ਪੜਚੋਲ ਕਰੋ

Guggu Gill: ਗੁੱਗੂ ਗਿੱਲ ਦੀ ਵੈੱਬ ਸੀਰੀਜ਼ 'ਤੇ ਬਾਜ਼ੀਗਰ ਸਮਾਜ ਨੇ ਜਤਾਇਆ ਇਤਰਾਜ਼, ਐਕਟਰ ਨੂੰ ਮੰਗਣੀ ਪਈ ਮੁਆਫੀ

Guggu Gill Apology: ਇਸ ਵੀਡੀਓ ‘ਚ ਅਦਾਕਾਰ ਗੁੱਗੂ ਗਿੱਲ ਮੁਆਫ਼ੀ ਮੰਗਦੇ ਹੋਏ ਨਜ਼ਰ ਆ ਰਹੇ ਹਨ। ਉਹ ਇਸ ਵੀਡੀਓ ‘ਚ ਕਹਿੰਦੇ ਸੁਣਾਈ ਦੇ ਰਹੇ ਹਨ ਕਿ ‘ਮੈਂ ਸਾਰੀ ਬਾਜ਼ੀਗਰ ਬਿਰਾਦਰੀ ਤੋਂ ਮੁਆਫ਼ੀ ਮੰਗਦਾ ਹਾਂ

Guggu Gill Apology: ਪੰਜਾਬੀ ਅਦਾਕਾਰ ਗੁੱਗੂ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਦਾਕਾਰ ਗੁੱਗੂ ਗਿੱਲ ਮੁਆਫ਼ੀ ਮੰਗਦੇ ਹੋਏ ਨਜ਼ਰ ਆ ਰਹੇ ਹਨ। ਉਹ ਇਸ ਵੀਡੀਓ ‘ਚ ਕਹਿੰਦੇ ਸੁਣਾਈ ਦੇ ਰਹੇ ਹਨ ਕਿ ‘ਮੈਂ ਸਾਰੀ ਬਾਜ਼ੀਗਰ ਬਿਰਾਦਰੀ ਤੋਂ ਮੁਆਫ਼ੀ ਮੰਗਦਾ ਹਾਂ ਅਤੇ ਮੈਂ ਖਿਮਾ ਦਾ ਯਾਚਕ ਹਾਂ ਅਤੇ ਸਾਰੀ ਟੀਮ ਦੇ ਵੱਲੋਂ ਵੀ ਮੁਆਫੀ ਮੰਗਦਾ ਹੈ।

View this post on Instagram
 
A post shared by Guggu Gill (@realguggugill)

ਇਸ ਤੋਂ ਇਲਾਵਾ ਇਸ ਵੈੱਬ ਸੀਰੀਜ਼ ਦੇ ਵਿੱਚ ਕੰਮ ਕਰਨ ਵਾਲੇ ਆਸ਼ੀਸ਼ ਦੁੱਗਲ ਨੇ ਵੀ ਇਸ ਵੈੱਬ ਸੀਰੀਜ਼ ‘ਚ ਬਾਜ਼ੀਗਰ ਬਿਰਾਦਰੀ ਵੱਲੋਂ ਜਤਾਏ ਇਤਰਾਜ਼ ‘ਤੇ ਮੁਆਫ਼ੀ ਮੰਗੀ ਹੈ ਅਤੇ ਕਿਹਾ ਹੈ ਕਿ ਜੋ ਵੀ ਇਤਰਾਜ਼ ਬਾਜ਼ੀਗਰ ਬਿਰਾਦਰੀ ਵੱਲੋਂ ਜਤਾਇਆ ਗਿਆ ਸੀ ਉਹ ਹਟਾ ਦਿੱਤਾ ਗਿਆ ਹੈ।

View this post on Instagram
 
A post shared by Guggu Gill (@realguggugill)

ਗੁੱਗੂ ਗਿੱਲ ਨੇ ਇਹ ਦੋਵੇਂ ਵੀਡੀਓ ਆਪਣੇ ਫੇਸਬੁੱਕ ਪੇਜ ‘ਤੇ ਵੀ ਸਾਂਝੇ ਕੀਤੇ ਹਨ ।ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ " ਪਿੰਡ ਚੱਕਾਂ ਦੇ ਸ਼ਿਕਾਰੀ -੨" ਵਿੱਚ ਵਰਤੀ ਗਈ ਲੋਕ ਬੋਲੀ ਤੇ ਸਾਡੇ ਬਾਜ਼ੀਗਰ ਸਮਾਜ ਨੂੰ ਠੇਸ ਪਹੁੰਚਣ ਤੇ ਅਸੀਂ ਸਾਰੀ ਟੀਮ ਖਿਮਾਂ ਦੇ ਯਾਚਕ ਹੈਂ..!

ਦੱਸ ਦਈਏ ਕਿ 13  ਤਰੀਕ ਨੂੰ ਗੁੱਗੂ ਗਿੱਲ ਦੀ ਇਹ ਵੈੱਬ ਸੀਰੀਜ਼ ਰਿਲੀਜ਼ ਹੋਈ ਹੈ । ਜਿਸ ‘ਚ ਕੁਝ ਅਜਿਹੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ, ਜਿਸ ‘ਤੇ ਬਾਜ਼ੀਗਰ ਬਿਰਾਦਰੀ ਦੇ ਵੱਲੋਂ ਇਤਰਾਜ਼ ਜਤਾਇਆ ਗਿਆ ਸੀ ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget