੀਡੀਓਜ਼

ਬਾਜਵਾ ਦਾ ਭਰਾ ਪਹਿਲਾਂ ਹੀ BJP 'ਚ ਗਿਆ  ਹੁਣ ਬਾਜਵਾ ਦੀ ਆਪਣੀ ਤਿਆਰੀ!ਹੁਣ ਬਿੱਟੂ ਦੱਸੂ ਕਿਵੇਂ ਚੱਲਦੀ ਸਰਕਾਰ? ਰਵਨੀਤ ਬਿੱਟੂ 'ਤੇ ਤੱਤੀ ਹੋਈ MLA ਅਨਮੋਲ ਗਗਨ ਮਾਨਕਾਂਗਰਸ ਨੂੰ ਚੋਰਾਂ ਦੀ ਲੋੜ ਨਹੀਂ! ਸੁਖਜਿੰਦਰ ਰੰਧਾਵਾ ਦਾ 'ਆਪ' 'ਤੇ ਨਿਸ਼ਾਨਾਹੁਣ ਦੇਸ਼ 'ਚ ਦਿੱਲੀ ਨਹੀਂ ਪੰਜਾਬ ਮਾਡਲ ਚੱਲੂ  ਸਪੀਕਰ ਕੁਲਤਾਰ ਸੰਧਵਾਂ ਦਾ ਵੱਡਾ ਬਿਆਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?
India’s Got Latent ਦੇ ਸਾਰੇ ਐਪੀਸੋਡ ਹੋਣਗੇ ਡਿਲੀਟ ? ਸਾਈਬਰ ਪੁਲਿਸ ਨੇ ਸਮੇਂ ਰੈਨਾ ਸਮੇਤ 30 ਲੋਕਾਂ ਖਿਲਾਫ FIR ਕੀਤੀ ਦਰਜ, ਜਾਣੋ ਹੁਣ ਕੀ ਹੋਵੇਗਾ ?
FCPA: ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
ਪੀਐਮ ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਗੌਤਮ ਅਡਾਨੀ ਨੂੰ ਵੱਡੀ ਰਾਹਤ! ਟਰੰਪ ਨੇ ਰੱਦ ਕੀਤਾ 50 ਸਾਲ ਪੁਰਾਣਾ ਕਾਨੂੰਨ
Bank Loan: ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ! RBI ਦੇ ਫੈਸਲੇ ਮਗਰੋਂ ਬੈਂਕ ਚੁੱਕਣ ਜਾ ਰਹੇ ਅਹਿਮ ਕਦਮ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ
Punjab News: ਇੰਨਾ ਸੌਖਾ ਨਹੀਂ ਭਗਵੰਤ ਮਾਨ ਦੀ ਸਰਕਾਰ ਤੋੜਨਾ! ਬਾਜਵਾ ਦਾ ਦਾਅਵਾ ਸੱਚ ਸਾਬਤ ਵੀ ਹੋਇਆ ਤਾਂ ਸਰਕਾਰ ਨੂੰ ਕੋਈ ਖਤਰਾ ਨਹੀਂ
Deportation in Britain: ਅਮਰੀਕਾ ਤੋਂ ਬਾਅਦ ਯੂਕੇ ਦਾ ਵੱਡਾ ਐਕਸ਼ਨ! 19,000 ਗੈਰ-ਕਾਨੂੰਨੀ ਪ੍ਰਵਾਸੀ ਡਿਪੋਰਟ

Punjab News:  ਪੰਜਾਬ ਦੇ ਵਿਧਾਇਕਾਂ ਦੀ ਕੇਜਰੀਵਾਲ ਨਾਲ ਸਿਰਫ਼ 10 ਮਿੰਟ ਚੱਲੀ ਮੁਲਾਕਾਤ, ਹਾਰ ਤੋਂ ਬਾਅਦ 'ਆਪ' 'ਚ ਜ਼ਬਰਦਸਤ ਹੰਗਾਮਾ, ਜਾਣੋ ਕੀ ਕੁਝ ਹੋਇਆ

Toll Tax Rules: ਸਰਕਾਰ ਵੱਲੋਂ ਵੱਡਾ ਐਲਾਨ, ਹੁਣ 15 ਸਾਲਾਂ ਤੱਕ ਨਹੀਂ ਦੇਣਾ ਪਏਗਾ ਟੋਲ ਟੈਕਸ, ਜਾਣੋ ਨਵਾਂ ਨਿਯਮ

Gold Silver Rate Today: ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਜਾਣੋ ਆਪਣੇ ਸ਼ਹਿਰ 10 ਗ੍ਰਾਮ ਦਾ ਕੀ ਰੇਟ ?

Embed widget