ਪੜਚੋਲ ਕਰੋ

ਤੀਜੀ ਵਾਰ ਮਾਂ ਬਣਨ ਵਾਲੀ ਹੈ ਨੀਰੂ ਬਾਜਵਾ? ਅਦਾਕਾਰਾ ਨੇ ਵੀਡੀਓ ਰਾਹੀਂ ਦਿੱਤੀ ਜਾਣਕਾਰੀ, ਜਾਣੋ ਵੀਡੀਓ ਦੀ ਅਸਲ ਸੱਚਾਈ

Neeru Bajwa: ਜੋ ਵੀਡੀਓ ਬਾਜਵਾ ਵੱਲੋਂ ਸ਼ੇਅਰ ਕੀਤਾ ਗਿਆ ਉਸ ਵਿੱਚ ਉਨ੍ਹਾਂ ਨੇ ਲਿਖਿਆ ਕਿ "ਮੈਂ ਦੁਬਾਰਾ ਮਾਂ ਬਣਨ ਜਾ ਰਹੀ ਹਾਂ। ਮੇਰੀ ਗੋਦ ਭਰਾਈ ਵਿੱਚ ਸਾਰੇ ਜਣੇ ਸ਼ਰੀਕ ਹੋਵੋ।"

ਪੰਜਾਬੀ ਅਦਾਕਾਰਾ ਤੇ ਮਾਡਲ ਨੀਰੂ ਬਾਜਵਾ (Neeru Bajwa) ਦੇ ਲੱਖਾਂ ਚਾਹੁਣ ਵਾਲੇ ਹਨ। ਉਹ ਹਮੇਸ਼ਾ ਹੀ ਸੋਸ਼ਲ ਮੀਡੀਆ `ਤੇ ਐਕਟਿਵ ਰਹਿੰਦੀ ਹੈ ਤੇ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਆਪਣੇ ਫ਼ੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਕੁੱਝ ਘੰਟੇ ਪਹਿਲਾਂ ਨੀਰੂ ਬਾਜਵਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਇੱਕ ਵੀਡੀਓ ਸਾਂਝੀ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਤੀਜੀ ਵਾਰ ਮਾਂ ਬਣਨ ਜਾ ਰਹੀ ਹੈ। ਪਹਿਲਾਂ ਵੀਡੀਓ ਦੇਖੋ:

View this post on Instagram
 
A post shared by Neeru Bajwa (@neerubajwa)

ਵੀਡੀਓ ਦੇ ਕੈਪਸ਼ਨ `ਚ ਬਾਜਵਾ ਨੇ ਲਿਖਿਆ ਕਿ ਸਾਰਿਆਂ ਲਈ ਸਰਪ੍ਰਾਈਜ਼ ਹੈ, ਮੈਂ ਇਹ ਨਿਊਜ਼ ਸਭ ਦੇ ਨਾਲ ਸ਼ੇਅਰ ਕਰ ਬਹੁਤ ਐਕਸਾਈਟਿਡ ਹੋ ਰਹੀ ਹਾਂ। ਇਸ ਦੇ ਨਾਲ ਜੋ ਵੀਡੀਓ ਬਾਜਵਾ ਵੱਲੋਂ ਸ਼ੇਅਰ ਕੀਤਾ ਗਿਆ ਉਸ ਵਿੱਚ ਉਨ੍ਹਾਂ ਨੇ ਲਿਖਿਆ ਕਿ "ਮੈਂ ਦੁਬਾਰਾ ਮਾਂ ਬਣਨ ਜਾ ਰਹੀ ਹਾਂ। ਮੇਰੀ ਗੋਦ ਭਰਾਈ ਵਿੱਚ ਸਾਰੇ ਜਣੇ ਸ਼ਰੀਕ ਹੋਵੋ।" ਇਸ ਦੇ ਨਾਲ ਹੀ ਨੀਰੂ ਨੇ ਇਹ ਗੱਲ ਲਿਖੀ ਕਿ ਅਗਲੀ ਅਪਡੇਟ ਜਾਨਣ ਲਈ ਮੇਰੇ ਨਾਲ ਜੁੜੇ ਰਹੋ।

ਬੱਸ ਫ਼ਿਰ ਕੀ ਸੀ, ਬਾਜਵਾ ਦੀ ਪੋਸਟ `ਤੇ ਹਜ਼ਾਰਾਂ ਦੀ ਗਿਣਤੀ `ਚ ਉਨ੍ਹਾਂ ਦੇ ਫ਼ੈਨਜ਼ ਤੇ ਫ਼ਿਲਮ ਜਗਤ ਦੇ ਲੋਕਾਂ ਨੇ ਕਮੈਂਟ ਕਰ ਉਨ੍ਹਾਂ ਨੂੰ ਵਧਾਈ ਦੇਣੀ ਸ਼ੁਰੂ ਕਰ ਦਿਤੀ।

ਫ਼ਿਰ ਇਸ ਤੋਂ 2 ਕੁ ਘੰਟੇ ਬਾਅਦ ਅਦਾਕਾਰਾ ਇੱਕ ਹੋਰ ਵੀਡੀਓ ਸ਼ੇਅਰ ਕਰਦੀ ਹੈ। ਜਿਸ ਵਿੱਚ ਉਹ ਆਪਣਾ ਬੇਬੀ ਬੰਪ ਸਭ ਨੂੰ ਦਿਖਾ ਰਹੀ ਹੈ।   

View this post on Instagram
 
A post shared by Neeru Bajwa (@neerubajwa)

ਅਦਾਕਾਰਾ ਨੇ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਇਨ੍ਹਾਂ ਪਿਆਰ ਦੇਣ ਲਈ ਧੰਨਵਾਦ। ਮਿਲਦੇ ਹਾਂ 11 ਅਗਸਤ ਨੂੰ।

ਇਸ ਤੋਂ ਬਾਅਦ ਫ਼ਿਰ ਤੋਂ ਕਰੀਬ 1 ਕੁ ਘੰਟੇ ਬਾਅਦ ਬਾਜਵਾ ਨੇ ਇੱਕ ਹੋਰ ਪੋਸਟ ਸ਼ੇਅਰ ਕੀਤੀ। ਜਿਸ ਵਿਚ ਉਨ੍ਹਾਂ ਨੇ ਆਪਣੀ ਅਗਲੀ ਫ਼ਿਲਮ ਬਿਊਟੀਫ਼ੁਲ ਬਿੱਲੋ ਦਾ ਪੋਸਟਰ ਸ਼ੇਅਰ ਕੀਤਾ। ਫ਼ਿਰ ਜਾ ਕੇ ਪਤਾ ਲੱਗਾ ਕਿ ਅਦਾਕਾਰਾ ਨੇ ਸਭ ਨੂੰ ਬੇਵਕੂਫ਼ ਬਣਾ ਦਿਤਾ ਹੈ। ਦਰਅਸਲ, ਇਹ ਸਭ ਕੁੱਝ ਫ਼ਿਲਮ ਦੀ ਪ੍ਰਮੋਸ਼ਨ ਲਈ ਕੀਤਾ ਗਿਆ ਸੀ। 

View this post on Instagram
 
A post shared by Neeru Bajwa (@neerubajwa)

ਕਾਬਿਲੇਗ਼ੌਰ ਹੈ ਕਿ ਬਿਊਟੀਫ਼ੁਲ ਬਿੱਲੋ `ਚ ਨੀਰੂ ਬਾਜਵਾ ਨੂੰ ਪ੍ਰੈਗਨੈਂਟ ਦਿਖਾਇਆ ਗਿਆ ਹੈ। ਇਹ ਫ਼ਿਲਮ ਓਟੀਟੀ ਪਲੇਟਫ਼ਾਰਮ ਜ਼ੀ 5 ਤੇ 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ABP Premium

ਵੀਡੀਓਜ਼

Weather Updates | Diwali News | pollution | Stubble Burning | ਦਿਵਾਲੀ ਬਣੀ ਆਫ਼ਤ ,ਪੰਜਾਬ ਬਣਿਆ ਦਿੱਲੀ!By Election'ਤੋਂ ਪਹਿਲਾਂ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਪੁਹੰਚੇ ਅਯੁੱਧਿਆ!|Diwali|BJP|Ayodhya| Abp SanjhaAmritsar Shri Harminder Sahib ਨਹੀਂ ਹੋਵੇਗੀ ਆਤਿਸ਼ਬਾਜੀ! | Abp SanjhaPunjab PRTC ਦੀਆਂ ਬੱਸਾਂ 'ਚ ਹੋਇਆ ਵਾਧਾ!ਸਰਕਾਰ ਦਾ ਵੱਡਾ ਕਦਮ! |Bhagwant Maan | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

ਖਤਮ ਹੋਵੇਗੀ ਟੈਨਸ਼ਨ! ਹੁਣ Whatsapp 'ਤੇ ਮਿਲੇਗੀ ਟ੍ਰੈਫਿਕ ਚਲਾਨ ਬਾਰੇ ਹਰ ਜਾਣਕਾਰੀ, ਸਕਿੰਟਾਂ 'ਚ ਹੋ ਜਾਵੇਗੀ ਪੇਮੈਂਟ

ਕੈਨੇਡਾ ਪੁਲਿਸ ਨੇ AP ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਕੀਤੀ ਪਹਿਲੀ ਗ੍ਰਿਫ਼ਤਾਰੀ, ਕਿਹਾ- ਅਪਰਾਧ ਕਰਨ ਤੋੋਂ ਬਾਅਦ ਭੱਜਿਆ ਸੀ ਭਾਰਤ

Embed widget