ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ 'ਚੱਲ ਜਿੰਦੀਏ 2' ਦਾ ਕੀਤਾ ਐਲਾਨ, ਅਗਲੇ ਸਾਲ ਹੋਵੇਗੀ ਰਿਲੀਜ਼, ਇੱਥੇ ਚੈੱਕ ਕਰੋ ਡੇਟ

Neeru Bajwa Chal Jindiye: 'ਚੱਲ ਜਿੰਦੀਏ' ਦੀ ਕਾਮਯਾਬੀ ਤੋਂ ਬਾਅਦ ਹੁਣ ਨੀਰੂ ਬਾਜਵਾ ਨੇ ਇਸ ਦੇ ਦੂਜੇ ਭਾਗ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, 'ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ' ਦਾ ਅਗਲਾ ਭਾਗ ਯਾਨਿ ਕਿ ਸੀਕੁਅਲ ਬਣਨ ਜਾ ਰਿਹਾ ਹੈ।

Neeru Bajwa Announces Chal Jindiye 2: ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਨ੍ਹਾਂ ਨੇ ਹਾਲ ਹੀ 'ਚ ਬੈਕ ਟੂ ਬੈਕ 2 ਸੁਪਰਹਿੱਟ ਫਿਲਮਾਂ ਪੰਜਾਬੀ ਇੰਡਸਟਰੀ ਦੀ ਝੋਲੀ ਪਾਈਆਂ ਹਨ। ਉਨ੍ਹਾਂ ਨੂੰ ਫਿਲਮ 'ਕਲੀ ਜੋਟਾ' ਤੇ 'ਚੱਲ ਜਿੰਦੀਏ' ਵਿੱਚ ਖੂਬ ਸਾਰਾ ਪਿਆਰ ਮਿਿਲਿਆ। 'ਚੱਲ ਜਿੰਦੀਏ' ਦੀ ਕਾਮਯਾਬੀ ਤੋਂ ਬਾਅਦ ਹੁਣ ਨੀਰੂ ਬਾਜਵਾ ਨੇ ਇਸ ਦੇ ਦੂਜੇ ਭਾਗ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ, 'ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ' ਦਾ ਅਗਲਾ ਭਾਗ ਯਾਨਿ ਕਿ ਸੀਕੁਅਲ ਬਣਨ ਜਾ ਰਿਹਾ ਹੈ।

ਇਹ ਵੀ ਪੜ੍ਹੋ: 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਸ਼ਹਿਨਾਜ਼ ਗਿੱਲ ਨੂੰ ਮਿਲੀ ਸਭ ਤੋਂ ਘੱਟ ਫੀਸ, ਸਲਮਾਨ ਨੂੰ ਸਭ ਤੋਂ ਵੱਧ

ਇਸ ਦੇ ਨਾਲ ਨਾਲ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਫਿਲਮ ਦੇ ਰਿਲੀਜ਼ ਹੋਣ ਲਈ ਤੁਹਾਨੂੰ 1 ਸਾਲ ਲੰਬਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉੇਂਕਿ ਇਹ ਫਿਲਮ 15 ਮਾਰਚ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਫਿਲਮ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ 'ਸ਼ੁਕਰਾਨਾ ਪੰਜਾਬੀਓ॥ਚੱਲ ਜਿੰਦੀਏ ਹੁਣ ਪੰਜਾਬੀਆਂ ਦੀ ਫਿਲਮ ਬਣ ਚੁੱਕੀ ਹੈ।ਫਿਲਮ ਲੋਕਾਂ ਦੀ ਗੱਲ ਕਰਨ ਵਿੱਚ ਸਫਲ਼ ਹੋਈ ਜਾ ਕਹਿ ਲਓ ਤੁਸੀਂ ਸਫਲ ਕਰ ਦਿੱਤੀ
ਤੁਹਾਡੇ ਸਭ ਦੇ ਕਹਿਣ ਤੇ ਆਪਣੇ ਵਾਧੇ ਮੁਤਾਬਕ ਅਸੀਂ ਚੱਲ ਜਿੰਦੀਏ ਭਾਗ ਦੂਜਾ ਬਣਾਉਣ ਜਾ ਰਹੇ ਹਾਂ,ਕਬੂਲ ਕਰਿਓ🙏ਪੰਜਾਬੀ ਸਿਨੇਮਾ ਜ਼ਿੰਦਾਬਾਦ🙏🙏🙏🙏'

View this post on Instagram
 
A post shared by Neeru Bajwa (@neerubajwa)

'ਚੱਲ ਜਿੰਦੀਏ' ਨੇ ਦੁਨੀਆ ਭਰ 'ਚ ਕੀਤੀ ਕਰੋੜਾਂ ਦੀ ਕਮਾਈ
ਚੱਲ ਜਿੰਦੀਏ ਫਿਲਮ ਨਾ ਸਿਰਫ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਬਲਕਿ ਇਸ ਫਿਲਮ ਨੇ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਲਈ ਹੈ। ਇਹ ਫਿਲਮ 7 ਅਪ੍ਰੈਲ ਨੂੰ ਰਿਲੀਜ਼ ਹੋਈ ਸੀ। ਹੁਣ ਤੱਕ ਫਿਲਮ ਨੇ 3.36 ਕਰੋੜ ਦੀ ਕਮਾਈ ਕਰ ਲਈ ਹੈ। ਨੀਰੂ ਬਾਜਵਾ ਨੇ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਹੈ।

View this post on Instagram
 
A post shared by Neeru Bajwa (@neerubajwa)

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਮੈਨੇਜਰ ਪੂਜਾ ਡਡਲਾਨੀ ਦੀ ਇੱਕ ਮਹੀਨੇ ਦੀ ਸੈਲਰੀ ਜਾਣ ਉੱਡ ਜਾਣਗੇ ਤੁਹਾਡੇ ਹੋਸ਼, 50 ਕਰੋੜ ਜਾਇਦਾਦ ਦੀ ਮਾਲਕਣ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ

Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  

Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 

Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 

ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ

IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ

ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ

Embed widget