ਪੜਚੋਲ ਕਰੋ

BN Sharma: ਪੰਜਾਬੀ ਐਕਟਰ BN ਸ਼ਰਮਾ ਵੀ 'ਗਦਰ' 'ਚ ਕਰ ਚੁੱਕੇ ਕੰਮ, ਸੰਨੀ ਦਿਓਲ ਨਾਲ ਇਸ ਯਾਦਗਾਰੀ ਸੀਨ 'ਚ ਆਏ ਸੀ ਨਜ਼ਰ

BN Sharma In Gadar Ek Prem Katha: ਬੀਐਨ ਸ਼ਰਮਾ ਸੰਨੀ ਦਿਓਲ ਨਾਲ ਇੱਕ ਸੀਨ 'ਚ ਨਜ਼ਰ ਆਏ ਸੀ। 2 ਮਿੰਟ ਦੇ ਸੀਨ 'ਚ ਹੀ ਬੀਐਨ ਸ਼ਰਮਾ ਨੇ ਜ਼ਬਰਦਸਤ ਐਕਟਿੰਗ ਕੀਤੀ ਅਤੇ ਨਾਲ ਹੀ ਸੰਨੀ ਦਿਓਲ ਦੇ ਜ਼ਬਰਦਸਤ ਡਾਇਲੌਗ ਨੇ ਇਸ ਸੀਨ ਨੂੰ ਯਾਦਗਾਰੀ ਬਣਾਇਆ।

ਅਮੈਲੀਆ ਪੰਜਾਬੀ ਦੀ ਰਿਪੋਰਟ

BN Sharma Sunny Deol Scene In Gadar Ek Prem Katha: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਗਦਰ 2' ਰਿਲੀਜ਼ ਲਈ ਤਿਆਰ ਹੈ। ਇਸ ਫਿਲਮ 'ਚ ਇੱਕ ਵਾਰ ਫਿਰ ਸੰਨੀ ਦਿਓਲ ਤਾਰਾ ਸਿੰਘ ਬਣੇ ਨਜ਼ਰ ਆਉਣਗੇ। ਸੰਨੀ ਦਿਓਲ ਤਾਰਾ ਸਿੰਘ ਬਣ ਕੇ ਪਾਕਿਸਤਾਨ 'ਚ ਖੂਬ 'ਗਦਰ' ਮਚਾਉਣਗੇ।  

ਇਹ ਵੀ ਪੜ੍ਹੋ: ਆਲੀਆ-ਰਣਵੀਰ ਦੀ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਕਮਾਈ 100 ਕਰੋੜ ਤੋਂ ਹੋਈ ਪਾਰ, ਸੰਡੇ ਦੇ ਦਿਨ ਹੋਈ ਜ਼ਬਰਦਸਤ ਕਮਾਈ

'ਗਦਰ 2' ਦੇ ਨਾਲ ਨਾਲ ਇਸ ਦਾ ਪਹਿਲਾ ਭਾਗ ਯਾਨਿ 'ਗਦਰ ਏਕ ਪ੍ਰੇਮ ਕਥਾ' ਵੀ ਖੂਬ ਸਰੁਖੀਆਂ 'ਚ ਹੈ। ਸੋਸ਼ਲ ਮੀਡੀਆ 'ਤੇ ਫਿਲਮ ਦੇ ਸੀਨਜ਼ ਕਾਫੀ ਵਾਇਰਲ ਹੋ ਰਹੇ ਹਨ। ਇਸ ਦੇ ਨਾਲ ਨਾਲ ਫਿਲਮ ਦੇ ਕਈ ਡਾਇਲੌਗਜ਼ ਹਾਲੇ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ। 

ਹੁਣ ਅਸੀਂ ਤੁਹਾਨੂੰ ਜੋ ਦੱਸਣ ਜਾ ਰਹੇ ਹਾਂ, ਉਹ ਚੀਜ਼ ਸ਼ਾਇਦ ਤੁਹਾਨੂੰ ਪਹਿਲਾਂ ਕਦੇ ਪਤਾ ਨਾ ਹੋਵੇ। ਪੰਜਾਬੀ ਸਿਨੇਮਾ ਦੇ ਮਸ਼ਹੂਰ ਐਕਟਰ ਤੇ ਕਮੇਡੀਅਨ ਬੀਐਨ ਸ਼ਰਮਾ ਵੀ 'ਗਦਰ ਏਕ ਪ੍ਰੇਮ ਕਥਾ' 'ਚ ਐਕਟਿੰਗ ਕਰ ਚੁੱਕੇ ਹਨ। ਜੀ ਹਾਂ, ਬੀਐਨ ਸ਼ਰਮਾ ਸੰਨੀ ਦਿਓਲ ਨਾਲ ਇੱਕ ਸੀਨ 'ਚ ਨਜ਼ਰ ਆਏ ਸੀ। 2 ਮਿੰਟ ਦੇ ਸੀਨ 'ਚ ਹੀ ਬੀਐਨ ਸ਼ਰਮਾ ਨੇ ਜ਼ਬਰਦਸਤ ਐਕਟਿੰਗ ਕੀਤੀ ਅਤੇ ਨਾਲ ਹੀ ਸੰਨੀ ਦਿਓਲ ਦੇ ਜ਼ਬਰਦਸਤ ਡਾਇਲੌਗ ਨੇ ਇਸ ਸੀਨ ਨੂੰ ਯਾਦਗਾਰੀ ਬਣਾਇਆ।

ਬੀਐਨ ਸ਼ਰਮਾ ਤੇ ਸੰਨੀ ਦਿਓਲ ਦਾ ਇਹ ਸੀਨ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਸੀਨ 'ਚ ਤਾਰਾ ਸਿੰਘ ਯਾਨਿ ਸੰਨੀ ਦਿਓਲ ਅੰਬੈਸੀ ਜਾਂਦੇ ਹਨ। ਇੱਥੇ ਬੀਐਨ ਸ਼ਰਮਾ ਵੀਜ਼ਾ ਅਫਸਰ ਇਕਬਾਲ ਖਾਨ ਦਾ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। ਬੀਐਨ ਸ਼ਰਮਾ ਫਿਲਮ ਦੇ ਇਸ ਸੀਨ 'ਚ ਨੈਗਟਿਵ ਕਿਰਦਾਰ 'ਚ ਨਜ਼ਰ ਆਏ ਸੀ। ਉਹ ਤਾਰਾ ਸਿੰਘ ਨੂੰ ਪਾਕਿਸਤਾਨ ਦਾ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੰਦੇ ਹਨ ਅਤੇ ਤਾਰਾ ਸਿੰਘ ਦੀ ਵੀਜ਼ਾ ਅਰਜ਼ੀ ਪਾੜ ਕੇ ਸੁੱਟ ਦਿੰਦੇ ਹਨ। ਇਸ 'ਤੇ ਸੰਨੀ ਦਿਓਲ ਕਹਿੰਦੇ ਹਨ ਕਿ 'ਏਕ ਕਾਗ਼ਜ਼ ਪਰ ਮੋਹਰ ਨਹੀਂ ਲਗੇਗੀ ਤੋ ਕਿਆ ਤਾਰਾ ਸਿੰਘ ਪਾਕਿਸਤਾਨ ਨਹੀਂ ਜਾਏਗਾ।' ਇਹ ਡਾਇਲੌਗ ਫਿਲਮ ਦੇ ਮਸ਼ਹੂਰ ਤੇ ਦਮਦਾਰ ਡਾਇਲੌਗਜ਼ ਵਿੱਚੋਂ ਇੱਕ ਹੈ। ਦੇਖੋ ਇਹ ਵੀਡੀਓ:

View this post on Instagram
 
A post shared by HINDI CINEMA (@hindi.cinema.143)

ਕਾਬਿਲੇਗੌਰ ਹੈ ਕਿ 'ਗਦਰ 2' 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਸੰਨੀ ਦਿਓਲ ਤੇ ਅਮੀਸ਼ਾ ਪਟੇਲ ਮੁੱਖ ਕਿਰਦਾਰਾਂ 'ਚ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: 'ਦ ਐਲੀਫੈਂਟ ਵ੍ਹਿਸਪਰਸ' 'ਚ ਨਜ਼ਰ ਆਏ ਜੋੜੇ ਨੇ ਫਿਲਮ ਮੇਕਰਸ 'ਤੇ ਲਾਏ ਗੰਭੀਰ ਇਲਜ਼ਾਮ, ਬੋਲੇ- 'ਸਾਡੇ ਪੈਸੇ ਹਾਲੇ ਤੱਕ ਵਾਪਸ ਨਹੀਂ ਕੀਤੇ'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget