ਪੜਚੋਲ ਕਰੋ

Solar Eclipse 2022: ਕਰਮਜੀਤ ਅਨਮੋਲ ਨੇ ਬਣਾਇਆ ਸੂਰਜ ਗ੍ਰਹਿਣ ਦਾ ਵੀਡੀਓ, ਸੋਸ਼ਲ ਮੀਡੀਆ ਤੇ ਕੀਤਾ ਸ਼ੇਅਰ

Karamjit Anmol: ਕਰਮਜੀਤ ਅਨਮੋਲ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸੂਰਜ ਗ੍ਰਹਿਣ ਦੀ ਖੂਬਸੂਰਤ ਵੀਡੀਓ ਸ਼ੇਅਰ ਕੀਤੀ। 

Karamjit Anmol Shares Beautiful Video Of Solar Eclipse: ਸਾਲ 2022 ਦਾ ਆਖਰੀ ਸੂਰਜ ਗ੍ਰਹਿਣ 25 ਅਕਤੂਬਰ ਨੂੰ ਲੱਗਿਆ ਸੀ। ਜਿਸ ਨੂੰ ਦੇਖਣ ਦਾ ਚਾਅ ਪੂਰੇ ਦੇਸ਼ ਨੂੰ ਸੀ। ਇਸ ਦੌਰਾਨ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸੂਰਜ ਗ੍ਰਹਿਣ ਦੀ ਖੂਬਸੂਰਤ ਵੀਡੀਓ ਸ਼ੇਅਰ ਕੀਤੀ। 

ਕਰਮਜੀਤ ਅਨਮੋਲ ਨੇ ਇਹ ਵੀਡੀਓ ਆਪਣੀ ਕਾਰ `ਚ ਬਣਾਈ। ਵੀਡੀਓ ਸ਼ੇਅਰ ਕਰ ਕਰਮਜੀਤ ਨੇ ਕੈਪਸ਼ਨ `ਚ ਲਿਖਿਆ, "ਸੂਰਜ ਗ੍ਰਹਿਣ"। ਇਸ ਦੇ ਨਾਲ ਹੀ ਵੀਡੀਓ `ਚ ਸੂਰਜ ਗ੍ਰਹਿਣ ਦਾ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਗ੍ਰਹਿਣ ਕਰਕੇ ਸੂਰਜ ਆਪਣੇ ਅਸਲੀ ਆਕਾਰ ਤੋਂ ਅੱਧਾ ਦਿਖਾਈ ਦੇ ਰਿਹਾ ਹੈ। ਕਰਮਜੀਤ ਅਨਮੋਲ ਦੀ ਇਸ ਪੋਸਟ ਨੂੰ ਸੋਸ਼ਲ ਮੀਡੀਆ ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਇਸ ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਲੋਕ ਦੇਖ ਚੁੱਕੇ ਹਨ। ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦਾ ਪਤਾ ਅਦਾਕਾਰ ਦੇ ਪੋਸਟ ਤੇ ਲਾਈਕ ਤੇ ਕਮੈਂਟ ਦੇਖ ਕੇ ਲੱਗਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Karamjit Anmol (ਕਰਮਜੀਤ ਅਨਮੋਲ) (@karamjitanmol)

ਕਾਬਿਲੇਗ਼ੌਰ ਹੈ ਕਿ ਕਰਮਜੀਤ ਅਨਮੋਲ ਹਾਲ ਹੀ `ਚ ਗਿੱਪੀ ਗਰੇਵਾਲ ਨਾਲ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` `ਚ ਨਜ਼ਰ ਆਏ ਸੀ। ਇਸ ਦੇ ਨਾਲ ਨਾਲ ਦਸ ਦਈਏ ਕਿ ਅਦਾਕਾਰ ਹਾਲ ਹੀ `ਚ ਫ਼ਿਲਮ `ਕੈਰੀ ਆਨ ਜੱਟਾ 3` ਦੀ ਸ਼ੂਟਿੰਗ ਲਈ ਲੰਡਨ ਵਿੱਚ ਸੀ। ਕਰਮਜੀਤ ਅਨਮੋਲ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਜਾਣਕਾਰੀ ਨੂੰ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ।   

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget