ਪੜਚੋਲ ਕਰੋ

Sardar Sohi: ਪੰਜਾਬੀ ਅਦਾਕਾਰ ਸਰਦਾਰ ਸੋਹੀ ਦੀ ਭੈਣ ਦਾ ਦੇਹਾਂਤ, ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Sardar Sohi Sister Death: ਸਰਦਾਰ ਸੋਹੀ ਦੀ ਛੋਟੀ ਭੈਣ ਦਰਸ਼ਨ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ

Punjabi Actor Sardar Sohi Sister Passed Away: ਅਦਾਕਾਰ ਸਰਦਾਰ ਸੋਹੀ ਦੀ ਛੋਟੀ ਭੈਣ ਦਰਸ਼ਨ ਕੌਰ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ। ਇਸ ਖ਼ਬਰ ਨੂੰ ਪੰਜਾਬੀ ਫ਼ਿਲਮ ਅਤੇ ਟੀਵੀ ਐਕਟਰਸ ਐਸੋਸੀਏਸ਼ਨ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ।

ਐਸੋਸੀਏਸ਼ਨ ਦੇ ਵੱਲੋਂ ਵੀ ਇਸ ‘ਤੇ ਦੁੱਖ ਜਤਾਉਂਦਿਆਂ ਅਦਾਕਾਰ ਦੀ ਭੈਣ ਦੀ ਇੱਕ ਤਸਵੀਰ ਸਾਂਝੀ ਕਰਦਿਆਂ ਹੋਇਆਂ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਗਿਆ ਹੈ। ‘ਸਰਦਾਰ ਸੋਹੀ ਜੀ ਦੀ ਛੋਟੀ ਭੈਣ ਦਰਸ਼ਣ ਕੌਰ ਨੇ ਕੌਰੋਨਾ ਦੀ ਲੰਬੀ ਲੜਾਈ ਲੜੀ, ਬਹੁਤ ਹੌਸਲਾ ਦਿਖਾਇਆ ,ਅੰਤ ਕੱਲ ਹਾਰ ਗਈ ਜ਼ਿੰਦਗੀ ਦੀ ਲੜਾਈ, ਪ੍ਰਮਾਤਮਾ ਭੈਣ ਨੂੰ ਅਪਣੇ ਚਰਨਾਂ ਚ ਨਿਵਾਸ ਬਖਸ਼ੇ।

ਅਸੀਂ ਤੁਹਾਡੇ ਦੁੱਖ ਚ ਸ਼ਾਮਿਲ ਹਾਂ ਜੀ’ ਸਰਦਾਰ ਸੋਹੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਨੇ ਪੰਜਾਬੀ ਫ਼ਿਲਮਾਂ ਦੇ ਨਾਲ ਨਾਲ ਕਈ ਹਿੰਦੀ ਟੀਵੀ ਸੀਰੀਅਲਸ ਅਤੇ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਸਰਦਾਰ ਸੋਹੀ ਹੋਰਾਂ ਨੇ ੧੨-੧੪ ਸਾਲ ਤੱਕ ਥੀਏਟਰ ‘ਚ ਕੰਮ ਕੀਤਾ।

ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਕਿਸਮਤ ਅਜ਼ਮਾਉਣ ਲਈ ਮੁੰਬਈ ਚਲੇ ਗਏ। ਉੱਥੇ ਹੀ ਉਨ੍ਹਾਂ ਨੂੰ ਕਈ ਵੱਡੀਆਂ ਹਸਤੀਆਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਜਿਸ ‘ਚ ਸਭ ਤੋਂ ਪਹਿਲਾਂ ਨਾਂਅ ਆਉਦਾ ਹੈ ਗੁਲਜ਼ਾਰ ਸਾਹਿਬ ਦਾ। ਜਿਨ੍ਹਾਂ ਨਾਲ ਉਨ੍ਹਾਂ ਨੇ ਮਿਰਜ਼ਾ ਗਾਲਿਬ ਸੀਰੀਅਲ ‘ਚ ਕੰਮ ਕੀਤਾ।

View this post on Instagram
 
A post shared by Sohi Sardar (@sohi_sardar)

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget