ਪੜਚੋਲ ਕਰੋ

ਸੋਨੂੰ ਸੂਦ ਨੂੰ ਮਿਲਣ 1200 ਕਿਲੋਮੀਟਰ ਸਾਈਕਲ ਚਲਾ ਪਹੁੰਚਿਆ ਪੰਜਾਬ ਸਿੰਘ

ਅਦਾਕਾਰ ਸੋਨੂੰ ਸੂਦ ਨੂੰ ਉਨ੍ਹਾਂ ਦੇ ਫੈਨਜ਼ ਮਸੀਹਾ ਦਾ ਦਰਜ ਦਿੰਦੇ ਹਨ ਸੋਨੂੰ ਸੂਦ ਨੂੰ ਮਿਲਣ ਲਈ ਉਨ੍ਹਾਂ ਦੇ ਪ੍ਰਸ਼ੰਸਕ ਦੂਸਰੇ ਸੂਬਿਆਂ ਤੋਂ ਲੰਮਾ ਸਫ਼ਰ ਤੈਅ ਕਰ ਰਹੇ ਹਨ।

ਚੰਡੀਗੜ੍ਹ: ਅਦਾਕਾਰ ਸੋਨੂੰ ਸੂਦ ਨੂੰ ਉਨ੍ਹਾਂ ਦੇ ਫੈਨਜ਼ ਮਸੀਹਾ ਦਾ ਦਰਜ ਦਿੰਦੇ ਹਨ ਸੋਨੂੰ ਸੂਦ ਨੂੰ ਮਿਲਣ ਲਈ ਉਨ੍ਹਾਂ ਦੇ ਪ੍ਰਸ਼ੰਸਕ ਦੂਸਰੇ ਸੂਬਿਆਂ ਤੋਂ ਲੰਮਾ ਸਫ਼ਰ ਤੈਅ ਕਰ ਰਹੇ ਹਨ। ਇਸੀ ਤਰ੍ਹਾਂ ਇੱਕ ਹੋਰ ਫੈਨ ਨੇ ਆਪਣੇ ਮਸੀਹਾ ਨੂੰ ਮਿਲਣ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ।


ਪੰਜਾਬ ਸਿੰਘ ਨਾਮ ਦਾ ਇਹ ਸ਼ਖਸ ਸੋਨੂੰ ਸੂਦ ਨੂੰ ਮਿਲਣ ਲਈ ਨੰਗੇ ਪੈਰ ਸਿਰਸਾ ਤੋਂ ਸਾਈਕਲ 'ਤੇ ਆਇਆ। ਇਹ 1200 ਕਿਲੋਮੀਟਰ ਦਾ ਸਫ਼ਰ ਉਸ ਨੇ 11 ਦਿਨ੍ਹਾਂ 'ਚ ਪੂਰਾ ਕੀਤਾ। ਸੋਨੂੰ ਸੂਦ ਦੀ ਰਿਹਾਇਸ਼ ਬਾਹਰ ਜਦ ਇਹ ਸ਼ਖਸ ਪੁੱਜਿਆ ਤੇ ਖੁਦ ਅਦਾਕਾਰ ਨੇ ਆਪਣੇ ਫੈਨ ਦਾ ਸਵਾਗਤ ਕੀਤਾ। ਜਿੱਥੇ ਪੰਜਾਬ ਸਿੰਘ ਨੇ ਸੋਨੂੰ ਸੂਦ ਨੂੰ ਇੱਕ ਪੰਜਾਬੀ ਲੋਕ ਗੀਤ ਵੀ ਸੁਣਾਇਆ।

ਸੋਨੂੰ ਸੂਦ ਨੇ ਇਸ ਸ਼ਖਸ ਦੇ ਜਜ਼ਬੇ ਤੇ ਗਾਇਕੀ ਦੀ ਖੂਬ ਤਾਰੀਫ ਕੀਤੀ ਤੇ ਨਾਲ ਹੀ ਆਪਣੇ ਫੈਨਜ਼ ਨੂੰ ਇਹ ਅਪੀਲ ਕੀਤੀ ਕਿ ਉਹ ਉਨ੍ਹਾਂ ਨਾਲ ਮਿਲਣ ਲਈ ਇਸ ਤਰ੍ਹਾਂ ਦੇ ਕਦਮ ਨਾ ਚੁੱਕਣ। ਉਹ ਹਮੇਸ਼ਾ ਉਨ੍ਹਾਂ ਲਈ ਮੌਜੂਦ ਰਹਿਣਗੇ। ਫਿਲਹਾਲ ਆਪਣੇ ਘਰਾਂ 'ਚ ਸੁਰਖਿਅਤ ਰਹੋ'।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
Big News: ਵੱਡੀ ਖਬਰ, ਰੈਸਟੋਰੇਂਟ 'ਤੇ ਅੰਨ੍ਹੇਵਾਹ ਹੋਈ ਫਾਇਰਿੰਗ, ਲਾਰੈਂਸ ਗੈਂਗ ਦੀ ਮਸ਼ਹੂਰ ਕਾਮੇਡੀਅਨ ਨੂੰ ਖੁੱਲ੍ਹੀ ਧਮਕੀ; ਬੋਲੇ- ਘਰ 'ਤੇ ਵੀ ਹਮਲਾ...
ਵੱਡੀ ਖਬਰ, ਰੈਸਟੋਰੇਂਟ 'ਤੇ ਅੰਨ੍ਹੇਵਾਹ ਹੋਈ ਫਾਇਰਿੰਗ, ਲਾਰੈਂਸ ਗੈਂਗ ਦੀ ਮਸ਼ਹੂਰ ਕਾਮੇਡੀਅਨ ਨੂੰ ਖੁੱਲ੍ਹੀ ਧਮਕੀ; ਬੋਲੇ- ਘਰ 'ਤੇ ਵੀ ਹਮਲਾ...
Punjabi Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਹਸਤੀ ਦੀ ਰੈਸਟੋਰੈਂਟ 'ਚੋਂ ਮਿਲੀ ਲਾਸ਼; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਹਸਤੀ ਦੀ ਰੈਸਟੋਰੈਂਟ 'ਚੋਂ ਮਿਲੀ ਲਾਸ਼; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Fatehgarh Sahib 'ਚ ਮਹਿਲਾ ਡਾਕਟਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਸਰਕਾਰੀ ਕੁਆਰਟਰਾਂ 'ਚੋਂ ਮਿਲੀ ਲਾਸ਼ 
Embed widget