ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਦੇ ਇਲਜ਼ਾਮਾਂ 'ਤੇ 'ਆਪ' ਦੀ ਸਫਾਈ, ਸਿਹਤ ਮੰਤਰੀ ਬੋਲੇ- 'ਇਹ ਕੇਂਦਰ ਸਰਕਾਰ ਦੀ ਘਟੀਆ ਕਰਤੂਤ'

Balkaur Singh: ਪੰਜਾਬ ਸਰਕਾਰ ਨੇ ਆਪਣੀ ਸਫਾਈ ਪੇਸ਼ ਕੀਤੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੀਡੀਆ ਸਾਹਮਣੇ ਆਂ ਕੇ ਦੱਸਿਆ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਪਰੇਸ਼ਾਨ ਕਰਨ ਦੀ ਘਟੀਆ ਕਰਤੂਤ ਕੇਂਦਰ ਸਰਕਾਰ ਦੀ ਹੈ।

AAP Punjab Clarification On Balkaur Singh Allegations: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਆਉਣ ਦੀ ਖੁਸ਼ੀ ਸਾਰਾ ਪੰਜਾਬ ਮਨਾ ਰਿਹਾ ਹੈ। ਪੂਰੇ ਸੂਬੇ 'ਚ ਇਸ ਸਮੇਂ ਦੀਵਾਲੀ ਵਰਗਾ ਮਾਹੌਲ ਬਣਿਆ ਹੋਇਆ ਹੈ। ਇਸ ਦਰਮਿਆਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਰਕਾਰ ਉਨ੍ਹਾਂ ਤੋਂ ਬੱਚੇ ਦੇ ਜਾਇਜ਼ ਹੋਣ ਦਾ ਸਬੂਤ ਮੰਗ ਰਹੀ ਹੈ। ਇਸ ਸਬੰਧੀ ਉਨ੍ਹਾਂ ਨੂੰ ਸਰਕਾਰ ਦੀ ਚਿੱਠੀ ਮਿਲੀ ਹੈ। ਇਸ ਬਾਰੇ ਬਲਕੌਰ ਸਿੰਘ ਨੇ ਪੰਜਾਬ ਸਰਕਾਰ 'ਤੇ ਗੰਭੀਰ ਇਲਜ਼ਾਮ ਲਗਾਏ ਸੀ। 

ਇਹ ਵੀ ਪੜ੍ਹੋ: ਕਪਿਲ ਸ਼ਰਮਾ ਦੇ ਨਵੇਂ ਸ਼ੋਅ 'ਚ ਨਜ਼ਰ ਆਉਣਗੇ ਆਮਿਰ ਖਾਨ? ਪਹਿਲੀ ਵਾਰ ਕਾਮੇਡੀ ਕਿੰਗ ਨਾਲ ਸਕ੍ਰੀਨ ਸ਼ੇਅਰ ਕਰਨਗੇ ਐਕਟਰ

View this post on Instagram
 
A post shared by Balkaur Singh (@sardarbalkaursidhu)

ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਆਪਣੀ ਸਫਾਈ ਪੇਸ਼ ਕੀਤੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੀਡੀਆ ਸਾਹਮਣੇ ਆਂ ਕੇ ਦੱਸਿਆ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਪਰੇਸ਼ਾਨ ਕਰਨ ਦੀ ਘਟੀਆ ਕਰਤੂਤ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਦਾ ਨਾ ਤਾਂ ਇਸ ਵਿੱਚ ਕੋਈ ਹੱਥ ਹੈ ਤੇ ਨਾ ਹੀ ਉਹ ਮੂਸੇਵਾਲਾ ਦੇ ਪਰਿਵਾਰ ਨੂੰ ਕੋਈ ਤਕਲੀਫ ਪੇਸ਼ ਆਉਣ ਦੇਣਗੇ। ਇਹ ਉਨ੍ਹਾਂ ਦਾ ਵਾਅਦਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Aam Aadmi Party - Punjab (@aamaadmipartypunjab_)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 17 ਮਾਰਚ ਨੂੰ ਨਿੱਕੇ ਮੂਸੇਵਾਲਾ ਨੂੰ ਜਨਮ ਦਿੱਤਾ ਸੀ। ਨਿੱਕੇ ਮੂਸੇਵਾਲਾ ਦਾ ਨਾਮ ਪਰਿਵਾਰ ਨੇ ਸੁਖਦੀਪ ਸਿੰਘ ਸਿੱਧੂ ਰੱਖਿਆ ਹੈ। ਸੁਖਦੀਪ ਦੇ ਆਉਣ ਨਾਲ ਮੂਸੇਵਾਲਾ ਦੇ ਮਾਪਿਆਂ ਦੀ ਜ਼ਿੰਦਗੀ 'ਚ ਇੱਕ ਵਾਰ ਫਿਰ ਤੋਂ ਖੁਸ਼ੀਆਂ ਵਾਪਸ ਆ ਗਈਆਂ ਹਨ। ਉਨ੍ਹਾਂ ਦੀ ਹਵੇਲੀ 'ਤੇ ਤਕਰੀਬਨ ਦੋ ਸਾਲਾਂ ਬਾਅਦ ਰੌਣਕਾਂ ਲੱਗੀਆਂ ਹਨ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਚਰਨ ਕੌਰ ਨੇ IVF ਤਕਨੀਕ ਰਾਹੀਂ ਆਪਣੇ ਦੂਜੇ ਬੱਚੇ ਨੂੰ ਜਨਮ ਦਿੱਤਾ ਸੀ।   

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਰਣਵੀਰ ਸਿੰਘ ਨੇ ਕੀਤਾ ਕੰਮ ਤੋਂ ਬਰੇਕ ਲੈਣ ਦਾ ਐਲਾਨ, ਪਤਨੀ ਦੀਪਿਕਾ ਤੇ ਬੱਚੇ ਨਾਲ ਸਮਾਂ ਬਿਤਾਉਣ ਲਈ ਲਿਆ ਫੈਸਲਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget