ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀ ਨਵੀਂ ਵੀਡੀਓ ਬਣੀ ਚਰਚਾ ਦਾ ਵਿਸ਼ਾ, ਮਨਮੋਹਕ ਅਦਾਵਾਂ ਨਾਲ ਅਦਾਕਾਰਾ ਨੇ ਲੁੱਟੀ ਮਹਿਫਲ

Neeru Bajwa Video: ਨੀਰੂ ਬਾਜਵਾ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਬਹੁਤ ਹੀ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਰੈੱਡ ਰੰਗ ਵਾਲੀ ਆਉਟਫਿੱਟ ਵਿੱਚ ਦਿਖਾਈ ਦੇ ਰਹੀ ਹੈ।

Neeru Bajwa New Video; ਪੰਜਾਬੀ ਫ਼ਿਲਮੀ ਇੰਡਸਟਰੀ ਦੀ ਖ਼ੂਬਸੂਰਤ ਤੇ ਬਾਕਮਾਲ ਅਦਾਕਾਰਾ ਨੀਰੂ ਬਾਜਵਾ ਜੋ ਕਿ ਹਰ ਵਾਰ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਨੂੰ ਹੈਰਾਨ ਕਰ ਦਿੰਦੀ ਹੈ। ਜੀ ਹਾਂ ਬੀਤੇ ਦਿਨੀਂ ਹੀ ਉਨ੍ਹਾਂ ਦੀ ਮੋਸਟ ਅਵੇਟਡ ਫ਼ਿਲਮ ਕਲੀ ਜੋਟਾ ਦਾ ਟ੍ਰੇਲਰ ਰਿਲੀਜ਼ ਹੋਇਆ ਸੀ। ਇਸ ਪਾਵਰਫੂਲ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲ ਰਿਹਾ ਹੈ। ਜਿਸ ਕਰਕੇ ਅਦਾਕਾਰਾ ਨੇ ਆਪਣੇ ਇੱਕ ਪਿਆਰੇ ਜਿਹੇ ਵੀਡੀਓ ਨੂੰ ਪੋਸਟ ਕਰਕੇ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ: ਸਰਦੂਲ ਸਿਕੰਦਰ ਨੂੰ ਯਾਦ ਕਰ ਭਾਵੁਕ ਹੋਈ ਅਮਰ ਨੂਰੀ, ਪਤੀ ਲਈ ਗਾਣੇ 'ਚ ਬਿਆਨ ਕੀਤੇ ਜਜ਼ਬਾਤ

ਅਦਾਕਾਰਾ ਨੀਰੂ ਬਾਜਵਾ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਬਹੁਤ ਹੀ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਰੈੱਡ ਰੰਗ ਵਾਲੀ ਆਉਟਫਿੱਟ ਵਿੱਚ ਦਿਖਾਈ ਦੇ ਰਹੀ ਹੈ। ਇਸ ਵੀਡੀਓ ਵਿੱਚ ਉਹ ‘ਨਿਹਾਰ ਲੈਣ ਦੇ’ ਗੀਤ ਉੱਤੇ ਆਪਣੀ ਕਾਤਿਲ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਧੰਨਵਾਦ ਤੁਹਾਡਾ ਸਾਰਿਆਂ ਦਾ!!!!! ਇੰਨਾ ਪਿਆਰ ਦੇਣ ਲਈ... Am speechless’। ਇਸ ਪੋਸਟ ਉੱਤੇ ਵੀ ਯੂਜ਼ਰਸ ਕਮੈਂਟ ਕਰਕੇ ਅਦਾਕਾਰ ਦੀ ਤਾਰੀਫ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਪੰਜਾਬੀ ਫ਼ਿਲਮੀ ਜਗਤ ਦੇ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕੁਝ ਸਮੇਂ ਬਾਲੀਵੁੱਡ ਅਤੇ ਟੀਵੀ ਸੀਰੀਅਲਾਂ ਵਿੱਚ ਵੀ ਕੰਮ ਕੀਤਾ। ਪਰ ਉਨ੍ਹਾਂ ਨੇ ਜ਼ਿਆਦਾ ਕੰਮ ਪੰਜਾਬੀ ਮਨੋਰੰਜਨ ਜਗਤ ਵਿੱਚ ਹੀ ਕੀਤਾ ਹੈ। ਬਹੁਤ ਜਲਦ ਉਹ ਹਾਲੀਵੁੱਡ ਤੇ ਬਾਲੀਵੁੱਡ ਫ਼ਿਲਮ ਵਿੱਚ ਵੀ ਨਜ਼ਰ ਆਵੇਗੀ। ਦੱਸ ਦਈਏ ਫ਼ਿਲਮ ‘ਕੋਲੀ ਜੋਟਾ’ ਜੋ ਕਿ 3 ਫਰਵਰੀ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੀਰੂ ਬਾਜਵਾ ਤੋਂ ਇਲਾਵਾ ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਵੀ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਨੂੰ ਯਾਦ ਆਇਆ ਬਚਪਨ, ਖਿਡੌਣਿਆਂ ਨਾਲ ਖੇਡਦੀ ਨਜ਼ਰ ਆਈ ਅਦਾਕਾਰਾ

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget