ਪੜਚੋਲ ਕਰੋ

Japji Khaira: ਜਪਜੀ ਖਹਿਰਾ ਵੱਲੋਂ ਨਵੀਂ ਫਿਲਮ ਦਾ ਐਲਾਨ, ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਕਹਾਣੀ ਬਿਆਨ ਕਰੇਗੀ 'ਮਾਨ ਵਰਸਿਜ਼ ਖਾਨ'

Japji Kahira New Movie: ਜਪਜੀ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆ ਦੱਸਿਆ ਕਿ 'ਮਾਨ ਵਰਸਿਜ਼ ਖਾਨ' ਚੜ੍ਹਦੇ ਪੰਜਾਬ (ਭਾਰਤ) ਤੇ ਲਹਿੰਦੇ ਪੰਜਾਬ (ਪਾਕਿਸਤਾਨ) ਦੇ ਦੋ ਪਰਿਵਾਰਾਂ ਦੇ ਆਲੇ ਦੁਆਲੇ ਘੁੰਮਦੀ ਹੈ

New Punjabi Movie 2023: ਪੰਜਾਬੀ ਅਦਾਕਾਰਾ ਜਪਜੀ ਖਹਿਰਾ ਮੁੜ ਤੋਂ ਸੁਰਖੀਆਂ ਵਿੱਚ ਹੈ। ਦਰਅਸਲ, ਅਦਾਕਾਰਾ ਨੇ ਆਪਣੀ ਨਵੀਂ ਫਿਲਮ 'ਮਾਨ ਵਰਸਿਜ਼ ਖਾਨ' () ਦਾ ਐਲਾਨ ਕੀਤਾ ਹੈ। ਇਸ ਦਾ ਮੋਹਰਤ ਸਮਾਗਮ ਹਾਲ ਹੀ ਹੋਇਆ ਹੈ, ਜਿਸ ਦੀਆਂ ਤਸਵੀਰਾਂ ਜਪਜੀ ਖਹਿਰਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। 

ਇਹ ਵੀ ਪੜ੍ਹੋ: ਸ਼ਿੰਦਾ ਗਰੇਵਾਲ ਨੇ ਗਿੱਪੀ ਤੇ ਰਵਨੀਤ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਮੰਮੀ-ਡੈਡੀ ਨਾਲ ਕੀਤੀ ਖੂਬ ਮਸਤੀ

ਜਪਜੀ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆ ਦੱਸਿਆ ਕਿ 'ਮਾਨ ਵਰਸਿਜ਼ ਖਾਨ' ਚੜ੍ਹਦੇ ਪੰਜਾਬ (ਭਾਰਤ) ਤੇ ਲਹਿੰਦੇ ਪੰਜਾਬ (ਪਾਕਿਸਤਾਨ) ਦੇ ਦੋ ਪਰਿਵਾਰਾਂ ਦੇ ਆਲੇ ਦੁਆਲੇ ਘੁੰਮਦੀ ਹੈ। ਜਪਜੀ ਖਹਿਰਾ ਨੇ ਪੋਸਟ ਸ਼ੇਅਰ ਕਰਦਿਆਂ ਲਿਿਖਆ, 'ਇੱਕ ਚੜ੍ਹਦੇ ਤੋਂ, ਇੱਕ ਲਹਿੰਦੇ ਤੋਂ। ਦੇਖੋ ਕਿਹੜਾ ਭੱਜਦਾ, ਪੰਗਾ ਪੈਂਦੇ ਤੋਂ। ਅਸੀਂ ਆਪਣੀ ਅਗਲੀ ਪੰਜਾਬੀ ਫਿਲਮ 'ਮਾਨ ਵਰਸਿਜ਼ ਖਾਨ' ਦਾ ਐਲਾਨ ਕਰਦੇ ਹੋਏ ਉਤਸ਼ਾਹ ਮਹਿਸੂਸ ਕਰ ਰਹੇ ਹਾਂ। ਇਹ ਇੱਕ ਪਰਿਵਾਰਕ ਕਾਮੇਡੀ ਡਰਾਮਾ ਹੈ, ਜੋ ਕਿ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਦੋ ਪਰਿਵਾਰਾਂ ਦੀ ਕਹਾਣੀ ਪੇਸ਼ ਕਰਦਾ ਹੈ। ਇਹ ਕਹਾਣੀ ਦੋ ਪਰਿਵਾਰਾਂ ਦੇ ਪਿਆਰ ਤੇ ਤਕਰਾਰ ਦੀ ਹੈ।' 

View this post on Instagram
 
A post shared by Japji Khaira (@thejapjikhaira)

ਜਾਣਕਾਰੀ ਮੁਤਾਬਕ ਇਸ ਫਿਲਮ ਦੀ ਜ਼ਿਆਦਾਤਰ ਸ਼ੂਟਿੰਗ ਲੰਡਨ ਵਿੱਚ ਕੀਤੀ ਜਾਵੇਗੀ। ਪਰ ਅੱਜ ਤੋਂ ਇਸ ਦੀ ਸ਼ੂਟਿੰਗ ਪੰਜਾਬ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਦੱਸ ਦਈਏ ਕਿ ਫਿਲਮ ਦਾ ਨਿਰਦੇਸ਼ਨ ਕਾਮੇਡੀ ਫਿਲਮਾਂ ਦੇ ਬਾਦਸ਼ਾਹ ਸਮੀਪ ਕੰਗ ਕਰ ਰਹੇ ਹਨ। ਫਿਲਮ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕੀਤੀ ਜਾਏ ਤਾਂ ਫਿਲਮ 'ਚ ਜਪਜੀ ਖਹਿਰਾ ਦੇ ਨਾਲ ਨਾਲ ਬਿਨੂੰ ਢਿੱਲੋਂ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਪਾਕਿਸਤਾਨੀ ਕਲਾਕਾਰ ਨਾਸਿਰ ਚਨਿਉਟੀ ਤੇ ਹਨੀ ਅਲਬੇਲਾ ਮੁੱਖ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਫਿਲਹਾਲ ਇਸ ਫਿਲਮ ਦੀ ਅਧਿਕਾਰਤ ਰਿਲੀਜ਼ ਡੇਟ ਸਾਹਮਣੇ ਨਹੀਂ ਆਈ ਹੈ। 

ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੇ ਫੁੱਟਬਾਲ ਸਟਾਰ ਮੈਸੀ ਤੇ ਰੋਨਾਲਡੋ ਨਾਲ ਕੀਤੀ ਮੁਲਾਕਾਤ, ਵੀਡੀਓ ਕੀਤਾ ਸ਼ੇਅਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget