Karamjit Anmol New Video: ਪੰਜਾਬੀ ਅਦਾਕਾਰ ਕਰਮਜੀਤ ਅਨਮੋਲ (Karamjit Anmol) ਅਤੇ ਗਿੱਪੀ ਗਰੇਵਾਲ (Gippy Grewal)ਇਨ੍ਹੀਂ ਦਿਨੀਂ ਆਪਣੀ ਫਿਲਮ ਮੌਜਾਂ ਹੀ ਮੌਜਾਂ ਦੀ ਸ਼ੂਟਿੰਗ ਵਿੱਚ ਵਿਅਸਤ ਚੱਲ ਰਹੇ ਹਨ। ਇਸ ਦੌਰਾਨ ਕਲਾਕਾਰਾਂ ਨੂੰ ਮਸਤੀ ਕਰਦੇ ਹੋਏ ਵੀ ਦੇਖਿਆ ਜਾ ਰਿਹਾ ਹੈ। ਗਿੱਪੀ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਇੱਕ ਚਾਈਨੀਜ਼ ਰੈਸਟੋਰੈਂਟ ਵਿੱਚ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਸਾਰੇ ਮਿਲ ਇਹ ਕਹਿ ਰਹੇ ਹਨ ਕਿ ਕਰਮਜੀਤ ਨੇ ਫਿਸ਼ ਦੀ ਥਾਂ ਸੱਪ ਖਾ ਲਿਆ। ਆਓ ਜਾਣੋ ਇਸ ਵੀਡੀਓ ਦੀ ਕੀ ਹੈ ਸੱਚਾਈ...









ਅਦਾਕਾਰ ਗਿੱਪੀ ਗਰੇਵਾਨ  ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ,  ਕਰਮਜੀਤ ਅਨਮੋਲ ਨੂੰ ਲੱਗਿਆ ਉਹ ਚਾਈਨੀਜ਼ ਰੈਸਟੋਰੈਂਟ ਵਿੱਚ ਫਿਸ਼(Fish) ਨਹੀਂ ਸੱਪ (Snake) ਖਾ ਗਿਆ😂😂😂... ਇਸ ਵੀਡੀਓ ਉੱਪਰ ਫੈਨਜ਼ ਵੱਲੋਂ ਵੀ ਕਮੈਂਟ ਕੀਤਾ ਜਾ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਗਿੱਪੀ ਭਾਜੀ ਪੈਗ ਲਾਉਂਦੇ ਪਏ...


ਇਹ ਵੀ ਪੜ੍ਹੋ: ਸ਼ੈਰੀ ਮਾਨ ਤੋਂ ਦਿਲਜੀਤ ਦੋਸਾਂਝ ਇਹ ਹਨ ਸਾਲ 2022 ਦੇ ਸਭ ਤੋਂ ਅਮੀਰ ਪੰਜਾਬੀ ਕਲਾਕਾਰ, ਦੇਖੋ ਲਿਸਟ


ਦੱਸ ਦਈਏ ਕਿ ਗਿੱਪੀ ਗਰੇਵਾਲ ਇੰਨੀਂ ਦਿਨੀਂ ਆਪਣੀ ਅਗਲੀ ਫਿਲਮ ‘ਮੌਜਾਂ ਹੀ ਮੌਾਂ’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਇਸ ਫਿਲਮ ‘ਚ ਉਨ੍ਹਾਂ ਦੇ ਨਾਲ ਕਰਮਜੀਤ ਅਨਮੋਲ ਤੇ ਬਿਨੂੰ ਢਿੱਲੋਂ ਵੀ ਮੁੱਖ ਕਿਰਦਾਰ ;ਚ ਨਜ਼ਰ ਆਉਣਗੇ।


ਇਹ ਵੀ ਪੜ੍ਹੋ: ਸੋਨਮ ਬਾਜਵਾ ਮੂਫਾਰਮ ਕੰਪਨੀ ਦੀ ਬਣੀ ਬਰਾਂਡ ਅੰਬਾਸਡਰ, ਕਿਸਾਨਾਂ ਲਈ ਕੰਮ ਕਰੇਗੀ ਕੰਪਨੀ