ਪੜਚੋਲ ਕਰੋ

Reena Rai: ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਦਾ ਨਫਰਤ ਕਰਨ ਵਾਲਿਆਂ ਨੂੰ ਜਵਾਬ, ਕਿਹਾ- ਸਰੀਰ ਨਹੀਂ ਰੂਹ ‘ਤੇ ਲੱਗੀ ਸੀ ਸੱਟ

Reena Rai Reply To Haters: ਇਨ੍ਹਾਂ ਸਾਰੇ ਸਵਾਲਾਂ ਦਾ ਰੀਨਾ ਰਾਏ ਨੇ ਜਵਾਬ ਦਿੱਤਾ ਹੈ। ਰੀਨਾ ਨੇ ਸੋਸ਼ਲ ਮੀਡੀਆ ‘ਤੇ ਪੋਸਟਾਂ ਸ਼ੇਅਰ ਕੀਤੀਆਂ, ਜਿਨ੍ਹਾਂ ਚ ਉਸ ਨੇ ਦੱਸਿਆ ਕਿ ਆਖਰ ਉਹ ਕਿਉਂ ਦੀਪ ਸਿੱਧੂ ਦੇ ਆਖਰੀ ਪਲਾਂ ਬਾਰੇ ਨਹੀਂ ਬੋਲ ਰਹੀ

Deep Sidhu Reena Rai: ਮਰਹੂਮ ਪੰਜਾਬੀ ਐਕਟਰ ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਇੰਨੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ‘ਚ ਉਹ ਪਾਕਿਸਤਾਨੀ ਵੈੱਬ ਸੀਰੀਜ਼ ‘ਸੇਵਕ: ਦ ਕਨਫੈਸ਼ਨਜ਼’ ਦਾ ਵਿਰੋਧ ਕਰ ਨਫਰਤ ਕਰਨ ਵਾਲਿਆਂ ਦੇ ਨਿਸ਼ਾਨੇ ‘ਤੇ ਆ ਗਈ ਸੀ। ਰੀਨਾ ਰਾਏ ਵੱਲੋਂ ਵੈੱਬ ਸੀਰੀਜ਼ ਨੂੰ ਬੈਨ ਕਰਨ ਦੀ ਮੰਗ ਕੀਤੀ ਗਈ ਤਾਂ ਲੋਕਾਂ ਨੇ ਉਲਟਾ ਉਸ ਨੂੰ ਸਵਾਲਾਂ ਦੇ ਕਟਹਿਰੇ ‘ਚ ਲਿਆ ਖੜਾ ਕਰ ਦਿੱਤਾ। ਹਰ ਕੋਈ ਉਸ ਕੋਲੋਂ ਇਹੀ ਪੁੱਛ ਰਿਹਾ ਸੀ ਕਿ ਉਹ ਦੀਪ ਦੀ ਮੌਤ ਤੋਂ ਬਾਅਦ ਅਮਰੀਕਾ ਕਿਉਨ ਚਲੀ ਗਈ? ਕਿਉਂ ਉਸ ਨੇ ਐਕਸੀਡੈਂਟ ਵਾਲੀ ਘਟਨਾ ‘ਤੇ ਚੁੱਪੀ ਨਹੀਂ ਤੋੜੀ? ਕਿਉਂ ਉਹ ਸਾਹਮਣੇ ਆ ਕੇ ਦੀਪ ਬਾਰੇ ਗੱਲ ਨਹੀਂ ਕਰ ਰਹੀ?

ਹੁਣ ਇਨ੍ਹਾਂ ਸਾਰੇ ਸਵਾਲਾਂ ਦਾ ਰੀਨਾ ਰਾਏ ਨੇ ਜਵਾਬ ਦਿੱਤਾ ਹੈ। ਰੀਨਾ ਰਾਏ ਨੇ ਸੋਸ਼ਲ ਮੀਡੀਆ ‘ਤੇ ਕੁੱਝ ਪੋਸਟਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਸ ਨੇ ਦੱਸਿਆ ਹੈ ਕਿ ਆਖਰ ਉਹ ਕਿਉਂ ਦੀਪ ਸਿੱਧੂ ਦੇ ਆਖਰੀ ਪਲਾਂ ਬਾਰੇ ਨਹੀਂ ਬੋਲ ਰਹੀ। ਉਸ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਇਹ ਪੋਸਟਾਂ ਸ਼ੇਅਰ ਕੀਤੀਆਂ ਹਨ। ਪਹਿਲੀ ਪੋਸਟ ‘ਚ ਰੀਨਾ ਨੇ ਕਿਹਾ, ‘ਜਦੋਂ ਸਭ ਨੇ ਮੇਰੇ ਕੋਲੋਂ ਉਹ ਸਵਾਲ ਪੁੱਛਿਆ ਤਾਂ ਇਹ ਮੈਨੂੰ ਉਸੇ ਸਮੇਂ ‘ਚ ਲੈ ਗਿਆ, ਜਦੋਂ ਮੈਂ ਤੇ ਦੀਪ ਉਸ ਪਲ ‘ਚ ਇਕੱਠੇ ਸੀ। ਮੈਂ ਸੱਚ ਬੋਲਣ ਲਈ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੀ। #ਸਬਰ। ਕਿਉਂਕਿ ਹੁਣ ਮੇਰੀ ਵਾਰੀ ਹੈ। ਹੁਣ ਸਭ ਨੂੰ ਜਵਾਬ ਦੇਣ ਦਾ ਸਮਾਂ ਆ ਗਿਆ ਹੈ।’

Reena Rai: ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਦਾ ਨਫਰਤ ਕਰਨ ਵਾਲਿਆਂ ਨੂੰ ਜਵਾਬ, ਕਿਹਾ- ਸਰੀਰ ਨਹੀਂ ਰੂਹ ‘ਤੇ ਲੱਗੀ ਸੀ ਸੱਟ

ਇੱਕ ਹੋਰ ਪੋਸਟ ‘ਚ ਰੀਨਾ ਰਾਏ ਦੀਪ ਸਿੱਧੂ ਦੀ ਫੋਟੋ ਨੂੰ ਚੁੰਮਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਇੱਕ ਭਾਵੁਕ ਸੰਦੇਸ਼ ਵੀ ਲਿਖਿਆ ਹੈ। ਰੀਨਾ ਨੇ ਕਿਹਾ, ‘ਤੁਸੀਂ ਸਭ ਮੈਨੂੰ ਕਹਿ ਰਹੇ ਹੋ ਕਿ ਮੇਰੇ ਇੱਕ ਖਰੋਚ ਵੀ ਨਹੀਂ ਆਈ। ਜਦਕਿ ਮੈਂ ਸਰੀਰਕ ਤੌਰ ‘ਤੇ ਨਹੀਂ ਭਾਵਨਾਤਮਕ ਤੌਰ ‘ਤੇ ਜ਼ਖਮੀ ਹੋਈ ਸੀ। ਮੇਰੀ ਰੂਹ ਖਤਮ ਹੋ ਗਈ ਸੀ।’

Reena Rai: ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਦਾ ਨਫਰਤ ਕਰਨ ਵਾਲਿਆਂ ਨੂੰ ਜਵਾਬ, ਕਿਹਾ- ਸਰੀਰ ਨਹੀਂ ਰੂਹ ‘ਤੇ ਲੱਗੀ ਸੀ ਸੱਟ

ਇੱਕ ਹੋਰ ਪੋਸਟ ‘ਚ ਰੀਨਾ ਨੇ ਕਿਹਾ, ‘ਮੈਂ ਸਿਰਫ ਦੀਪ ਨੂੰ ਚਾਹੁੰਦੀ ਸੀ। ਮੈਂ ਕਦੇ ਆਪਣਾ ਦਰਦ ਬਿਆਨ ਨਹੀਂ ਕੀਤਾ, ਕਿਉਂਕਿ ਮੈਨੂੰ ਸਮਝ ਨਹੀਂ ਆਇਆ ਕਿ ਮੈਂ ਆਪਣਾ ਦਰਦ ਕਿਵੇਂ ਬਿਆਨ ਕਰਾਂ।’

Reena Rai: ਦੀਪ ਸਿੱਧੂ ਦੀ ਪ੍ਰੇਮਿਕਾ ਰੀਨਾ ਰਾਏ ਦਾ ਨਫਰਤ ਕਰਨ ਵਾਲਿਆਂ ਨੂੰ ਜਵਾਬ, ਕਿਹਾ- ਸਰੀਰ ਨਹੀਂ ਰੂਹ ‘ਤੇ ਲੱਗੀ ਸੀ ਸੱਟ

ਕਾਬਿਲੇਗ਼ੌਰ ਹੈ ਕਿ ‘ਸੇਵਕ: ਦ ਕਨਫੈਸ਼ਨਜ਼’ ਇੱਕ ਪਾਕਿਸਤਾਨੀ ਵੈੱਬ ਸੀਰੀਜ਼ ਹੈ। ਇਸ ਵਿੱਚ ਭਾਰਤ ਦੀ ਖਰਾਬ ਛਵੀ ਨੂੰ ਦਿਖਾਇਆ ਗਿਆ ਹੈ। ਇਸ ਦੇ ਨਾਲ ਨਾਲ ਇਸ ਵਿੱਚ ਹਿੰਦੂਆਂ ਵੱਲੋਂ ਮੁਸਲਿਮਾਂ ਨਾਲ ਧੱਕੇਸ਼ਾਹੀ ਦੀ ਕਹਾਣੀ ਦੱਸੀ ਗਈ ਹੈ। ਇਸ ਤੋਂ ਇਲਾਵਾ ਇਸ ਸੀਰੀਜ਼ ‘ਚ ਕੁੱਝ ਐਪੀਸੋਡ ‘ਚ ਦੀਪ ਸਿੱਧੂ ਤੇ ਰੀਨਾ ਰਾਏ ਦੀ ਪ੍ਰੇਮ ਕਹਾਣੀ ਵੀ ਦਿਖਾਈ ਗਈ ਹੈ। ਇਸ ਸੀਰੀਜ਼ ‘ਚ ਦੀਪ ਸਿੱਧੂ ਦੇ ਕਿਰਦਾਰ ਨੂੰ ਜੀਤ ਸਿੱਧੂ ਦੇ ਰੂਪ ‘ਚ ਦਿਖਾਇਆ ਗਿਆ ਹੈ। ਜੀਤ ਇੱਕ ਕਲਾਕਾਰ ਹੈ, ਜੋ ਆਪਣੇ ਲੋਕਾਂ ਨੂੰ ਬਹੁਤ ਪਿਆਰ ਕਰਦਾ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਾਈ ਲੜਦਾ ਹੈ। ਪਰ ਇੱਕ ਸਾਜਸ਼ ਦੇ ਤਹਿਤ ਉਸ ਦਾ ਕਤਲ ਕਰ ਦਿੱਤਾ ਜਾਂਦਾ ਹੈ ਤੇ ਕਤਲ ਨੂੰ ਐਕਸੀਡੈਂਟ ਦਾ ਰੂਪ ਦਿੱਤਾ ਜਾਂਦਾ ਹੈ। ਇਹ ਸੀਰੀਜ਼ ਭਾਰਤ ‘ਚ ਬੈਨ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget