ਪੜਚੋਲ ਕਰੋ

Anita Devgan: ਪੰਜਾਬੀ ਅਦਾਕਾਰਾ ਅਨੀਤਾ ਦੇਵਗਨ ਲੰਡਨ 'ਚ ਮਨਾ ਰਹੀ ਛੁੱਟੀਆਂ, ਸ਼ੇਅਰ ਕੀਤੀਆਂ ਤਸਵੀਰਾਂ

Anita Devgan London: ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਹਰਦੀਪ ਗਿੱਲ ਦੇ ਨਾਲ ਲੰਡਨ ਦੀਆਂ ਸੜਕਾਂ ‘ਤੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ।

Anita Devgan Video: ਅਨੀਤਾ ਦੇਵਗਨ (Anita Devgan) ਇਨ੍ਹੀਂ ਦਿਨੀਂ ਆਪਣੇ ਪਤੀ ਦੇ ਨਾਲ ਲੰਡਨ ‘ਚ ਨਵਾਂ ਸਾਲ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਮਨਾਉਣ ਦੇ ਲਈ ਪਹੁੰਚੀ। ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਹਰਦੀਪ ਗਿੱਲ ਦੇ ਨਾਲ ਲੰਡਨ ਦੀਆਂ ਸੜਕਾਂ ‘ਤੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: ਦੇਖੋ ਉਹ ਪੰਜਾਬੀ ਕਲਾਕਾਰ ਜੋ ਕਦੇ ਇੰਡਸਟਰੀ 'ਤੇ ਕਰਦੇ ਸੀ ਰਾਜ, ਅੱਜ ਜੀ ਰਹੇ ਗੁਮਨਾਮੀ ਦੀ ਜ਼ਿੰਦਗੀ

ਇਸ ਦੌਰਾਨ ਉਨ੍ਹਾਂ ਦੇ ਕੁਝ ਫੈਨਸ ਵੀ ਉਨ੍ਹਾਂ ਨੂੰ ਮਿਲਦੇ ਹਨ।ਜੋ ਦੋਵਾਂ ਨੂੰ ਸਤਿ ਸ੍ਰੀ ਅਕਾਲ ਵੀ ਬੁਲਾਉਂਦੇ ਹਨ। ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।

View this post on Instagram
 
A post shared by Anita Devgan (@anitadevgan101)

ਦੋਵਾਂ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਅਨੀਤਾ ਦੇਵਗਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਦੇ ਟੀਵੀ ਸੀਰੀਅਲ ਦੇ ਨਾਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮ ਇੰਡਸਟਰੀ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ।

ਇਹ ਵੀ ਪੜ੍ਹੋ: ਇਹ ਹਨ ਸਾਲ 2022 ਦੇ ਸਭ ਤੋਂ ਅਮੀਰ ਪੰਜਾਬੀ ਕਲਾਕਾਰ, ਦੇਖੋ ਲਿਸਟ

ਅਨੀਤਾ ਦੇਵਗਨ ਨੇ ਹਰ ਤਰ੍ਹਾਂ ਦੇ ਕਿਰਦਾਰ ਫ਼ਿਲਮਾਂ ‘ਚ ਨਿਭਾਏ ਹਨ। ਭਾਵੇਂ ਉਹ ਗੰਭੀਰ ਕਿਰਦਾਰ ਹੋਣ, ਹਲਕੀ ਫੁਲਕੀ ਕਾਮੇਡੀ ਜਾਂ ਫਿਰ ਨੈਗੇਟਿਵ ਕਿਰਦਾਰ ਨਿਭਾਉਣੇ ਹੋਣ। ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਅਦਾਕਾਰਾ ਫਿੱਟ ਬੈਠਦੀ ਹੈ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget