ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ 'ਚੱਲ ਜਿੰਦੀਏ' ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

Neeru Bajwa Announces New Release Date Of Chal Jindiye: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਫਿਲਮ 'ਚੱਲ ਜਿੰਦੀਏ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿਤਾ ਹੈ। ਦਸ ਦਈਏ ਕਿ ਇਹ ਫਿਲਮ ਪਹਿਲਾਂ 24 ਮਾਰਚ ਨੂੰ ਰਿਲੀਜ਼ ਹੋਣ ਵਾਲੀ ਸੀ

Chal Jindiye New Release Date: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਫਿਲਮ 'ਚੱਲ ਜਿੰਦੀਏ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਫਿਲਮ ਪਹਿਲਾਂ 24 ਮਾਰਚ ਨੂੰ ਰਿਲੀਜ਼ ਹੋਣ ਵਾਲੀ ਸੀ, ਪਰ ਪੰਜਾਬ ਦੇ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਨੀਰੂ ਬਾਜਵਾ ਤੇ ਕੁਲਵਿੰਦਰ ਬਿੱਲਾ ਨੇ ਫਿਲਮ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਸੀ। ਇਸ ਬਾਰੇ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਸੀ। ਵੀਡੀਓ ਸ਼ੇਅਰ ਕਰਦਿਆਂ ਨੀਰੂ ਬਾਜਵਾ ਨੇ ਕਿਹਾ ਕਿ 'ਪੰਜਾਬੀਓ ਅਪਣੀ ਫਿਲਮ ਚੱਲ ਜਿੰਦੀਏ 24 ਮਾਰਚ ਨੂੰ ਰਿਲੀਜ਼ ਨਹੀਂ ਹੋ ਰਹੀ।ਜਲਦੀ ਆਪਾ ਨਵੀਂ ਤਰੀਕ ਸਾਂਝੀ ਕਰਾਂਗੇ।ਪੰਜਾਬ ਦੀ ਸੁੱਖ ਸ਼ਾਂਤੀ ਦੀ ਆਪਾ ਸਾਰੇ ਅਰਦਾਸ ਕਰਦੇ ਹਾਂ,ਗੁਰੂ ਮਹਾਰਾਜ ਅੰਗ ਸੰਗ ਸਹਾਈ ਹੋਣਗੇ।🙏

ਇਹ ਵੀ ਪੜ੍ਹੋ: ਬਿੱਗ ਬੌਸ ਫੇਮ ਸ਼ਿਵ ਠਾਕਰੇ ਕਦੇ ਘਰ-ਘਰ ਸੁੱਟਦਾ ਸੀ ਅਖਬਾਰ, ਹੁਣ ਮੁੰਬਈ 'ਚ ਸ਼ੁਰੂ ਕੀਤਾ ਇਹ ਕਾਰੋਬਾਰ

View this post on Instagram
 
A post shared by Neeru Bajwa (@neerubajwa)

ਇਸ ਦਿਨ ਰਿਲੀਜ਼ ਹੋ ਰਹੀ ਫਿਲਮ
ਦੱਸ ਦਈਏ ਕਿ ਹੁਣ 'ਚੱਲ ਜਿੰਦੀਏ' ਫਿਲਮ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕਰ ਇਸ ਬਾਰੇ ਅੱਪਡੇਟ ਦਿੱਤੀ ਹੈ। 

Neeru Bajwa: ਨੀਰੂ ਬਾਜਵਾ ਨੇ 'ਚੱਲ ਜਿੰਦੀਏ' ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

ਕਾਬਿਲੇਗ਼ੌਰ ਹੈ ਕਿ 'ਚੱਲ ਜਿੰਦੀਏ' ਫਿਲਮ 24 ਮਾਰਚ ਨੂੰ ਰਿਲੀਜ਼ ਹੋਣ ਵਾਲੀ ਸੀ।  ਇਸ ਫਿਲਮ ਦੀ ਕਹਾਣੀ ਵਿਦੇਸ਼ ਜਾ ਕੇ ਵੱਸੇ ਪੰਜਾਬੀ ਦੇ ਆਲੇ ਦੁਆਲੇ ਘੁੰਮਦੀ ਹੈ। ਇੱਕ ਮਜਬੂਰ ਮਾਂ, ਬੇਵੱਸ ਪਿਤਾ ਤੇ ਉਨ੍ਹਾਂ ਨੌਜਵਾਨਾਂ ਦੀ ਕਹਾਣੀ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਦਿਖਾਇਆ ਗਿਆ ਹੈ, ਜੋ ਆਪਣੇ ਬੇਹਤਰ ਭਵਿੱਖ ਦੀ ਤਲਾਸ਼ 'ਚ ਆਪੋ ਆਪਣੇ ਘਰਾਂ ਨੂੰ ਛੱਡ ਕੇ ਵਿਦੇਸ਼ਾਂ 'ਚ ਜਾਂਦੇ ਹਨ ਅਤੇ ਉਨ੍ਹਾਂ ਨੂੰ ਉੱਥੇ ਕਿਵੇਂ ਸੰਘਰਸ਼ ਕਰਨਾ ਪੈਂਦਾ ਹੈ। ਦੱਸ ਦਈਏ ਕਿ ਫਿਲਮ ਦੀ ਕਹਾਣੀ ਅਸਲ ਜ਼ਿੰਦਗੀ ਦੀਆਂ ਘਟਨਾਵਾਂ ਤੋਂ ਪ੍ਰੇਰਿਤ ਹੈ। ਇਹ ਫਿਲਮ ਨੀਰੂ ਬਾਜਵਾ ਤੇ ਘੈਂਟ ਬੁਆਏਜ਼ ਫਿਲਮਜ਼ ਦੇ ਬੈਨਰ ਹੇਠ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਕੰਠ ਕਲੇਰ ਨੇ ਖਰੀਦੀ ਨਵੀਂ ਕਾਰ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ, ਫੈਨਜ਼ ਦੇ ਰਹੇ ਵਧਾਈਆਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget