ਪੜਚੋਲ ਕਰੋ

Gurpreet Ghuggi: 'ਕੈਰੀ ਆਨ ਜੱਟਾ 3' ਤੋਂ ਗੁਰਪ੍ਰੀਤ ਘੁੱਗੀ ਦਾ ਲੁੱਕ ਆਇਆ ਸਾਹਮਣੇ, ਐਕਟਰ ਨੇ ਸ਼ੇਅਰ ਕੀਤੀ ਤਸਵੀਰ

Carry On Jatta 3: ਗੁਰਪ੍ਰੀਤ ਘੁੱਗੀ ਨੇ ਆਪਣੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ 'ਕੈਰੀ ਆਨ ਜੱਟਾ 3' 'ਚ ਆਪਣਾ ਲੁੱਕ ਰਿਿਵਲ ਕੀਤਾ ਹੈ। ਘੁੱਗੀ ਇਸ ਤਸਵੀਰ 'ਚ ਰਵਾਇਤੀ ਪਹਿਰਾਵਾ ਪਹਿਨੇ ਨਜ਼ਰ ਆ ਰਹੇ ਹਨ

Gurpreet Ghuggi Carry On Jatta 3: 'ਕੈਰੀ ਆਨ ਜੱਟਾ 3' ਫਿਲਮ ਦਾ ਦਰਸ਼ਕ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੇ ਕਲਾਕਾਰ ਵੀ ਕਾਫੀ ਸਮੇਂ ਤੋਂ ਲਾਈਮਲਾਈਟ 'ਚ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਫਿਲਮ ਦੇ ਪਹਿਲੇ ਪੋਸਟਰ ਨੂੰ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪੋਸਟਰ ਜਾਰੀ ਹੋਣ ਤੋਂ ਪਹਿਲਾਂ ਹੀ ਗੁਰਪ੍ਰੀਤ ਘੁੱਗੀ ਦਾ ਲੱੁਕ ਵੀ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਇੰਦਰਜੀਤ ਨਿੱਕੂ ਦੀ ਆਵਾਜ਼ 'ਚ ਫਲਾਪ ਗੀਤ ਨੂੰ ਸਰਗੀ ਮਾਨ ਨੇ ਕੀਤਾ ਹਿੱਟ

ਗੁਰਪ੍ਰੀਤ ਘੁੱਗੀ ਨੇ ਆਪਣੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ 'ਕੈਰੀ ਆਨ ਜੱਟਾ 3' 'ਚ ਆਪਣਾ ਲੁੱਕ ਰਿਵਿਲ ਕੀਤਾ ਹੈ। ਘੁੱਗੀ ਇਸ ਤਸਵੀਰ 'ਚ ਰਵਾਇਤੀ ਪਹਿਰਾਵਾ ਪਹਿਨੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਗਲ ਵਿੱਚ ਕੈਂਠਾ ਵੀ ਪਾਇਆ ਹੋਇਆ ਹੈ । ਘੁੱਗੀ ਨੇ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਿਖਆ, 'ਕੈਂਠੇ ਵਾਲਾ ਪੁੱਛੇ ਤੇਰਾ ਨਾਂ, ਕੈਰੀ ਆਨ ਜੱਟਾ 3 'ਚ ਇੱਕ ਲੁੱਕ ਇਹ ਵੀ ਹੈ ।'

ਇਹ ਵੀ ਪੜ੍ਹੋ: ਨੀਰੂ ਬਾਜਵਾ ਦੀਆਂ ਜੁੜਵਾਂ ਧੀਆਂ ਦਾ ਜਨਮਦਿਨ ਅੱਜ, ਮਾਸੀ ਰੁਬੀਨਾ ਬਾਜਵਾ ਨੇ ਇੰਜ ਦਿੱਤੀ ਵਧਾਈ

View this post on Instagram
 
A post shared by Gurpreet Ghuggi (@ghuggigurpreet)

ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' 29 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫਿਲਮ ਨੂੰ ਹਿੰਦੀ, ਤਾਮਿਲ ਤੇ ਤੇਲਗੂ ਭਾਸ਼ਾਵਾਂ ਦੇ ਵਿੱਚ ਡੱਬ ਕੀਤਾ ਜਾਣਾ ਹੈ । ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬਿਨੂੰ ਢਿੱਲੋਂ, ਸ਼ਿੰਦਾ ਗਰੇਵਾਲ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਦੇ ਨਾਲ ਨਾਲ ਹੋਰ ਕਈ ਕਲਾਕਾਰ ਤੁਹਾਡਾ ਮਨੋਰੰਜਨ ਕਰਨਗੇ । ਇਸ ਫਿਲਮ ਨੂੰ ਕਾਮੇਡੀ ਫਿਲਮਾਂ ਦੇ ਬਾਦਸ਼ਾਹ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ ।

ਇਹ ਵੀ ਪੜ੍ਹੋ: ਸਰਦੂਲ ਸਿਕੰਦਰ ਨੇ ਗੀਤਾਂ ਵਾਲੀ ਕਾਪੀ 'ਚ ਅਮਰ ਨੂਰੀ ਨੂੰ ਲਿਖ ਕੇ ਦਿੱਤਾ ਸੀ ਆਈ ਲਵ ਯੂ, ਦਿਲਚਸਪ ਹੈ ਦੋਵਾਂ ਦੀ ਲਵ ਸਟੋਰੀ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget