ਪੜਚੋਲ ਕਰੋ

Gurpreet ghuggi: ਗੁਰਪ੍ਰੀਤ ਘੁੱਗੀ ਦਾ ਅਧੂਰਾ ਸੁਪਨਾ ਹੋਇਆ ਪੂਰਾ, ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਪੋਸਟ

Gurpreet Ghuggi Movie: ਗੁਰਪ੍ਰੀਤ ਘੁੱਗੀ ਦੇ ਡਰੀਮ ਪ੍ਰੋਜੈਕਟ 'ਤੇ ਹੁਣ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨੂੰ ਲੈਕੇ ਉਹ ਪਿਛਲੇ ਚਾਲ ਸਾਲਾਂ ਤੋਂ ਕੰਮ ਕਰ ਰਹੇ ਸੀ। ਜੀ ਹਾਂ, ਉਨ੍ਹਾਂ ਦੀ ਫਿਲਮ 'ਮਸਤਾਨੇ' ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ।

Gurpreet Ghuggi New Movie: ਗੁਰਪ੍ਰੀਤ ਘੁੱਗੀ ਪੰਜਾਬੀ ਇੰਡਸਟਰੀ ਦੇ ਉੱਘੇ ਕਲਾਕਾਰ ਹਨ। ਉਨ੍ਹਾਂ ਨੇ ਆਪਣੀ ਮੇਹਨਤ ਤੇ ਹੁਨਰ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਕਰੀਅਰ 'ਚ ਦੁਨੀਆ ਭਰ 'ਚ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਇੰਨੀਂ ਦਿਨੀਂ ਗੁਰਪ੍ਰੀਤ ਘੁੱਗੀ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ, ਕਿਉਂਕਿ ਉਨ੍ਹਾਂ ਦਾ ਇੱਕ ਅਧੂਰਾ ਸੁਪਨਾ ਜੋ ਪੂਰਾ ਹੋਇਆ ਹੈ। 

ਗੁਰਪ੍ਰੀਤ ਘੁੱਗੀ ਦੇ ਡਰੀਮ ਪ੍ਰੋਜੈਕਟ 'ਤੇ ਹੁਣ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨੂੰ ਲੈਕੇ ਉਹ ਪਿਛਲੇ ਚਾਲ ਸਾਲਾਂ ਤੋਂ ਕੰਮ ਕਰ ਰਹੇ ਸੀ। ਜੀ ਹਾਂ, ਉਨ੍ਹਾਂ ਦੀ ਫਿਲਮ 'ਮਸਤਾਨੇ' ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਹਾਲ ਹੀ ਫਿਲਮ ਦੇ ਮੋਹਰਤ ਸਮਾਰੋਹ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਗੁਰਪ੍ਰੀਤ ਘੁੱਗੀ ਨੇ ਫਿਲਮ ਦੇ ਸੈੱਟ ਤੋਂ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਤੁਧ ਬਾਝ ਸਮਰੱਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ, 🙏 ਸ਼ੁਕਰ ਸ਼ੁਕਰ ਸ਼ੁਕਰ 🙏"ਮਸਤਾਨੇ " ਇੱਕ ਸੁਪਨਾ ਜਿਸ ਲਈ 4 ਸਾਲਾਂ ਤੋਂ ਮੇਹਨਤ ਕਰ ਰਹੇ ਸੀ। ਫਾਈਨਲੀ ਉਹਦੇ ਪਹਿਲੇ ਸ਼ਡਿਊਲ ਦੀ ਸ਼ੂਟਿੰਗ ਪੂਰੀ ਲਈ ਹੈ। ਮਾਲਕ ਮੇਹਰ ਰੱਖੇ। ਤੁਹਾਡਾ ਸਭ ਦਾ ਦਿਲੋਂ ਧੰਨਵਾਦ ਤੇ ਪਿਆਰ। 9 ਜੂਨ 2023 ਨੂੰ 'ਮਸਤਾਨੇ' ਰਿਲੀਜ਼ ਹੋਣ ਜਾ ਰਹੀ ਹੈ। ਫਿਲਹਾਲ ਇਤਿਹਾਸ ਸਿਰਜ ਰਹੇ ਹਾਂ।'

View this post on Instagram
 
A post shared by Gurpreet Ghuggi (@ghuggigurpreet)

ਉੱਧਰ, ਸਿਮੀ ਚਾਹਲ ਵੀ ਇਸ ਫਿਲਮ ਰਾਹੀਂ ਲੰਬੇ ਸਮੇਂ ਬਾਅਦ ਪੰਜਾਬੀ ਇੰਡਸਟਰੀ 'ਚ ਵਾਪਸੀ ਕਰਨ ਜਾ ਰਹੀ ਹੈ। ਅਦਾਕਾਰਾ ਨੇ ਫਿਲਮ ਦੇ ਮੋਹਰਤ ਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ।

View this post on Instagram
 
A post shared by ਸਿੰਮੀ ਚਾਹਲ (Simi Chahal) (@simichahal9)

ਕਾਬਿਲੇਗ਼ੌਰ ਹੈ ਕਿ ਮਸਤਾਨੇ ਫਿਲਮ 'ਚ ਸਿਮੀ ਚਾਹਲ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਦੇ ਨਾਲ ਨਾਲ ਹੋਰ ਵੀ ਕਈ ਕਲਾਕਾਰ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣਗੇ। ਇਹ ਫਿਲਮ 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget