ਪੜਚੋਲ ਕਰੋ

Dev Kharoud: ਪੰਜਾਬੀ ਐਕਟਰ ਦੇਵ ਖਰੌੜ ਬਣਨਗੇ 'ਅਰਜਨ ਵੈਲੀ', ਨਵੀਂ ਫਿਲਮ ਦਾ ਕਰ ਦਿੱਤਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

Dev Kharoud New Movie: ਦੇਵ ਖਰੌੜ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਨਵਾਂ ਸਰਪ੍ਰਾਈਜ਼ ਦੇ ਦਿੱਤਾ ਹੈ। ਆਪਣੀ ਅਗਲੀ ਫਿਲਮ 'ਚ ਦੇਵ 'ਅਰਜਨ ਵੈਲੀ' ਬਣ ਦੁਸ਼ਮਣਾਂ ਦੇ ਨੱਕ 'ਚ ਦਮ ਕਰਦੇ ਨਜ਼ਰ ਆਉਣਗੇ।

Dev Kharoud To Play Arjan Vally: ਪੰਜਾਬੀ ਐਕਟਰ ਦੇਵ ਖਰੌੜ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਅਦਾਕਾਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ 'ਬਲੈਕੀਆ 2' ਰਿਲੀਜ਼ ਲਈ ਤਿਆਰ ਹੈ। ਇਹ ਫਿਲਮ 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦੀ ਰਿਲੀਜ਼ ਨੂੰ ਲੈਕੇ ਦੇਵ ਖਰੌੜ ਕਾਫੀ ਐਕਸਾਇਟਡ ਹਨ। ਉਹ ਰੱਜ ਕੇ ਫਿਲਮ ਦਾ ਪ੍ਰਮੋਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ: ਸੋਨਮ ਬਾਜਵਾ ਨੂੰ ਨਵੀਆਂ ਤਸਵੀਰਾਂ ਸ਼ੇਅਰ ਕਰਨਾ ਪਿਆ ਮਹਿੰਗਾ, ਬੁਰੀ ਤਰ੍ਹਾਂ ਹੋਈ ਟਰੋਲ, ਲੋਕ ਬੋਲੇ- 'ਲੱਗਦਾ ਪੇਟ ਖਰਾਬ ਹੋ ਗਿਆ'

ਇਸ ਦਰਮਿਆਨ ਦੇਵ ਖਰੌੜ ਨੇ ਆਪਣੇ ਫੈਨਜ਼ ਨੂੰ ਇੱਕ ਹੋਰ ਨਵਾਂ ਸਰਪ੍ਰਾਈਜ਼ ਦੇ ਦਿੱਤਾ ਹੈ। ਆਪਣੀ ਅਗਲੀ ਫਿਲਮ 'ਚ ਦੇਵ 'ਅਰਜਨ ਵੈਲੀ' ਬਣ ਦੁਸ਼ਮਣਾਂ ਦੇ ਨੱਕ 'ਚ ਦਮ ਕਰਦੇ ਨਜ਼ਰ ਆਉਣਗੇ। ਜੀ ਹਾਂ, ਤੁਸੀਂ ਬਿਲਕੁਲ ਸਹੀ ਪੜ੍ਹਿਆ। ਦੇਵ ਖਰੌੜ ਨੇ ਆਪਣੀ ਨਵੀਂ ਫਿਲਮ 'ਅਰਜਨ ਵੈਲੀ' ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸ ਫਿਲਮ ਦਾ ਪੋਸਟ ਐਕਟਰ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਲਿਿਖਿਆ ਹੈ ਦੇਵ ਖਰੌੜ ਫਿਲਮ 'ਚ ਅਰਜਨ ਵੈਲੀ ਬਣੇ ਨਜ਼ਰ ਆਉਣਗੇ। ਇਸ ਦੇ ਨਾਲ ਨਾਲ ਪੋਸਟਰ 'ਤੇ ਗੰਡਾਸਾ ਵੀ ਨਜ਼ਰ ਆ ਰਿਹਾ ਹੈ। ਫਿਲਹਾਲ ਫਿਲਮ ਦੀ ਸਟਾਰ ਕਾਸਟ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਇਨ੍ਹਾਂ ਜ਼ਰੂਰ ਦੱਸ ਦਈਏ ਕਿ ਫਿਲਮ ਨੂੰ ਮਨਦੀਪ ਬੈਨੀਪਾਲ ਨੇ ਡਾਇਰੈਕਟ ਕਰਨਾ ਹੈ ਅਤੇ ਇਸ ਦੀ ਕਹਾਣੀ ਗੁਰਪ੍ਰੀਤ ਸੇਠੀ ਨੇ ਲਿਖੀ ਹੈ। ਇਹ ਫਿਲਮ 2025 'ਚ ਰਿਲੀਜ਼ ਹੋਣ ਜਾ ਰਹੀ ਹੈ। ਦੇਖੋ ਦੇਵ ਖਰੌੜ ਦੀ ਇਹ ਪੋਸਟ:

View this post on Instagram
 
A post shared by Dev Kharoud (@dev_kharoud)

ਕਾਬਿਲੇਗ਼ੌਰ ਹੈ ਕਿ ਦੇਵ ਖਰੌੜ ਦੀ ਪੰਜਾਬ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਉਨ੍ਹਾਂ ਦੀਆਂ ਫਿਲਮਾਂ ਦਾ ਫੈਨਜ਼ ਬੇਸਵਰੀ ਨਾਲ ਇੰਤਜ਼ਾਰ ਕਰਦੇ ਹਨ। ਜਲਦ ਹੀ ਦੇਵ ਦੀ ਫਿਲਮ 'ਬਲੈਕੀਆ 2' ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਦੇਵ ਖਰੌੜ ਦੀ ਫਿਲਮ 'ਗਾਂਧੀ 3' ਵੀ ਇਸੇ ਸਾਲ ਰਿਲੀਜ਼ ਹੋਵੇਗੀ।  

ਇਹ ਵੀ ਪੜ੍ਹੋ: ਕਦੇ ਪਿੰਡ 'ਚ ਵਿਆਹਾਂ 'ਚ ਗਾਣੇ ਗਾਉਂਦਾ ਸੀ ਇਹ ਪੰਜਾਬੀ ਗਾਇਕ, 150 ਰੁਪਏ ਸੀ ਕਮਾਈ, ਅੱਜ 100 ਕਰੋੜ ਦਾ ਹੈ ਮਾਲਕ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget