ਪੜਚੋਲ ਕਰੋ

Binnu Dhillon: ਬਿਨੂੰ ਢਿੱਲੋਂ ਨੇ 'ਪੁਸ਼ਪਾ' ਫਿਲਮ ਦਾ ਇਹ ਡਾਇਲੌਗ ਬੋਲਿਆ, ਵੀਡੀਓ 'ਚ ਦੇਖੋ ਗਿੱਪੀ ਗਰੇਵਾਲ ਨਾਲ ਮਸਤੀ ਭਰਿਆ ਅੰਦਾਜ਼

Binnu Dhillon Video: ਬਿਨੂੰ ਢਿੱਲੋਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਦੱਸ ਦਈਏ ਕਿ ਇਹ ਵੀਡੀਓ 'ਕੈਰੀ ਆਨ ਜੱਟਾ 3' ਦੇ ਸੈੱਟ ਦਾ ਹੈ। ਵੀਡੀਓ ਨੂੰ ਗਿੱਪੀ ਗਰੇਵਾਲ ਰਿਕਾਰਡ ਕਰ ਰਹੇ ਹਨ

Binnu Dhillon Video: ਸਾਊਥ ਦੀਆਂ ਫਿਲਮਾਂ ਦਾ ਪੂਰੇ ਦੇਸ਼ 'ਚ ਜ਼ਬਰਦਸਤ ਕਰੇਜ਼ ਹੈ। ਅਜਿਹਾ ਕੋਈ ਨਹੀਂ ਜੋ ਕਿ ਸਾਊਥ ਦੇ ਸਟਾਰਜ਼ ਤੇ ਇਨ੍ਹਾਂ ਫਿਲਮਾਂ ਦਾ ਫੈਨ ਨਾ ਹੋਵੇ। ਪਿਛਲੇ ਸਾਲ ਸਾਊਥ ਦੀ ਇੱਕ ਫਿਲਮ ਆਈ ਸੀ 'ਪੁਸ਼ਪਾ'। ਜਿਸ ਨੂੰ ਪੂਰੇ ਦੇਸ਼ 'ਚ ਖੂਬ ਪਿਆਰ ਮਿਿਲਿਆ ਸੀ, ਨਾਲ ਹੀ ਫਿਲਮ ਦੇ ਡਾਇਲੌਗ ਵੀ ਕਾਫੀ ਜ਼ਿਆਦਾ ਮਸ਼ਹੂਰ ਹੋਏ ਸੀ। 

ਹਾਲ ਹੀ 'ਚ ਬਿਨੂੰ ਢਿੱਲੋਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਦੱਸ ਦਈਏ ਕਿ ਇਹ ਵੀਡੀਓ 'ਕੈਰੀ ਆਨ ਜੱਟਾ 3' ਦੇ ਸੈੱਟ ਦਾ ਹੈ। ਵੀਡੀਓ ਨੂੰ ਗਿੱਪੀ ਗਰੇਵਾਲ ਰਿਕਾਰਡ ਕਰ ਰਹੇ ਹਨ। ਵੀਡੀਓ 'ਚ ਬਿਨੂੰ ਢਿੱਲੋਂ ਦੇ ਨਾਲ ਗੁਰਪ੍ਰੀਤ ਘੁੱਗੀ ਵੀ ਨਜ਼ਰ ਆ ਰਹੇ ਹਨ। ਵੀਡੀਓ 'ਚ ਬਿਨੂੰ ਢਿੱਲੋਂ ਪੁਸ਼ਪਾ ਦਾ ਮਸ਼ਹੂਰ ਡਾਇਲੌਗ 'ਝੁਕੇਗਾ ਨਹੀਂ ਸਾਲਾ...' ਬੋਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕੈਰੀ ਆਨ ਜੱਟਾ 3 ਦੇ ਟਾਈਟਲ ਟਰੈਕ ਦਾ ਹੋਇਆ ਐਲਾਨ
ਦੱਸ ਦਈਏ ਕਿ ਹਾਲ ਹੀ 'ਚ 'ਕੈਰੀ ਆਨ ਜੱਟਾ 3' ਦਾ ਟੀਜ਼ਰ ਰਿਲੀਜ਼ ਹੋਇਆ ਹੈ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦਰਸ਼ਕ ਬੇਸਵਰੀ ਨਾਲ ਇਸ ਫਿਲਮ ਦੀ ਉਡੀਕ ਕਰ ਰਹੇ ਹਨ। ਇਸ ਦਰਮਿਆਨ ਗਿੱਪੀ ਗਰੇਵਾਲ ਨੇ ਕੈਰੀ ਆਨ ਜੱਟਾ 3 ਦੇ ਟਾਈਟਲ ਟਰੈਕ ਦਾ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਕੈਰੀ ਆਨ ਜੱਟਾ 3 ਦਾ ਟਾਈਟਲ ਟਰੇਕ 18 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। 

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੋਰ ਹੈ ਕਿ 'ਕੈਰੀ ਆਨ ਜੱਟਾ 3' ਇਸ ਸਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget