ਪੜਚੋਲ ਕਰੋ

Neeru Bajwa: ਨੀਰੂ ਬਾਜਵਾ ‘ਤੇ ਚੜ੍ਹਿਆ ਕ੍ਰਿਸਮਸ ਫੀਵਰ, ਪਰਿਵਾਰ ਨਾਲ ਕੀਤੀ ਖੂਬ ਮਸਤੀ

Christmas 2022: ਨੀਰੂ ਬਾਜਵਾ ਇੰਨੀਂ ਦਿਨੀਂ ਆਪਣੇ ਪਰਿਵਾਰ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੀ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਲੋਕ ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਤਿਆਰੀਆਂ ਵਿੱਚ ਜੁੱਟੇ ਹੋਏ ਹਨ

Neeru Bajwa Video: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਇੰਨੀਂ ਦਿਨੀਂ ਆਪਣੇ ਪਰਿਵਾਰ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੀ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਲੋਕ ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਤਿਆਰੀਆਂ ਵਿੱਚ ਜੁੱਟੇ ਹੋਏ ਹਨ। ਇਸ ਦੌਰਾਨ ਉਹ ਕੀ ਨਵਾਂ ਕਰਨਗੇ, ਕਿਸ ਜਗ੍ਹਾ ਘੁੰਮਣ ਜਾਣਗੇ ਇਸ ਵਿੱਚ ਸਭ ਕੁਝ ਸ਼ਾਮਲ ਹੈ। ਇਸ ਵਿੱਚ ਨੀਰੂ ਬਾਜਵਾ ਵੀ ਖਾਸ ਤਿਆਰੀਆਂ ਵਿੱਚ ਜੁੱਟੀ ਹੋਈ ਹੈ। ਇਸਦੇ ਨਾਲ ਹੀ ਉਹ ਮਸਤੀ ਕਰਦੇ ਹੋਏ ਵੀ ਦਿਖਾਈ ਦੇ ਰਹੀ ਹੈ। ਫਿਲਹਾਲ ਤੁਸੀ ਦੇਖੋ ਅਦਾਕਾਰਾਂ ਦੀਆਂ ਇਹ ਖਾਸ ਤਸਵੀਰਾਂ...

View this post on Instagram
 
A post shared by Neeru Bajwa (@neerubajwa)

ਮੈਂ ਕ੍ਰਿਸਮਸ ਲਈ ਸਭ ਕੁਝ ਚਾਹੁੰਦੀ ਹਾਂ 🎄…. #ਐਵਰੀਥਿੰਗ... ❤️

View this post on Instagram
 
A post shared by Neeru Bajwa (@neerubajwa)

ਇਸ ਤੋਂ ਪਹਿਲਾ ਨੀਰੂ ਵੱਲੋਂ ਆਪਣੇ ਪਰਿਵਾਰ ਨਾਲ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ। ਜਿਸ ਵਿੱਚ ਉਹ ਮਸਤੀ ਕਰਦੇ ਹੋਏ ਦਿਖਾਈ ਦੇ ਰਹੀ ਹੈ। ਤੁਸੀ ਵੀ ਵੇਖੋ ਅਦਾਕਾਰਾਂ ਦੀਆਂ ਇਹ ਖਾਸ ਤਸਵੀਰਾਂ। ਜਿਸ ਵਿੱਚ ਨੀਰੂ ਆਪਣੀ ਵੱਡੀ ਬੇਟੀ ਅਤੇ ਪਤੀ ਨਾਲ ਦਿਖਾਈ ਦੇ ਰਹੀ ਹੈ।

ਵਰਕਫਰੰਟ ਦੀ ਗੱਲ ਕਰਿਏ ਤਾਂ ਨੀਰੂ ਹਾਲ ਹੀ ਵਿੱਚ ਫਿਲਮ ਸਨੋਮੈਨ ਵਿੱਚ ਜਲਵਾ ਦਿਖਾਉਂਦੇ ਹੋਏ ਨਜ਼ਰ ਆਈ। ਇਸ ਫਿਲਮ ਨੂੰ ਪ੍ਰਸ਼ੰਸ਼ਕਾਂ ਵੱਲੋਂ ਭਰਪੂਰ ਪਿਆਰ ਮਿਲਿਆ। ਇਸ ਵਿੱਚ ਗਿੱਪੀ ਗਰੇਵਾਲ, ਰਾਣਾ ਰਣਬੀਰ ਮੁੱਖ ਭੂਮਿਕਾ ਵਿੱਚ ਨਜ਼ਰ ਆਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget