ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਭੈਣਾਂ ਰੁਬੀਨਾ ਤੇ ਸਬਰੀਨਾ ਨਾਲ ਸ਼ੇਅਰ ਕੀਤੀ ਤਸਵੀਰ, ਕਿਹਾ- ਮੇਰੀਆਂ ਸਪੋਰਟ ਸਿਸਟਮ

Neeru Bajwa Family: ਨੀਰੂ ਬਾਜਵਾ ਨੇ ਆਪਣੀ ਭੈਣ ਰੂਬੀਨਾ ਬਾਜਵਾ) ਅਤੇ ਸਬਰੀਨਾ ਬਾਜਵਾ ਨਾਲ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

Neeru Bajwa Sisters: ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਨੇ ਆਪਣੀ ਭੈਣ ਰੂਬੀਨਾ ਬਾਜਵਾ (Rubina Bajwa) ਅਤੇ ਸਬਰੀਨਾ ਬਾਜਵਾ (Sabrina Bajwa)ਨਾਲ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਬਾਜਵਾ ਸਿਸਟਰਸ ਦਾ ਪਿਆਰ ਤਸਵੀਰ ਵਿੱਚ ਸਾਫ ਝਲਕ ਰਿਹਾ ਹੈ। ਅਕਸਰ ਇਨ੍ਹਾਂ ਨੂੰ ਇਕੱਠੇ ਮਸਤੀ ਕਰਦੇ ਹੋਏ ਵੀ ਵੇਖਿਆ ਜਾਂਦਾ ਹੈ। ਤਿੰਨੋਂ ਭੈਣਾਂ ਆਪਣੀ ਖੂਬਸੂਰਤੀ ਦੇ ਚੱਲਦੇ ਹਰ ਪਾਸੇ ਸੁਰਖੀਆਂ ਬਟੋਰਦੀਆਂ ਹਨ। ਫਿਲਹਾਲ ਤੁਸੀ ਵੀ ਵੇਖੋ ਬਾਜਵਾ ਸਿਸਟਰ ਦੀ ਇਹ ਸ਼ਾਨਦਾਰ ਤਸਵੀਰ...

ਅਦਾਕਾਰਾ ਨੀਰੂ ਬਾਜਵਾ ਨੇ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਮੇਰੇ ਦੋਸਤ...ਮੇਰੇ ਚੀਅਰਲੀਡਰ... ਜਦੋਂ ਮੈਂ ਉਦਾਸ ਹੋ ਜਾਂਦੀ ਹਾਂ, ਮੇਰੇ ਪੱਕੇ ਦੋਸਤ, ਮੇਰੇ ਵਿਸ਼ਵਾਸਪਾਤਰ... ਮੇਰੀਆਂ ਭੈਣਾਂ ❤️❤️... ਇਸ ਤਸਵੀਰ ਉੱਪਰ ਰੂਬੀਨਾ ਬਾਜਵਾ ਨੇ ਕਮੈਂਟ ਕਰ ਲਿਖਿਆ, ਮਾਈ ਲਵ... ਇਸ ਤਸਵੀਰ ਉੱਪਰ ਪ੍ਰਸ਼ੰਸ਼ਕਾਂ ਵੱਲੋਂ ਵੀ ਸ਼ਾਨਦਾਰ ਕਮੈਂਟ ਕੀਤੇ ਜਾ ਰਹੇ ਹਨ।

View this post on Instagram
 
A post shared by Neeru Bajwa (@neerubajwa)

ਵਰਕਫਰੰਟ ਦੀ ਗੱਲ ਕਰਿਏ ਤਾਂ ਨੀਰੂ ਬਾਜਵਾ ਜਲਦ ਹੀ ਫਿਲਮ ਸਨੋਮੈਨ (Snowman) ਵਿੱਚ ਨਜ਼ਰ ਆਵੇਗੀ। ਇਸ ਫਿਲਮ ਵਿੱਚ ਗਿੱਪੀ ਗਰੇਵਾਲ, ਜੈਜ਼ੀ ਬੀ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ। ਇਹ ਫਿਲਮ 2 ਦਸੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਜਿਸਦਾ ਪ੍ਰਸ਼ੰਸ਼ਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਦੇ ਨਾਲ ਹੀ ਨੀਰੂ ਬਾਜਵਾ ਬਾਲੀਵੁੱਡ ਦੀ ਇੱਕ ਫਿਲਮ ‘ਚ ਵੀ ਐਕਟਿੰਗ ਕਰਨ ਜਾ ਰਹੀ ਹੈ। ਉਹ ਬਾਲੀਵੁੱਡ ਐਕਟਰ ਜੌਨ ਅਬਰਾਹਮ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਨੂੰ ਫੈਨ ਨੇ ਸੋਨੇ ਦਾ ਕੜਾ ਕੀਤਾ ਗਿਫਟ, ਸ਼ਹਿਨਾਜ਼ ਨੇ ਦਿੱਤਾ ਇਹ ਰਿਐਸ਼ਕਨ, ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget