ਪੜਚੋਲ ਕਰੋ

Watch: ਆਖਰ ਠੇਲ੍ਹੇ 'ਤੇ ਸੋਨੂੰ ਸੂਦ ਨੇ ਕਿਉਂ ਖਾਧਾ ਸਮੋਸਾ, ਵੀਡੀਓ ਵਾਇਰਲ

ਕੋਰੋਨਾ ਦੇ ਦੌਰ 'ਚ ਲੋਕਾਂ ਦੀ ਮਦਦ ਕਰਕੇ ਸੁਰਖੀਆਂ ਬਟੋਰਨ ਵਾਲੇ ਸੋਨੂੰ ਸੂਦ ਜਲਦ ਹੀ ਰਿਐਲਿਟੀ ਸ਼ੋਅ ਰੋਡੀਜ਼ ਦੀ ਮੇਜ਼ਬਾਨੀ ਕਰਦੇ ਨਜ਼ਰ ਆਉਣਗੇ। ਸ਼ੋਅ ਦੇ ਨਵੇਂ ਸੀਜ਼ਨ ਦੀ ਸ਼ੂਟਿੰਗ ਦੱਖਣੀ ਅਫਰੀਕਾ 'ਚ ਹੋਵੇਗੀ।

Watch Video: ਕੋਰੋਨਾ ਦੇ ਦੌਰ 'ਚ ਲੋਕਾਂ ਦੀ ਮਦਦ ਕਰਕੇ ਸੁਰਖੀਆਂ ਬਟੋਰਨ ਵਾਲੇ ਸੋਨੂੰ ਸੂਦ ਜਲਦ ਹੀ ਰਿਐਲਿਟੀ ਸ਼ੋਅ ਰੋਡੀਜ਼ ਦੀ ਮੇਜ਼ਬਾਨੀ ਕਰਦੇ ਨਜ਼ਰ ਆਉਣਗੇ। ਸ਼ੋਅ ਦੇ ਨਵੇਂ ਸੀਜ਼ਨ ਦੀ ਸ਼ੂਟਿੰਗ ਦੱਖਣੀ ਅਫਰੀਕਾ 'ਚ ਹੋਵੇਗੀ। ਹਾਲ ਹੀ 'ਚ ਸੋਨੂੰ ਨੇ ਆਪਣੇ ਟਵਿੱਟਰ ਹੈਂਡਲ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਸੋਨੂੰ ਸੂਦ ਸੜਕ ਦੇ ਕਿਨਾਰੇ ਇੱਕ ਝੌਪੜੀਨੁੰਮਾ ਰੇਹੜੀ 'ਤੇ ਸਮੋਸੇ ਚਖਦੇ ਨਜ਼ਰ ਆ ਰਹੇ ਹਨ।

ਇਸ ਵੀਡੀਓ ਨੇ ਸਭ ਨੂੰ ਹੈਰਾਨ ਕਰ ਦਿੱਤਾ ਕਿ ਸੋਨੂੰ ਸੂਦ ਵਰਗਾ ਸਟਾਰ ਸੜਕ ਕਿਨਾਰੇ ਖੜ੍ਹੀ ਗੱਡੀ 'ਚੋਂ ਸਮੋਸੇ ਕਿਵੇਂ ਖਾ ਸਕਦਾ ਹੈ? ਲੋਕ ਚਰਚਾ ਕਰਨ ਲੱਗੇ ਕਿ ਆਖਿਰ ਅਜਿਹਾ ਕੀ ਹੋਇਆ ਕਿ ਸੋਨੂੰ ਸੂਦ ਨੂੰ ਰੇਹੜੀ ਉਤੇ ਸਮੋਸੇ ਖਾਣੇ ਪਏ? ਜੇਕਰ ਇਹ ਸਵਾਲ ਤੁਹਾਡੇ ਮਨ ਵਿੱਚ ਵੀ ਹੈ ਤਾਂ ਅਸੀਂ ਤੁਹਾਡੇ ਸਵਾਲ ਦਾ ਜਵਾਬ ਦਿੰਦੇ ਹਾਂ।


ਸੋਨੂੰ ਨੇ ਸੜਕ ਕਿਨਾਰੇ ਰੇਹੜ੍ਹੀ 'ਚੋਂ ਸਮੋਸਾ ਕਿਉਂ ਖਾਧਾ?
ਦਰਅਸਲ, ਸੜਕ ਕਿਨਾਰੇ ਇੱਕ ਰੇਹੜੀ ਤੋਂ ਸਮੋਸੇ ਖਾਂਦੇ ਹੋਏ ਸੋਨੂੰ ਆਪਣੇ ਆਉਣ ਵਾਲੇ ਸ਼ੋਅ ਰੋਡੀਜ਼ ਬਾਰੇ ਦੱਸ ਰਹੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਸੋਨੂੰ ਨੇ ਲਿਖਿਆ-ਰੋਡੀਜ਼ ਨਾਲ ਮੇਰੀ ਜ਼ਿੰਦਗੀ ਵਿੱਚ ਇੱਕ ਨਵਾਂ ਸਾਹਸ ਸ਼ੁਰੂ ਹੋਣ ਵਾਲਾ ਹੈ, ਇਹ ਯਾਤਰਾ ਆਪਣੀ ਕਿਸਮ ਦੀ ਇੱਕ ਹੋਣ ਜਾ ਰਹੀ ਹੈ!

ਦਰਅਸਲ ਇਹ ਉਨ੍ਹਾਂ ਦੇ ਰੋਡੀਜ਼ ਸ਼ੋਅ ਦੇ ਪ੍ਰਮੋਸ਼ਨ ਦਾ ਹਿੱਸਾ ਸੀ। ਵੀਡੀਓ 'ਚ ਸੋਨੂੰ ਨੇ ਕਿਹਾ, 'ਮੈਂ ਰੋਡੀਜ਼ ਦੇ ਨਵੇਂ ਸੀਜ਼ਨ ਨੂੰ ਹੋਸਟ ਕਰਨ ਜਾ ਰਿਹਾ ਹਾਂ। ਮੈਂ ਸੱਚਮੁੱਚ ਉਤਸ਼ਾਹਿਤ ਹਾਂ ਕਿਉਂਕਿ ਸ਼ੋਅ ਵਿੱਚ ਬਹੁਤ ਮਜ਼ੇਦਾਰ, ਸਾਹਸ ਹੋਣ ਵਾਲਾ ਹੈ। ਇਸ ਸੀਜ਼ਨ ਵਿੱਚ ਦੇਸ਼ ਵਿੱਚ ਸਭ ਤੋਂ ਵਧੀਆ ਰੋਡੀਜ਼ ਹੋਣਗੇ ਅਤੇ ਮੈਂ ਦੱਖਣੀ ਅਫਰੀਕਾ ਜਾਣ ਤੋਂ ਪਹਿਲਾਂ ਕੁਝ ਸਮੋਸੇ ਖਾਣ ਬਾਰੇ ਸੋਚ ਰਿਹਾ ਹਾਂ, ਕੀ ਮੈਨੂੰ ਉੱਥੇ ਚਾਟ-ਸਮੋਸੇ ਮਿਲ ਸਕਦੇ ਹਨ ਜਾਂ ਨਹੀਂ।

 

 


ਇਸ ਤੋਂ ਬਾਅਦ ਸੋਨੂੰ ਸਮੋਸੇ ਵੇਚਣ ਵਾਲੇ ਨੂੰ ਫੋਨ ਕਰਕੇ ਰੋਡੀਜ਼ ਬਾਰੇ ਵੀ ਦੱਸਦੇ ਹਨ। ਉਹ ਉਸ ਨੂੰ ਪੁੱਛਦਾ ਹੈ ਕਿ ਕੀ ਤੁਸੀਂ ਵੀ ਸਾਡੇ ਨਾਲ ਉੱਥੇ ਜਾਓਗੇ? ਜਦੋਂ ਉਹ ਤਿਆਰ ਹੋ ਜਾਂਦਾ ਹੈ, ਤਾਂ ਸੋਨੂੰ ਉਸ ਨੂੰ ਕਹਿੰਦੇ ਹਨ ਕਿ ਦੱਖਣੀ ਅਫ਼ਰੀਕਾ ਤੋਂ ਵਾਪਸ ਆਉਣ ਤੋਂ ਬਾਅਦ ਉਸ ਨੂੰ ਮੁਫ਼ਤ ਸਮੋਸੇ ਖੁਆਉਣੇ ਪੈਣਗੇ।

ਇਸ ਤੋਂ ਬਾਅਦ ਸੋਨੂੰ ਕਹਿੰਦੇ ਹਨ ਹੁਣ ਰੋਡੀਜ਼ ਸਾਊਥ ਅਫਰੀਕਾ 'ਚ ਵੀ ਸਮੋਸੇ ਖਾਣ ਨੂੰ ਮਿਲ ਸਕਦੇ ਹਨ। ਇਸ ਲਈ ਰੋਡੀਜ਼ ਦੇ ਅਗਲੇ ਸੀਜ਼ਨ ਲਈ ਤਿਆਰ ਹੋ ਜਾਓ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਰਣਵਿਜੇ ਸਿੰਘ MTV ਰੋਡੀਜ਼ ਨੂੰ ਹੋਸਟ ਕਰਦੇ ਸਨ। ਸ਼ੋਅ ਦੇ ਨਵੇਂ ਸੀਜ਼ਨ ਦੀ ਸ਼ੂਟਿੰਗ ਫਰਵਰੀ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋਵੇਗੀ ਤੇ ਮਾਰਚ ਤੱਕ ਇਸ ਦੇ ਆਨ ਏਅਰ ਹੋਣ ਦੀ ਉਮੀਦ ਹੈ।

 

ਟਾਪ ਹੈਡਲਾਈਨ

Sridevi Property Dispute : ਮਰਹੂਮ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਜਾਇਦਾਦ ਨੂੰ ਲੈ ਕੇ ਵਿਵਾਦ, ਜਾਣੋ ਪੂਰਾ ਮਾਮਲਾ 
Sridevi Property Dispute : ਮਰਹੂਮ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਜਾਇਦਾਦ ਨੂੰ ਲੈ ਕੇ ਵਿਵਾਦ, ਜਾਣੋ ਪੂਰਾ ਮਾਮਲਾ 
Harman Brar-Parmish Verma: ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
Punjabi Singer: ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
Influencer Manjeet Kaur: ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਨੂੰ ਲੱਗਿਆ ਇੱਕ ਹੋਰ ਝਟਕਾ! ਬਠਿੰਡਾ ਤੋਂ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਲ...
Weather Update: ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਮੌਨਸੂਨ ਦੀ ਵਾਪਸੀ ਦਾ ਐਲਾਨ, ਇਨ੍ਹਾਂ ਸੂਬਿਆਂ 'ਚ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 60 KM ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
Embed widget