ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਦੀ ਫ਼ਿਲਮ ‘ਹਨੀਮੂਨ’ ਪਾਕਿਸਤਾਨ ‘ਚ ਹੋਵੇਗੀ ਰਿਲੀਜ਼, ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਪਾਕਿਸਤਾਨੀ ਫ਼ੈਨਜ਼

Honeymoon Punjabi Movie: ਗਿੱਪੀ ਗਰੇਵਾਲ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਐਕਟਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਉਹ ਆਪਣੀ ਫ਼ਿਲਮ ਨੂੰ ਪਾਕਿਸਤਾਨ ‘ਚ ਰਿਲੀਜ਼ ਕਰਨ ਜਾ ਰਹੇ ਹਨ

Gippy Grewal Movie Honeymoon To Be Released In Pakistan: ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਹਮੇਸ਼ਾ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਰਿਲੀਜ਼ ਹੋਈ, ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ। ਇਸ ਫ਼ਿਲਮ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਇਸ ਫ਼ਿਲਮ ਦੀ ਸਫ਼ਲਤਾ ਨੂੰ ਦੇਖਦੇ ਹੋਏ ਇਸ ਨੂੰ ਪਾਕਿਸਤਾਨ ‘ਚ ਰਿਲੀਜ਼ ਕੀਤਾ ਜਾ ਰਿਹਾ ਹੈ। ਜੀ ਹਾਂ, ‘ਹਨੀਮੂਨ’ ਫ਼ਿਲਮ ਕੱਲ੍ਹ ਯਾਨਿ 11 ਨਵੰਬਰ ਨੂੰ ਪਾਕਿਸਤਾਨ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦੂਜੇ ਪਾਸੇ, ਇਸ ਖਬਰ ਤੋਂ ਬਾਅਦ ਗਿੱਪੀ ਤੇ ਜੈਸਮੀਨ ਦੇ ਪਾਕਿਸਤਾਨੀ ਫ਼ੈਨਜ਼ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। ਪਾਕਿਸਤਾਨ ਦੇ ਫ਼ੈਨਜ਼ ਗਿੱਪੀ ਦੀ ਇਸ ਪੋਸਟ ‘ਤੇ ਖੂਬ ਕਮੈਂਟ ਕਰ ਰਹੇ ਹਨ। ਇਸ ਸਭ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਪਾਕਿਸਤਾਨ ‘ਚ ਵੀ ਪੰਜਾਬੀ ਫ਼ਿਲਮਾਂ ਦੀ ਜ਼ਬਰਦਸਤ ਦੀਵਾਨਗੀ ਹੈ।

ਦਸ ਦਈਏ ਕਿ ਗਿੱਪੀ ਗਰੇਵਾਲ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਐਕਟਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਉਹ ਆਪਣੀ ਫ਼ਿਲਮ ਨੂੰ ਪਾਕਿਸਤਾਨ ‘ਚ ਰਿਲੀਜ਼ ਕਰਨ ਜਾ ਰਹੇ ਹਨ। ਪਾਕਿਸਤਾਨ ਦੇ ਦਰਸ਼ਕ ਫ਼ਿਲਮ ਰਿਲੀਜ਼ ਹੋਣ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। 

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਇਸ ਸਾਲ ਗਿੱਪੀ ਦੀਆਂ ਫ਼ਿਲਮਾਂ ‘ਯਾਰ ਮੇਰਾ ਤਿਤਲੀਆਂ ਵਰਗਾ’ ਤੇ ‘ਹਨੀਮੂਨ’ ਰਿਲੀਜ਼ ਹੋਈਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਹੈ। ਇਨ੍ਹਾਂ ਫ਼ਿਲਮਾਂ ਨੇ ਬਾਕਸ ਆਫ਼ਿਸ ‘ਤੇ ਵੀ ਚੰਗਾ ਕਾਰੋਬਾਰ ਕੀਤਾ ਹੈ। ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫ਼ਿਲਮ ‘ਕੈਰੀ ਆਨ ਜੱਟਾ 3’ ਅਗਲੇ ਸਾਲ 29 ਜੂਨ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ‘ਚ ਗਿੱਪੀ ਦੇ ਨਾਲ ਨਾਲ ਸੋਨਮ ਬਾਜਵਾ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਤੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਦੀ ਸ਼ੂਟਿੰਗ ਲੰਡਨ ‘ਚ ਹੋਈ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ

Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ

Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ

Dengue: ਮਾਨਸੂਨ ਦੇ ਆਉਣ ਨਾਲ ਡੇਂਗੂ ਦਾ ਸਤਾਉਣ ਲੱਗਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Dengue: ਮਾਨਸੂਨ ਦੇ ਆਉਣ ਨਾਲ ਸਤਾਉਣ ਲੱਗਾ ਡੇਂਗੂ ਦਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Advertisement
ABP Premium

ਵੀਡੀਓਜ਼

Shambhu Border farmer Protest | 'ਬਾਰਡਰਾਂ 'ਤੇ ਅੱਜ ਵੀ ਆਹਮੋ ਸਾਹਮਣੇ ਦੇਸ਼ ਦੇ ਕਿਸਾਨ ਤੇ ਜਵਾਨ'Khanna News | ਗੋਲਗੱਪੇ ਖਾਣ ਜਾ ਰਹੇ ਮਾਂ ਪੁੱਤ ਟਰੇਨ ਦੀ ਚਪੇਟ 'ਚ ਆਏ, ਪੁੱਤ ਦੇ ਉੱਡੇ ਚਿੱਥੜੇSangrur News |ਭਵਾਨੀਗੜ੍ਹ ਦੇ ਲੋਕਾਂ ਦਾ CM ਮਾਨ ਨੂੰ ਸੁਨੇਹਾ - 'ਪਿੰਡਾਂ ਦੀਆਂ ਸੱਥਾਂ 'ਚ ਕੀ ਇਥੇ ਤਾਂ ਤਹਿਸੀਲਦਾਰ ਦਫਤਰਾਂ 'ਚ ਵੀ ਨਹੀਂ ਹੋ ਰਹੀਆਂ ਰਜਿਸਟਰੀਆਂ'Jalandhar AAP PC | ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੀ ਕੁੰਡਲੀ ਕੱਢ ਲਿਆਈ AAP, ਪੁੱਛੇ 5 ਸਵਾਲ !!!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ
ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ
Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ
Health: ਕੀ ਵਾਰ-ਵਾਰ ਕਰਦੇ ਹੋ ਮਾਊਥਵਾਸ਼ ਦੀ ਵਰਤੋਂ...ਤਾਂ ਹੋ ਜਾਓ ਸਾਵਧਾਨ! ਰਿਸਰਚ 'ਚ ਹੈਰਾਨ ਕਰਨ ਵਾਲਾ ਖੁਲਾਸਾ
Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ
Jio-Airtel ਤੋਂ ਬਾਅਦ ਵੋਡਾਫੋਨ ਆਈਡੀਆ ਨੇ ਵੀ ਕੀਤਾ ਮੋਬਾਈਲ ਟੈਰਿਫ ਮਹਿੰਗਾ, ਪ੍ਰੀਪੇਡ ਪੋਸਟਪੇਡ ਦਰਾਂ ਵਿੱਚ ਵਾਧਾ 4 ਜੁਲਾਈ ਤੋਂ ਲਾਗੂ
Dengue: ਮਾਨਸੂਨ ਦੇ ਆਉਣ ਨਾਲ ਡੇਂਗੂ ਦਾ ਸਤਾਉਣ ਲੱਗਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Dengue: ਮਾਨਸੂਨ ਦੇ ਆਉਣ ਨਾਲ ਸਤਾਉਣ ਲੱਗਾ ਡੇਂਗੂ ਦਾ ਡਰ, ਇਸ ਸੂਬੇ 'ਚ ਤੇਜ਼ੀ ਨਾਲ ਵੱਧੇ ਮਾਮਲੇ, ਇੰਝ ਕਰੋ ਆਪਣੇ ਪਰਿਵਾਰ ਦਾ ਬਚਾਅ
Youtube AI Song: ਯੂਟਿਊਬ ਦਾ ਨਵਾਂ ਫੀਚਰ ਜਲਦ ਆ ਰਿਹੈ, 3 ਵੱਡੀਆਂ ਕੰਪਨੀਆਂ ਨਾਲ ਚੱਲ ਰਹੀ ਗੱਲਬਾਤ, ਹੁਣ AI ਬਣਾ ਸਕੇਗਾ ਗਾਣੇ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Embed widget